Sri Guru Granth Sahib Ji

Ang 1018

অনুবাদ বদলান

1 ਚਰਣ ਤਲੈ ਉਗਾਹਿ ਬੈਸਿਓ ਸ੍ਰਮੁ ਨ ਰਹਿਓ ਸਰੀਰਿ ॥

2 ਮਹਾ ਸਾਗਰੁ ਨਹ ਵਿਆਪੈ ਖਿਨਹਿ ਉਤਰਿਓ ਤੀਰਿ ॥੨॥

3 ਚੰਦਨ ਅਗਰ ਕਪੂਰ ਲੇਪਨ ਤਿਸੁ ਸੰਗੇ ਨਹੀ ਪ੍ਰੀਤਿ ॥

4 ਬਿਸਟਾ ਮੂਤ੍ਰ ਖੋਦਿ ਤਿਲੁ ਤਿਲੁ ਮਨਿ ਨ ਮਨੀ ਬਿਪਰੀਤਿ ॥੩॥

5 ਊਚ ਨੀਚ ਬਿਕਾਰ ਸੁਕ੍ਰਿਤ ਸੰਲਗਨ ਸਭ ਸੁਖ ਛਤ੍ਰ ॥

6 ਮਿਤ੍ਰ ਸਤ੍ਰੁ ਨ ਕਛੂ ਜਾਨੈ ਸਰਬ ਜੀਅ ਸਮਤ ॥੪॥

7 ਕਰਿ ਪ੍ਰਗਾਸੁ ਪ੍ਰਚੰਡ ਪ੍ਰਗਟਿਓ ਅੰਧਕਾਰ ਬਿਨਾਸ ॥

8 ਪਵਿਤ੍ਰ ਅਪਵਿਤ੍ਰਹ ਕਿਰਣ ਲਾਗੇ ਮਨਿ ਨ ਭਇਓ ਬਿਖਾਦੁ ॥੫॥

9 ਸੀਤ ਮੰਦ ਸੁਗੰਧ ਚਲਿਓ ਸਰਬ ਥਾਨ ਸਮਾਨ ॥

10 ਜਹਾ ਸਾ ਕਿਛੁ ਤਹਾ ਲਾਗਿਓ ਤਿਲੁ ਨ ਸੰਕਾ ਮਾਨ ॥੬॥

11 ਸੁਭਾਇ ਅਭਾਇ ਜੁ ਨਿਕਟਿ ਆਵੈ ਸੀਤੁ ਤਾ ਕਾ ਜਾਇ ॥

12 ਆਪ ਪਰ ਕਾ ਕਛੁ ਨ ਜਾਣੈ ਸਦਾ ਸਹਜਿ ਸੁਭਾਇ ॥੭॥

13 ਚਰਣ ਸਰਣ ਸਨਾਥ ਇਹੁ ਮਨੁ ਰੰਗਿ ਰਾਤੇ ਲਾਲ ॥

14 ਗੋਪਾਲ ਗੁਣ ਨਿਤ ਗਾਉ ਨਾਨਕ ਭਏ ਪ੍ਰਭ ਕਿਰਪਾਲ ॥੮॥੩॥

15 ਮਾਰੂ ਮਹਲਾ ੫ ਘਰੁ ੪ ਅਸਟਪਦੀਆ ॥

16 ੴ ਸਤਿਗੁਰ ਪ੍ਰਸਾਦਿ ॥

17 ਚਾਦਨਾ ਚਾਦਨੁ ਆਂਗਨਿ ਪ੍ਰਭ ਜੀਉ ਅੰਤਰਿ ਚਾਦਨਾ ॥੧॥

18 ਆਰਾਧਨਾ ਅਰਾਧਨੁ ਨੀਕਾ ਹਰਿ ਹਰਿ ਨਾਮੁ ਅਰਾਧਨਾ ॥੨॥

19 ਤਿਆਗਨਾ ਤਿਆਗਨੁ ਨੀਕਾ ਕਾਮੁ ਕ੍ਰੋਧੁ ਲੋਭੁ ਤਿਆਗਨਾ ॥੩॥

20 ਮਾਗਨਾ ਮਾਗਨੁ ਨੀਕਾ ਹਰਿ ਜਸੁ ਗੁਰ ਤੇ ਮਾਗਨਾ ॥੪॥

21 ਜਾਗਨਾ ਜਾਗਨੁ ਨੀਕਾ ਹਰਿ ਕੀਰਤਨ ਮਹਿ ਜਾਗਨਾ ॥੫॥

22 ਲਾਗਨਾ ਲਾਗਨੁ ਨੀਕਾ ਗੁਰ ਚਰਣੀ ਮਨੁ ਲਾਗਨਾ ॥੬॥

23 ਇਹ ਬਿਧਿ ਤਿਸਹਿ ਪਰਾਪਤੇ ਜਾ ਕੈ ਮਸਤਕਿ ਭਾਗਨਾ ॥੭॥

24 ਕਹੁ ਨਾਨਕ ਤਿਸੁ ਸਭੁ ਕਿਛੁ ਨੀਕਾ ਜੋ ਪ੍ਰਭ ਕੀ ਸਰਨਾਗਨਾ ॥੮॥੧॥੪॥

25 ਮਾਰੂ ਮਹਲਾ ੫ ॥

26 ਆਉ ਜੀ ਤੂ ਆਉ ਹਮਾਰੈ ਹਰਿ ਜਸੁ ਸ੍ਰਵਨ ਸੁਨਾਵਨਾ ॥੧॥ ਰਹਾਉ ॥

