Sri Guru Granth Sahib Ji

Ang 1165

অনুবাদ বদলান

1 ਪਰ ਨਾਰੀ ਸਿਉ ਘਾਲੈ ਧੰਧਾ ॥

2 ਜੈਸੇ ਸਿੰਬਲੁ ਦੇਖਿ ਸੂਆ ਬਿਗਸਾਨਾ ॥

3 ਅੰਤ ਕੀ ਬਾਰ ਮੂਆ ਲਪਟਾਨਾ ॥੧॥

4 ਪਾਪੀ ਕਾ ਘਰੁ ਅਗਨੇ ਮਾਹਿ ॥

5 ਜਲਤ ਰਹੈ ਮਿਟਵੈ ਕਬ ਨਾਹਿ ॥੧॥ ਰਹਾਉ ॥

6 ਹਰਿ ਕੀ ਭਗਤਿ ਨ ਦੇਖੈ ਜਾਇ ॥

7 ਮਾਰਗੁ ਛੋਡਿ ਅਮਾਰਗਿ ਪਾਇ ॥

8 ਮੂਲਹੁ ਭੂਲਾ ਆਵੈ ਜਾਇ ॥

9 ਅੰਮ੍ਰਿਤੁ ਡਾਰਿ ਲਾਦਿ ਬਿਖੁ ਖਾਇ ॥੨॥

10 ਜਿਉ ਬੇਸ੍ਵਾ ਕੇ ਪਰੈ ਅਖਾਰਾ ॥

11 ਕਾਪਰੁ ਪਹਿਰਿ ਕਰਹਿ ਸਂ‍ੀਗਾਰਾ ॥

12 ਪੂਰੇ ਤਾਲ ਨਿਹਾਲੇ ਸਾਸ ॥

13 ਵਾ ਕੇ ਗਲੇ ਜਮ ਕਾ ਹੈ ਫਾਸ ॥੩॥

14 ਜਾ ਕੇ ਮਸਤਕਿ ਲਿਖਿਓ ਕਰਮਾ ॥

15 ਸੋ ਭਜਿ ਪਰਿ ਹੈ ਗੁਰ ਕੀ ਸਰਨਾ ॥

16 ਕਹਤ ਨਾਮਦੇਉ ਇਹੁ ਬੀਚਾਰੁ ॥

17 ਇਨ ਬਿਧਿ ਸੰਤਹੁ ਉਤਰਹੁ ਪਾਰਿ ॥੪॥੨॥੮॥

18 ਸੰਡਾ ਮਰਕਾ ਜਾਇ ਪੁਕਾਰੇ ॥ ਪੜੈ ਨਹੀ ਹਮ ਹੀ ਪਚਿ ਹਾਰੇ ॥

19 ਰਾਮੁ ਕਹੈ ਕਰ ਤਾਲ ਬਜਾਵੈ ਚਟੀਆ ਸਭੈ ਬਿਗਾਰੇ ॥੧॥

20 ਰਾਮ ਨਾਮਾ ਜਪਿਬੋ ਕਰੈ ॥

21 ਹਿਰਦੈ ਹਰਿ ਜੀ ਕੋ ਸਿਮਰਨੁ ਧਰੈ ॥੧॥ ਰਹਾਉ ॥

22 ਬਸੁਧਾ ਬਸਿ ਕੀਨੀ ਸਭ ਰਾਜੇ ਬਿਨਤੀ ਕਰੈ ਪਟਰਾਨੀ ॥

23 ਪੂਤੁ ਪ੍ਰਹਿਲਾਦੁ ਕਹਿਆ ਨਹੀ ਮਾਨੈ ਤਿਨਿ ਤਉ ਅਉਰੈ ਠਾਨੀ ॥੨॥

24 ਦੁਸਟ ਸਭਾ ਮਿਲਿ ਮੰਤਰ ਉਪਾਇਆ ਕਰਸਹ ਅਉਧ ਘਨੇਰੀ ॥

25 ਗਿਰਿ ਤਰ ਜਲ ਜੁਆਲਾ ਭੈ ਰਾਖਿਓ ਰਾਜਾ ਰਾਮਿ ਮਾਇਆ ਫੇਰੀ ॥੩॥

26 ਕਾਢਿ ਖੜਗੁ ਕਾਲੁ ਭੈ ਕੋਪਿਓ ਮੋਹਿ ਬਤਾਉ ਜੁ ਤੁਹਿ ਰਾਖੈ ॥

27 ਪੀਤ ਪੀਤਾਂਬਰ ਤ੍ਰਿਭਵਣ ਧਣੀ ਥੰਭ ਮਾਹਿ ਹਰਿ ਭਾਖੈ ॥੪॥

28 ਹਰਨਾਖਸੁ ਜਿਨਿ ਨਖਹ ਬਿਦਾਰਿਓ ਸੁਰਿ ਨਰ ਕੀਏ ਸਨਾਥਾ ॥

29 ਕਹਿ ਨਾਮਦੇਉ ਹਮ ਨਰਹਰਿ ਧਿਆਵਹ ਰਾਮੁ ਅਭੈ ਪਦ ਦਾਤਾ ॥੫॥੩॥੯॥

30 ਸੁਲਤਾਨੁ ਪੂਛੈ ਸੁਨੁ ਬੇ ਨਾਮਾ ॥

31 ਦੇਖਉ ਰਾਮ ਤੁਮੑਾਰੇ ਕਾਮਾ ॥੧॥

32 ਨਾਮਾ ਸੁਲਤਾਨੇ ਬਾਧਿਲਾ ॥

33 ਦੇਖਉ ਤੇਰਾ ਹਰਿ ਬੀਠੁਲਾ ॥੧॥ ਰਹਾਉ ॥

34 ਬਿਸਮਿਲਿ ਗਊ ਦੇਹੁ ਜੀਵਾਇ ॥

