Sri Guru Granth Sahib Ji

Ang 1039

অনুবাদ বদলান

1 ਤੂ ਦਾਤਾ ਹਮ ਸੇਵਕ ਤੇਰੇ ॥

2 ਅੰਮ੍ਰਿਤ ਨਾਮੁ ਕ੍ਰਿਪਾ ਕਰਿ ਦੀਜੈ ਗੁਰਿ ਗਿਆਨ ਰਤਨੁ ਦੀਪਾਇਆ ॥੬॥

3 ਪੰਚ ਤਤੁ ਮਿਲਿ ਇਹੁ ਤਨੁ ਕੀਆ ॥

4 ਆਤਮ ਰਾਮ ਪਾਏ ਸੁਖੁ ਥੀਆ ॥

5 ਕਰਮ ਕਰਤੂਤਿ ਅੰਮ੍ਰਿਤ ਫਲੁ ਲਾਗਾ ਹਰਿ ਨਾਮ ਰਤਨੁ ਮਨਿ ਪਾਇਆ ॥੭॥

6 ਨਾ ਤਿਸੁ ਭੂਖ ਪਿਆਸ ਮਨੁ ਮਾਨਿਆ ॥

7 ਸਰਬ ਨਿਰੰਜਨੁ ਘਟਿ ਘਟਿ ਜਾਨਿਆ ॥

8 ਅੰਮ੍ਰਿਤ ਰਸਿ ਰਾਤਾ ਕੇਵਲ ਬੈਰਾਗੀ ਗੁਰਮਤਿ ਭਾਇ ਸੁਭਾਇਆ ॥੮॥

9 ਅਧਿਆਤਮ ਕਰਮ ਕਰੇ ਦਿਨੁ ਰਾਤੀ ॥

10 ਨਿਰਮਲ ਜੋਤਿ ਨਿਰੰਤਰਿ ਜਾਤੀ ॥

11 ਸਬਦੁ ਰਸਾਲੁ ਰਸਨ ਰਸਿ ਰਸਨਾ ਬੇਣੁ ਰਸਾਲੁ ਵਜਾਇਆ ॥੯॥

12 ਬੇਣੁ ਰਸਾਲ ਵਜਾਵੈ ਸੋਈ ॥

13 ਜਾ ਕੀ ਤ੍ਰਿਭਵਣ ਸੋਝੀ ਹੋਈ ॥

14 ਨਾਨਕ ਬੂਝਹੁ ਇਹ ਬਿਧਿ ਗੁਰਮਤਿ ਹਰਿ ਰਾਮ ਨਾਮਿ ਲਿਵ ਲਾਇਆ ॥੧੦॥

15 ਐਸੇ ਜਨ ਵਿਰਲੇ ਸੰਸਾਰੇ ॥

16 ਗੁਰਸਬਦੁ ਵੀਚਾਰਹਿ ਰਹਹਿ ਨਿਰਾਰੇ ॥

17 ਆਪਿ ਤਰਹਿ ਸੰਗਤਿ ਕੁਲ ਤਾਰਹਿ ਤਿਨ ਸਫਲ ਜਨਮੁ ਜਗਿ ਆਇਆ ॥੧੧॥

18 ਘਰੁ ਦਰੁ ਮੰਦਰੁ ਜਾਣੈ ਸੋਈ ॥

19 ਜਿਸੁ ਪੂਰੇ ਗੁਰ ਤੇ ਸੋਝੀ ਹੋਈ ॥

20 ਕਾਇਆ ਗੜ ਮਹਲ ਮਹਲੀ ਪ੍ਰਭੁ ਸਾਚਾ ਸਚੁ ਸਾਚਾ ਤਖਤੁ ਰਚਾਇਆ ॥੧੨॥

21 ਚਤੁਰ ਦਸ ਹਾਟ ਦੀਵੇ ਦੁਇ ਸਾਖੀ ॥

22 ਸੇਵਕ ਪੰਚ ਨਾਹੀ ਬਿਖੁ ਚਾਖੀ ॥

23 ਅੰਤਰਿ ਵਸਤੁ ਅਨੂਪ ਨਿਰਮੋਲਕ ਗੁਰਿ ਮਿਲਿਐ ਹਰਿ ਧਨੁ ਪਾਇਆ ॥੧੩॥

24 ਤਖਤਿ ਬਹੈ ਤਖਤੈ ਕੀ ਲਾਇਕ ॥

25 ਪੰਚ ਸਮਾਏ ਗੁਰਮਤਿ ਪਾਇਕ ॥

26 ਆਦਿ ਜੁਗਾਦੀ ਹੈ ਭੀ ਹੋਸੀ ਸਹਸਾ ਭਰਮੁ ਚੁਕਾਇਆ ॥੧੪॥

27 ਤਖਤਿ ਸਲਾਮੁ ਹੋਵੈ ਦਿਨੁ ਰਾਤੀ ॥

28 ਇਹੁ ਸਾਚੁ ਵਡਾਈ ਗੁਰਮਤਿ ਲਿਵ ਜਾਤੀ ॥

29 ਨਾਨਕ ਰਾਮੁ ਜਪਹੁ ਤਰੁ ਤਾਰੀ ਹਰਿ ਅੰਤਿ ਸਖਾਈ ਪਾਇਆ ॥੧੫॥੧॥੧੮॥

30 ਮਾਰੂ ਮਹਲਾ ੧ ॥

31 ਹਰਿ ਧਨੁ ਸੰਚਹੁ ਰੇ ਜਨ ਭਾਈ ॥

32 ਸਤਿਗੁਰ ਸੇਵਿ ਰਹਹੁ ਸਰਣਾਈ ॥

33 ਤਸਕਰੁ ਚੋਰੁ ਨ ਲਾਗੈ ਤਾ ਕਉ ਧੁਨਿ ਉਪਜੈ ਸਬਦਿ ਜਗਾਇਆ ॥੧॥

