Sri Guru Granth Sahib Ji

Ang 73

تغيير الترجمة

1 ਤੁਧੁ ਆਪੇ ਆਪੁ ਉਪਾਇਆ ॥

2 ਦੂਜਾ ਖੇਲੁ ਕਰਿ ਦਿਖਲਾਇਆ ॥

3 ਸਭੁ ਸਚੋ ਸਚੁ ਵਰਤਦਾ ਜਿਸੁ ਭਾਵੈ ਤਿਸੈ ਬੁਝਾਇ ਜੀਉ ॥੨੦॥

4 ਗੁਰ ਪਰਸਾਦੀ ਪਾਇਆ ॥

5 ਤਿਥੈ ਮਾਇਆ ਮੋਹੁ ਚੁਕਾਇਆ ॥

6 ਕਿਰਪਾ ਕਰਿ ਕੈ ਆਪਣੀ ਆਪੇ ਲਏ ਸਮਾਇ ਜੀਉ ॥੨੧॥

7 ਗੋਪੀ ਨੈ ਗੋਆਲੀਆ ॥

8 ਤੁਧੁ ਆਪੇ ਗੋਇ ਉਠਾਲੀਆ ॥

9 ਹੁਕਮੀ ਭਾਂਡੇ ਸਾਜਿਆ ਤੂੰ ਆਪੇ ਭੰਨਿ ਸਵਾਰਿ ਜੀਉ ॥੨੨॥

10 ਜਿਨ ਸਤਿਗੁਰ ਸਿਉ ਚਿਤੁ ਲਾਇਆ ॥

11 ਤਿਨੀ ਦੂਜਾ ਭਾਉ ਚੁਕਾਇਆ ॥

12 ਨਿਰਮਲ ਜੋਤਿ ਤਿਨ ਪ੍ਰਾਣੀਆ ਓਇ ਚਲੇ ਜਨਮੁ ਸਵਾਰਿ ਜੀਉ ॥੨੩॥

13 ਤੇਰੀਆ ਸਦਾ ਸਦਾ ਚੰਗਿਆਈਆ ॥

14 ਮੈ ਰਾਤਿ ਦਿਹੈ ਵਡਿਆਈਆਂ ॥

15 ਅਣਮੰਗਿਆ ਦਾਨੁ ਦੇਵਣਾ ਕਹੁ ਨਾਨਕ ਸਚੁ ਸਮਾਲਿ ਜੀਉ ॥੨੪॥੧॥

16 ਸਿਰੀਰਾਗੁ ਮਹਲਾ ੫ ॥

17 ਪੈ ਪਾਇ ਮਨਾਈ ਸੋਇ ਜੀਉ ॥

18 ਸਤਿਗੁਰ ਪੁਰਖਿ ਮਿਲਾਇਆ ਤਿਸੁ ਜੇਵਡੁ ਅਵਰੁ ਨ ਕੋਇ ਜੀਉ ॥੧॥ ਰਹਾਉ ॥

19 ਗੋਸਾਈ ਮਿਹੰਡਾ ਇਠੜਾ ॥

20 ਅੰਮ ਅਬੇ ਥਾਵਹੁ ਮਿਠੜਾ ॥

21 ਭੈਣ ਭਾਈ ਸਭਿ ਸਜਣਾ ਤੁਧੁ ਜੇਹਾ ਨਾਹੀ ਕੋਇ ਜੀਉ ॥੧॥

22 ਤੇਰੈ ਹੁਕਮੇ ਸਾਵਣੁ ਆਇਆ ॥

23 ਮੈ ਸਤ ਕਾ ਹਲੁ ਜੋਆਇਆ ॥

24 ਨਾਉ ਬੀਜਣ ਲਗਾ ਆਸ ਕਰਿ ਹਰਿ ਬੋਹਲ ਬਖਸ ਜਮਾਇ ਜੀਉ ॥੨॥

25 ਹਉ ਗੁਰ ਮਿਲਿ ਇਕੁ ਪਛਾਣਦਾ ॥

26 ਦੁਯਾ ਕਾਗਲੁ ਚਿਤਿ ਨ ਜਾਣਦਾ ॥

27 ਹਰਿ ਇਕਤੈ ਕਾਰੈ ਲਾਇਓਨੁ ਜਿਉ ਭਾਵੈ ਤਿਂਵੈ ਨਿਬਾਹਿ ਜੀਉ ॥੩॥

28 ਤੁਸੀ ਭੋਗਿਹੁ ਭੁੰਚਹੁ ਭਾਈਹੋ ॥

29 ਗੁਰਿ ਦੀਬਾਣਿ ਕਵਾਇ ਪੈਨਾਈਓ ॥

30 ਹਉ ਹੋਆ ਮਾਹਰੁ ਪਿੰਡ ਦਾ ਬੰਨਿ ਆਦੇ ਪੰਜਿ ਸਰੀਕ ਜੀਉ ॥੪॥

31 ਹਉ ਆਇਆ ਸਾਮੑੈ ਤਿਹੰਡੀਆ ॥

32 ਪੰਜਿ ਕਿਰਸਾਣ ਮੁਜੇਰੇ ਮਿਹਡਿਆ ॥

33 ਕੰਨੁ ਕੋਈ ਕਢਿ ਨ ਹੰਘਈ ਨਾਨਕ ਵੁਠਾ ਘੁਘਿ ਗਿਰਾਉ ਜੀਉ ॥੫॥

34 ਹਉ ਵਾਰੀ ਘੁੰਮਾ ਜਾਵਦਾ ॥