35 ਨਾਤਰੁ ਗਰਦਨਿ ਮਾਰਉ ਠਾਂਇ ॥੨॥

36 ਬਾਦਿਸਾਹ ਐਸੀ ਕਿਉ ਹੋਇ ॥

37 ਬਿਸਮਿਲਿ ਕੀਆ ਨ ਜੀਵੈ ਕੋਇ ॥੩॥

38 ਮੇਰਾ ਕੀਆ ਕਛੂ ਨ ਹੋਇ ॥

39 ਕਰਿ ਹੈ ਰਾਮੁ ਹੋਇ ਹੈ ਸੋਇ ॥੪॥

40 ਬਾਦਿਸਾਹੁ ਚੜੑਿਓ ਅਹੰਕਾਰਿ ॥

41 ਗਜ ਹਸਤੀ ਦੀਨੋ ਚਮਕਾਰਿ ॥੫॥

42 ਰੁਦਨੁ ਕਰੈ ਨਾਮੇ ਕੀ ਮਾਇ ॥

43 ਛੋਡਿ ਰਾਮੁ ਕੀ ਨ ਭਜਹਿ ਖੁਦਾਇ ॥੬॥

44 ਨ ਹਉ ਤੇਰਾ ਪੂੰਗੜਾ ਨ ਤੂ ਮੇਰੀ ਮਾਇ ॥

45 ਪਿੰਡੁ ਪੜੈ ਤਉ ਹਰਿ ਗੁਨ ਗਾਇ ॥੭॥

46 ਕਰੈ ਗਜਿੰਦੁ ਸੁੰਡ ਕੀ ਚੋਟ ॥

47 ਨਾਮਾ ਉਬਰੈ ਹਰਿ ਕੀ ਓਟ ॥੮॥

48 ਕਾਜੀ ਮੁਲਾਂ ਕਰਹਿ ਸਲਾਮੁ ॥

49 ਇਨਿ ਹਿੰਦੂ ਮੇਰਾ ਮਲਿਆ ਮਾਨੁ ॥੯॥

50 ਬਾਦਿਸਾਹ ਬੇਨਤੀ ਸੁਨੇਹੁ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. ভার্সন: Shabad OS database v5.0.0-next.0. উৎস

Sri Guru Granth Sahib Ji, 1,430 Angs in Gurmukhi.

Shabad OS এই গুরুমুখীকে পাবলিক ডোমেইন বলে চিহ্নিত করে। এটি তার স্বেচ্ছাসেবকদের বিবৃতি, কোনো আইনি বা ধর্মীয় রায় নয়। SGPC, অকাল তখত ও অন্য শিখ সংস্থাগুলো এই অ্যাপ পর্যালোচনা বা অনুমোদন করেনি, এবং এটি কোনো শিখ প্রতিষ্ঠান থেকে আসেনি। উপাসনা বা পাঠের জন্য কোনো স্বরূপ বা আপনার সঙ্গত যে উৎসে ভরসা করে তা অনুসরণ করুন।

এই উৎসের শর্তাবলি:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

এখানে উল্লেখ করা উৎসগুলো থেকে পড়া ও অধ্যয়নের জন্য দেখানো হয়েছে। EveryApp কোনো পাঠ্যকে প্রত্যয়িত করে না: গুরুত্বপূর্ণ যেকোনো বিষয়ে কোনো মুদ্রিত সংস্করণ দেখে নিন বা সেই ঐতিহ্যের কোনো শিক্ষকের কাছে জিজ্ঞেস করুন।

পাঠ্যে কোনো ভুলের কথা জানানঅধিকার নিয়ে কোনো উদ্বেগের কথা জানান