27 ਤੁਧੁ ਆਵਤ ਮੇਰਾ ਮਨੁ ਤਨੁ ਹਰਿਆ ਹਰਿ ਜਸੁ ਤੁਮ ਸੰਗਿ ਗਾਵਨਾ ॥੧॥

28 ਸੰਤ ਕ੍ਰਿਪਾ ਤੇ ਹਿਰਦੈ ਵਾਸੈ ਦੂਜਾ ਭਾਉ ਮਿਟਾਵਨਾ ॥੨॥

29 ਭਗਤ ਦਇਆ ਤੇ ਬੁਧਿ ਪਰਗਾਸੈ ਦੁਰਮਤਿ ਦੂਖ ਤਜਾਵਨਾ ॥੩॥

30 ਦਰਸਨੁ ਭੇਟਤ ਹੋਤ ਪੁਨੀਤਾ ਪੁਨਰਪਿ ਗਰਭਿ ਨ ਪਾਵਨਾ ॥੪॥

31 ਨਉ ਨਿਧਿ ਰਿਧਿ ਸਿਧਿ ਪਾਈ ਜੋ ਤੁਮਰੈ ਮਨਿ ਭਾਵਨਾ ॥੫॥

32 ਸੰਤ ਬਿਨਾ ਮੈ ਥਾਉ ਨ ਕੋਈ ਅਵਰ ਨ ਸੂਝੈ ਜਾਵਨਾ ॥੬॥

33 ਮੋਹਿ ਨਿਰਗੁਨ ਕਉ ਕੋਇ ਨ ਰਾਖੈ ਸੰਤਾ ਸੰਗਿ ਸਮਾਵਨਾ ॥੭॥

34 ਕਹੁ ਨਾਨਕ ਗੁਰਿ ਚਲਤੁ ਦਿਖਾਇਆ ਮਨ ਮਧੇ ਹਰਿ ਹਰਿ ਰਾਵਨਾ ॥੮॥੨॥੫॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. ভার্সন: Shabad OS database v5.0.0-next.0. উৎস

Sri Guru Granth Sahib Ji, 1,430 Angs in Gurmukhi.

Shabad OS এই গুরুমুখীকে পাবলিক ডোমেইন বলে চিহ্নিত করে। এটি তার স্বেচ্ছাসেবকদের বিবৃতি, কোনো আইনি বা ধর্মীয় রায় নয়। SGPC, অকাল তখত ও অন্য শিখ সংস্থাগুলো এই অ্যাপ পর্যালোচনা বা অনুমোদন করেনি, এবং এটি কোনো শিখ প্রতিষ্ঠান থেকে আসেনি। উপাসনা বা পাঠের জন্য কোনো স্বরূপ বা আপনার সঙ্গত যে উৎসে ভরসা করে তা অনুসরণ করুন।

এই উৎসের শর্তাবলি:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

এখানে উল্লেখ করা উৎসগুলো থেকে পড়া ও অধ্যয়নের জন্য দেখানো হয়েছে। EveryApp কোনো পাঠ্যকে প্রত্যয়িত করে না: গুরুত্বপূর্ণ যেকোনো বিষয়ে কোনো মুদ্রিত সংস্করণ দেখে নিন বা সেই ঐতিহ্যের কোনো শিক্ষকের কাছে জিজ্ঞেস করুন।

পাঠ্যে কোনো ভুলের কথা জানানঅধিকার নিয়ে কোনো উদ্বেগের কথা জানান