34 ਤੂ ਏਕੰਕਾਰੁ ਨਿਰਾਲਮੁ ਰਾਜਾ ॥

35 ਤੂ ਆਪਿ ਸਵਾਰਹਿ ਜਨ ਕੇ ਕਾਜਾ ॥

36 ਅਮਰੁ ਅਡੋਲੁ ਅਪਾਰੁ ਅਮੋਲਕੁ ਹਰਿ ਅਸਥਿਰ ਥਾਨਿ ਸੁਹਾਇਆ ॥੨॥

37 ਦੇਹੀ ਨਗਰੀ ਊਤਮ ਥਾਨਾ ॥

38 ਪੰਚ ਲੋਕ ਵਸਹਿ ਪਰਧਾਨਾ ॥

39 ਊਪਰਿ ਏਕੰਕਾਰੁ ਨਿਰਾਲਮੁ ਸੁੰਨ ਸਮਾਧਿ ਲਗਾਇਆ ॥੩॥

40 ਦੇਹੀ ਨਗਰੀ ਨਉ ਦਰਵਾਜੇ ॥

41 ਸਿਰਿ ਸਿਰਿ ਕਰਣੈਹਾਰੈ ਸਾਜੇ ॥

42 ਦਸਵੈ ਪੁਰਖੁ ਅਤੀਤੁ ਨਿਰਾਲਾ ਆਪੇ ਅਲਖੁ ਲਖਾਇਆ ॥੪॥

43 ਪੁਰਖੁ ਅਲੇਖੁ ਸਚੇ ਦੀਵਾਨਾ ॥

44 ਹੁਕਮਿ ਚਲਾਏ ਸਚੁ ਨੀਸਾਨਾ ॥

45 ਨਾਨਕ ਖੋਜਿ ਲਹਹੁ ਘਰੁ ਅਪਨਾ ਹਰਿ ਆਤਮ ਰਾਮ ਨਾਮੁ ਪਾਇਆ ॥੫॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. ভার্সন: Shabad OS database v5.0.0-next.0. উৎস

Sri Guru Granth Sahib Ji, 1,430 Angs in Gurmukhi.

Shabad OS এই গুরুমুখীকে পাবলিক ডোমেইন বলে চিহ্নিত করে। এটি তার স্বেচ্ছাসেবকদের বিবৃতি, কোনো আইনি বা ধর্মীয় রায় নয়। SGPC, অকাল তখত ও অন্য শিখ সংস্থাগুলো এই অ্যাপ পর্যালোচনা বা অনুমোদন করেনি, এবং এটি কোনো শিখ প্রতিষ্ঠান থেকে আসেনি। উপাসনা বা পাঠের জন্য কোনো স্বরূপ বা আপনার সঙ্গত যে উৎসে ভরসা করে তা অনুসরণ করুন।

এই উৎসের শর্তাবলি:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

এখানে উল্লেখ করা উৎসগুলো থেকে পড়া ও অধ্যয়নের জন্য দেখানো হয়েছে। EveryApp কোনো পাঠ্যকে প্রত্যয়িত করে না: গুরুত্বপূর্ণ যেকোনো বিষয়ে কোনো মুদ্রিত সংস্করণ দেখে নিন বা সেই ঐতিহ্যের কোনো শিক্ষকের কাছে জিজ্ঞেস করুন।

পাঠ্যে কোনো ভুলের কথা জানানঅধিকার নিয়ে কোনো উদ্বেগের কথা জানান