35 ਇਕ ਸਾਹਾ ਤੁਧੁ ਧਿਆਇਦਾ ॥

36 ਉਜੜੁ ਥੇਹੁ ਵਸਾਇਓ ਹਉ ਤੁਧ ਵਿਟਹੁ ਕੁਰਬਾਣੁ ਜੀਉ ॥੬॥

37 ਹਰਿ ਇਠੈ ਨਿਤ ਧਿਆਇਦਾ ॥

38 ਮਨਿ ਚਿੰਦੀ ਸੋ ਫਲੁ ਪਾਇਦਾ ॥

39 ਸਭੇ ਕਾਜ ਸਵਾਰਿਅਨੁ ਲਾਹੀਅਨੁ ਮਨ ਕੀ ਭੁਖ ਜੀਉ ॥੭॥

40 ਮੈ ਛਡਿਆ ਸਭੋ ਧੰਧੜਾ ॥

41 ਗੋਸਾਈ ਸੇਵੀ ਸਚੜਾ ॥

42 ਨਉ ਨਿਧਿ ਨਾਮੁ ਨਿਧਾਨੁ ਹਰਿ ਮੈ ਪਲੈ ਬਧਾ ਛਿਕਿ ਜੀਉ ॥੮॥

43 ਮੈ ਸੁਖੀ ਹੂੰ ਸੁਖੁ ਪਾਇਆ ॥

44 ਗੁਰਿ ਅੰਤਰਿ ਸਬਦੁ ਵਸਾਇਆ ॥

45 ਸਤਿਗੁਰਿ ਪੁਰਖਿ ਵਿਖਾਲਿਆ ਮਸਤਕਿ ਧਰਿ ਕੈ ਹਥੁ ਜੀਉ ॥੯॥

46 ਮੈ ਬਧੀ ਸਚੁ ਧਰਮ ਸਾਲ ਹੈ ॥

47 ਗੁਰਸਿਖਾ ਲਹਦਾ ਭਾਲਿ ਕੈ ॥

48 ਪੈਰ ਧੋਵਾ ਪਖਾ ਫੇਰਦਾ ਤਿਸੁ ਨਿਵਿ ਨਿਵਿ ਲਗਾ ਪਾਇ ਜੀਉ ॥੧੦॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. الإصدار: Shabad OS database v5.0.0-next.0. المصدر

Sri Guru Granth Sahib Ji, 1,430 Angs in Gurmukhi.

يصف Shabad OS هذا النص الغورموخي بأنه في الملكية العامة. وهذا بيان متطوعيه، وليس حكمًا قانونيًا أو دينيًا. ولم تراجع SGPC ولا أكال تخت ولا هيئات سيخية أخرى هذا التطبيق ولم توافق عليه، وهو لا يصدر عن أي مؤسسة سيخية. وللعبادة أو الباث، اتبع سروب أو مصدرًا تثق به السانغات التي تنتمي إليها.

شروط هذا المصدر:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

معروض للقراءة والدراسة من المصادر المذكورة هنا. لا تصادق EveryApp على أي نص: ففي كل ما له أهمية، راجع طبعة مطبوعة أو اسأل معلّمًا من أهل هذا التقليد.

الإبلاغ عن خطأ في النصالإبلاغ عن مشكلة تتعلق بالحقوق