Ang 1164
1 ਨਾਮੇ ਹਰਿ ਕਾ ਦਰਸਨੁ ਭਇਆ ॥੪॥੩॥
2 ਮੈ ਬਉਰੀ ਮੇਰਾ ਰਾਮੁ ਭਤਾਰੁ ॥
3 ਰਚਿ ਰਚਿ ਤਾ ਕਉ ਕਰਉ ਸਿੰਗਾਰੁ ॥੧॥
4 ਭਲੇ ਨਿੰਦਉ ਭਲੇ ਨਿੰਦਉ ਭਲੇ ਨਿੰਦਉ ਲੋਗੁ ॥
5 ਤਨੁ ਮਨੁ ਰਾਮ ਪਿਆਰੇ ਜੋਗੁ ॥੧॥ ਰਹਾਉ ॥
6 ਬਾਦੁ ਬਿਬਾਦੁ ਕਾਹੂ ਸਿਉ ਨ ਕੀਜੈ ॥
7 ਰਸਨਾ ਰਾਮ ਰਸਾਇਨੁ ਪੀਜੈ ॥੨॥
8 ਅਬ ਜੀਅ ਜਾਨਿ ਐਸੀ ਬਨਿ ਆਈ ॥
9 ਮਿਲਉ ਗੁਪਾਲ ਨੀਸਾਨੁ ਬਜਾਈ ॥੩॥
10 ਉਸਤਤਿ ਨਿੰਦਾ ਕਰੈ ਨਰੁ ਕੋਈ ॥
11 ਨਾਮੇ ਸ੍ਰੀਰੰਗੁ ਭੇਟਲ ਸੋਈ ॥੪॥੪॥
12 ਕਬਹੂ ਖੀਰਿ ਖਾਡ ਘੀਉ ਨ ਭਾਵੈ ॥
13 ਕਬਹੂ ਘਰ ਘਰ ਟੂਕ ਮਗਾਵੈ ॥
14 ਕਬਹੂ ਕੂਰਨੁ ਚਨੇ ਬਿਨਾਵੈ ॥੧॥
15 ਜਿਉ ਰਾਮੁ ਰਾਖੈ ਤਿਉ ਰਹੀਐ ਰੇ ਭਾਈ ॥
16 ਹਰਿ ਕੀ ਮਹਿਮਾ ਕਿਛੁ ਕਥਨੁ ਨ ਜਾਈ ॥੧॥ ਰਹਾਉ ॥
17 ਕਬਹੂ ਤੁਰੇ ਤੁਰੰਗ ਨਚਾਵੈ ॥
18 ਕਬਹੂ ਪਾਇ ਪਨਹੀਓ ਨ ਪਾਵੈ ॥੨॥
19 ਕਬਹੂ ਖਾਟ ਸੁਪੇਦੀ ਸੁਵਾਵੈ ॥
20 ਕਬਹੂ ਭੂਮਿ ਪੈਆਰੁ ਨ ਪਾਵੈ ॥੩॥
21 ਭਨਤਿ ਨਾਮਦੇਉ ਇਕੁ ਨਾਮੁ ਨਿਸਤਾਰੈ ॥
22 ਜਿਹ ਗੁਰੁ ਮਿਲੈ ਤਿਹ ਪਾਰਿ ਉਤਾਰੈ ॥੪॥੫॥
23 ਹਸਤ ਖੇਲਤ ਤੇਰੇ ਦੇਹੁਰੇ ਆਇਆ ॥
24 ਭਗਤਿ ਕਰਤ ਨਾਮਾ ਪਕਰਿ ਉਠਾਇਆ ॥੧॥
25 ਹੀਨੜੀ ਜਾਤਿ ਮੇਰੀ ਜਾਦਿਮ ਰਾਇਆ ॥
26 ਛੀਪੇ ਕੇ ਜਨਮਿ ਕਾਹੇ ਕਉ ਆਇਆ ॥੧॥ ਰਹਾਉ ॥
27 ਲੈ ਕਮਲੀ ਚਲਿਓ ਪਲਟਾਇ ॥
28 ਦੇਹੁਰੈ ਪਾਛੈ ਬੈਠਾ ਜਾਇ ॥੨॥
29 ਜਿਉ ਜਿਉ ਨਾਮਾ ਹਰਿ ਗੁਣ ਉਚਰੈ ॥
30 ਭਗਤ ਜਨਾਂ ਕਉ ਦੇਹੁਰਾ ਫਿਰੈ ॥੩॥੬॥
31 ਭੈਰਉ ਨਾਮਦੇਉ ਜੀਉ ਘਰੁ ੨ ॥
32 ੴ ਸਤਿਗੁਰ ਪ੍ਰਸਾਦਿ ॥
33 ਜੈਸੀ ਭੂਖੇ ਪ੍ਰੀਤਿ ਅਨਾਜ ॥
34 ਤ੍ਰਿਖਾਵੰਤ ਜਲ ਸੇਤੀ ਕਾਜ ॥
35 ਜੈਸੀ ਮੂੜ ਕੁਟੰਬ ਪਰਾਇਣ ॥
36 ਐਸੀ ਨਾਮੇ ਪ੍ਰੀਤਿ ਨਰਾਇਣ ॥੧॥
37 ਨਾਮੇ ਪ੍ਰੀਤਿ ਨਾਰਾਇਣ ਲਾਗੀ ॥
38 ਸਹਜ ਸੁਭਾਇ ਭਇਓ ਬੈਰਾਗੀ ॥੧॥ ਰਹਾਉ ॥
39 ਜੈਸੀ ਪਰ ਪੁਰਖਾ ਰਤ ਨਾਰੀ ॥
40 ਲੋਭੀ ਨਰੁ ਧਨ ਕਾ ਹਿਤਕਾਰੀ ॥
41 ਕਾਮੀ ਪੁਰਖ ਕਾਮਨੀ ਪਿਆਰੀ ॥
42 ਐਸੀ ਨਾਮੇ ਪ੍ਰੀਤਿ ਮੁਰਾਰੀ ॥੨॥
43 ਸਾਈ ਪ੍ਰੀਤਿ ਜਿ ਆਪੇ ਲਾਏ ॥
44 ਗੁਰ ਪਰਸਾਦੀ ਦੁਬਿਧਾ ਜਾਏ ॥
45 ਕਬਹੁ ਨ ਤੂਟਸਿ ਰਹਿਆ ਸਮਾਇ ॥
46 ਨਾਮੇ ਚਿਤੁ ਲਾਇਆ ਸਚਿ ਨਾਇ ॥੩॥
47 ਜੈਸੀ ਪ੍ਰੀਤਿ ਬਾਰਿਕ ਅਰੁ ਮਾਤਾ ॥
48 ਐਸਾ ਹਰਿ ਸੇਤੀ ਮਨੁ ਰਾਤਾ ॥
49 ਪ੍ਰਣਵੈ ਨਾਮਦੇਉ ਲਾਗੀ ਪ੍ਰੀਤਿ ॥
50 ਗੋਬਿਦੁ ਬਸੈ ਹਮਾਰੈ ਚੀਤਿ ॥੪॥੧॥੭॥
51 ਘਰ ਕੀ ਨਾਰਿ ਤਿਆਗੈ ਅੰਧਾ ॥