Ang 284
1 ਨਾਨਕ ਕੈ ਮਨਿ ਇਹੁ ਅਨਰਾਉ ॥੧॥
2 ਮਨਸਾ ਪੂਰਨ ਸਰਨਾ ਜੋਗ ॥
3 ਜੋ ਕਰਿ ਪਾਇਆ ਸੋਈ ਹੋਗੁ ॥
4 ਹਰਨ ਭਰਨ ਜਾ ਕਾ ਨੇਤ੍ਰ ਫੋਰੁ ॥
5 ਤਿਸ ਕਾ ਮੰਤ੍ਰੁ ਨ ਜਾਨੈ ਹੋਰੁ ॥
6 ਅਨਦ ਰੂਪ ਮੰਗਲ ਸਦ ਜਾ ਕੈ ॥
7 ਸਰਬ ਥੋਕ ਸੁਨੀਅਹਿ ਘਰਿ ਤਾ ਕੈ ॥
8 ਰਾਜ ਮਹਿ ਰਾਜੁ ਜੋਗ ਮਹਿ ਜੋਗੀ ॥
9 ਤਪ ਮਹਿ ਤਪੀਸਰੁ ਗ੍ਰਿਹਸਤ ਮਹਿ ਭੋਗੀ ॥
10 ਧਿਆਇ ਧਿਆਇ ਭਗਤਹ ਸੁਖੁ ਪਾਇਆ ॥
11 ਨਾਨਕ ਤਿਸੁ ਪੁਰਖ ਕਾ ਕਿਨੈ ਅੰਤੁ ਨ ਪਾਇਆ ॥੨॥
12 ਜਾ ਕੀ ਲੀਲਾ ਕੀ ਮਿਤਿ ਨਾਹਿ ॥
13 ਸਗਲ ਦੇਵ ਹਾਰੇ ਅਵਗਾਹਿ ॥
14 ਪਿਤਾ ਕਾ ਜਨਮੁ ਕਿ ਜਾਨੈ ਪੂਤੁ ॥
15 ਸਗਲ ਪਰੋਈ ਅਪੁਨੈ ਸੂਤਿ ॥
16 ਸੁਮਤਿ ਗਿਆਨੁ ਧਿਆਨੁ ਜਿਨ ਦੇਇ ॥
17 ਜਨ ਦਾਸ ਨਾਮੁ ਧਿਆਵਹਿ ਸੇਇ ॥
18 ਤਿਹੁ ਗੁਣ ਮਹਿ ਜਾ ਕਉ ਭਰਮਾਏ ॥
19 ਜਨਮਿ ਮਰੈ ਫਿਰਿ ਆਵੈ ਜਾਏ ॥
20 ਊਚ ਨੀਚ ਤਿਸ ਕੇ ਅਸਥਾਨ ॥
21 ਜੈਸਾ ਜਨਾਵੈ ਤੈਸਾ ਨਾਨਕ ਜਾਨ ॥੩॥
22 ਨਾਨਾ ਰੂਪ ਨਾਨਾ ਜਾ ਕੇ ਰੰਗ ॥
23 ਨਾਨਾ ਭੇਖ ਕਰਹਿ ਇਕ ਰੰਗ ॥
24 ਨਾਨਾ ਬਿਧਿ ਕੀਨੋ ਬਿਸਥਾਰੁ ॥
25 ਪ੍ਰਭੁ ਅਬਿਨਾਸੀ ਏਕੰਕਾਰੁ ॥
26 ਨਾਨਾ ਚਲਿਤ ਕਰੇ ਖਿਨ ਮਾਹਿ ॥
27 ਪੂਰਿ ਰਹਿਓ ਪੂਰਨੁ ਸਭ ਠਾਇ ॥
28 ਨਾਨਾ ਬਿਧਿ ਕਰਿ ਬਨਤ ਬਨਾਈ ॥
29 ਅਪਨੀ ਕੀਮਤਿ ਆਪੇ ਪਾਈ ॥
30 ਸਭ ਘਟ ਤਿਸ ਕੇ ਸਭ ਤਿਸ ਕੇ ਠਾਉ ॥
31 ਜਪਿ ਜਪਿ ਜੀਵੈ ਨਾਨਕ ਹਰਿ ਨਾਉ ॥੪॥
32 ਨਾਮ ਕੇ ਧਾਰੇ ਸਗਲੇ ਜੰਤ ॥
33 ਨਾਮ ਕੇ ਧਾਰੇ ਖੰਡ ਬ੍ਰਹਮੰਡ ॥
34 ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ ॥
35 ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥
36 ਨਾਮ ਕੇ ਧਾਰੇ ਆਗਾਸ ਪਾਤਾਲ ॥
37 ਨਾਮ ਕੇ ਧਾਰੇ ਸਗਲ ਆਕਾਰ ॥
38 ਨਾਮ ਕੇ ਧਾਰੇ ਪੁਰੀਆ ਸਭ ਭਵਨ ॥
39 ਨਾਮ ਕੈ ਸੰਗਿ ਉਧਰੇ ਸੁਨਿ ਸ੍ਰਵਨ ॥
40 ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥
41 ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ ॥੫॥
42 ਰੂਪੁ ਸਤਿ ਜਾ ਕਾ ਸਤਿ ਅਸਥਾਨੁ ॥
43 ਪੁਰਖੁ ਸਤਿ ਕੇਵਲ ਪਰਧਾਨੁ ॥
44 ਕਰਤੂਤਿ ਸਤਿ ਸਤਿ ਜਾ ਕੀ ਬਾਣੀ ॥
45 ਸਤਿ ਪੁਰਖ ਸਭ ਮਾਹਿ ਸਮਾਣੀ ॥
46 ਸਤਿ ਕਰਮੁ ਜਾ ਕੀ ਰਚਨਾ ਸਤਿ ॥
47 ਮੂਲੁ ਸਤਿ ਸਤਿ ਉਤਪਤਿ ॥
48 ਸਤਿ ਕਰਣੀ ਨਿਰਮਲ ਨਿਰਮਲੀ ॥
49 ਜਿਸਹਿ ਬੁਝਾਏ ਤਿਸਹਿ ਸਭ ਭਲੀ ॥
50 ਸਤਿ ਨਾਮੁ ਪ੍ਰਭ ਕਾ ਸੁਖਦਾਈ ॥
51 ਬਿਸ੍ਵਾਸੁ ਸਤਿ ਨਾਨਕ ਗੁਰ ਤੇ ਪਾਈ ॥੬॥
52 ਸਤਿ ਬਚਨ ਸਾਧੂ ਉਪਦੇਸ ॥
53 ਸਤਿ ਤੇ ਜਨ ਜਾ ਕੈ ਰਿਦੈ ਪ੍ਰਵੇਸ ॥
54 ਸਤਿ ਨਿਰਤਿ ਬੂਝੈ ਜੇ ਕੋਇ ॥
55 ਨਾਮੁ ਜਪਤ ਤਾ ਕੀ ਗਤਿ ਹੋਇ ॥
56 ਆਪਿ ਸਤਿ ਕੀਆ ਸਭੁ ਸਤਿ ॥
57 ਆਪੇ ਜਾਨੈ ਅਪਨੀ ਮਿਤਿ ਗਤਿ ॥