Ang 1079
1 ਸਿਮਰਹਿ ਖੰਡ ਦੀਪ ਸਭਿ ਲੋਆ ॥
2 ਸਿਮਰਹਿ ਪਾਤਾਲ ਪੁਰੀਆ ਸਚੁ ਸੋਆ ॥
3 ਸਿਮਰਹਿ ਖਾਣੀ ਸਿਮਰਹਿ ਬਾਣੀ ਸਿਮਰਹਿ ਸਗਲੇ ਹਰਿ ਜਨਾ ॥੨॥
4 ਸਿਮਰਹਿ ਬ੍ਰਹਮੇ ਬਿਸਨ ਮਹੇਸਾ ॥
5 ਸਿਮਰਹਿ ਦੇਵਤੇ ਕੋੜਿ ਤੇਤੀਸਾ ॥
6 ਸਿਮਰਹਿ ਜਖੵਿ ਦੈਤ ਸਭਿ ਸਿਮਰਹਿ ਅਗਨਤੁ ਨ ਜਾਈ ਜਸੁ ਗਨਾ ॥੩॥
7 ਸਿਮਰਹਿ ਪਸੁ ਪੰਖੀ ਸਭਿ ਭੂਤਾ ॥
8 ਸਿਮਰਹਿ ਬਨ ਪਰਬਤ ਅਉਧੂਤਾ ॥
9 ਲਤਾ ਬਲੀ ਸਾਖ ਸਭ ਸਿਮਰਹਿ ਰਵਿ ਰਹਿਆ ਸੁਆਮੀ ਸਭ ਮਨਾ ॥੪॥
10 ਸਿਮਰਹਿ ਥੂਲ ਸੂਖਮ ਸਭਿ ਜੰਤਾ ॥
11 ਸਿਮਰਹਿ ਸਿਧ ਸਾਧਿਕ ਹਰਿ ਮੰਤਾ ॥
12 ਗੁਪਤ ਪ੍ਰਗਟ ਸਿਮਰਹਿ ਪ੍ਰਭ ਮੇਰੇ ਸਗਲ ਭਵਨ ਕਾ ਪ੍ਰਭ ਧਨਾ ॥੫॥
13 ਸਿਮਰਹਿ ਨਰ ਨਾਰੀ ਆਸਰਮਾ ॥
14 ਸਿਮਰਹਿ ਜਾਤਿ ਜੋਤਿ ਸਭਿ ਵਰਨਾ ॥
15 ਸਿਮਰਹਿ ਗੁਣੀ ਚਤੁਰ ਸਭਿ ਬੇਤੇ ਸਿਮਰਹਿ ਰੈਣੀ ਅਰੁ ਦਿਨਾ ॥੬॥
16 ਸਿਮਰਹਿ ਘੜੀ ਮੂਰਤ ਪਲ ਨਿਮਖਾ ॥
17 ਸਿਮਰੈ ਕਾਲੁ ਅਕਾਲੁ ਸੁਚਿ ਸੋਚਾ ॥
18 ਸਿਮਰਹਿ ਸਉਣ ਸਾਸਤ੍ਰ ਸੰਜੋਗਾ ਅਲਖੁ ਨ ਲਖੀਐ ਇਕੁ ਖਿਨਾ ॥੭॥
19 ਕਰਨ ਕਰਾਵਨਹਾਰ ਸੁਆਮੀ ॥
20 ਸਗਲ ਘਟਾ ਕੇ ਅੰਤਰਜਾਮੀ ॥
21 ਕਰਿ ਕਿਰਪਾ ਜਿਸੁ ਭਗਤੀ ਲਾਵਹੁ ਜਨਮੁ ਪਦਾਰਥੁ ਸੋ ਜਿਨਾ ॥੮॥
22 ਜਾ ਕੈ ਮਨਿ ਵੂਠਾ ਪ੍ਰਭੁ ਅਪਨਾ ॥
23 ਪੂਰੈ ਕਰਮਿ ਗੁਰ ਕਾ ਜਪੁ ਜਪਨਾ ॥
24 ਸਰਬ ਨਿਰੰਤਰਿ ਸੋ ਪ੍ਰਭੁ ਜਾਤਾ ਬਹੁੜਿ ਨ ਜੋਨੀ ਭਰਮਿ ਰੁਨਾ ॥੯॥
25 ਗੁਰ ਕਾ ਸਬਦੁ ਵਸੈ ਮਨਿ ਜਾ ਕੈ ॥
26 ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥
27 ਸੂਖ ਸਹਜ ਆਨੰਦ ਨਾਮ ਰਸੁ ਅਨਹਦ ਬਾਣੀ ਸਹਜ ਧੁਨਾ ॥੧੦॥
28 ਸੋ ਧਨਵੰਤਾ ਜਿਨਿ ਪ੍ਰਭੁ ਧਿਆਇਆ ॥
29 ਸੋ ਪਤਿਵੰਤਾ ਜਿਨਿ ਸਾਧਸੰਗੁ ਪਾਇਆ ॥
30 ਪਾਰਬ੍ਰਹਮੁ ਜਾ ਕੈ ਮਨਿ ਵੂਠਾ ਸੋ ਪੂਰ ਕਰੰਮਾ ਨਾ ਛਿਨਾ ॥੧੧॥
31 ਜਲਿ ਥਲਿ ਮਹੀਅਲਿ ਸੁਆਮੀ ਸੋਈ ॥
32 ਅਵਰੁ ਨ ਕਹੀਐ ਦੂਜਾ ਕੋਈ ॥
33 ਗੁਰ ਗਿਆਨ ਅੰਜਨਿ ਕਾਟਿਓ ਭ੍ਰਮੁ ਸਗਲਾ ਅਵਰੁ ਨ ਦੀਸੈ ਏਕ ਬਿਨਾ ॥੧੨॥
34 ਊਚੇ ਤੇ ਊਚਾ ਦਰਬਾਰਾ ॥
35 ਕਹਣੁ ਨ ਜਾਈ ਅੰਤੁ ਨ ਪਾਰਾ ॥
36 ਗਹਿਰ ਗੰਭੀਰ ਅਥਾਹ ਸੁਆਮੀ ਅਤੁਲੁ ਨ ਜਾਈ ਕਿਆ ਮਿਨਾ ॥੧੩॥
37 ਤੂ ਕਰਤਾ ਤੇਰਾ ਸਭੁ ਕੀਆ ॥
38 ਤੁਝੁ ਬਿਨੁ ਅਵਰੁ ਨ ਕੋਈ ਬੀਆ ॥
39 ਆਦਿ ਮਧਿ ਅੰਤਿ ਪ੍ਰਭੁ ਤੂਹੈ ਸਗਲ ਪਸਾਰਾ ਤੁਮ ਤਨਾ ॥੧੪॥
40 ਜਮਦੂਤੁ ਤਿਸੁ ਨਿਕਟਿ ਨ ਆਵੈ ॥
41 ਸਾਧਸੰਗਿ ਹਰਿ ਕੀਰਤਨੁ ਗਾਵੈ ॥
42 ਸਗਲ ਮਨੋਰਥ ਤਾ ਕੇ ਪੂਰਨ ਜੋ ਸ੍ਰਵਣੀ ਪ੍ਰਭ ਕਾ ਜਸੁ ਸੁਨਾ ॥੧੫॥
43 ਤੂ ਸਭਨਾ ਕਾ ਸਭੁ ਕੋ ਤੇਰਾ ॥
44 ਸਾਚੇ ਸਾਹਿਬ ਗਹਿਰ ਗੰਭੀਰਾ ॥