Sri Guru Granth Sahib Ji

Ang 1238

অনুবাদ বদলান

1 ਸਲੋਕ ਮਹਲਾ ੨ ॥

2 ਆਪਿ ਉਪਾਏ ਨਾਨਕਾ ਆਪੇ ਰਖੈ ਵੇਕ ॥

3 ਮੰਦਾ ਕਿਸ ਨੋ ਆਖੀਐ ਜਾਂ ਸਭਨਾ ਸਾਹਿਬੁ ਏਕੁ ॥

4 ਸਭਨਾ ਸਾਹਿਬੁ ਏਕੁ ਹੈ ਵੇਖੈ ਧੰਧੈ ਲਾਇ ॥

5 ਕਿਸੈ ਥੋੜਾ ਕਿਸੈ ਅਗਲਾ ਖਾਲੀ ਕੋਈ ਨਾਹਿ ॥

6 ਆਵਹਿ ਨੰਗੇ ਜਾਹਿ ਨੰਗੇ ਵਿਚੇ ਕਰਹਿ ਵਿਥਾਰ ॥

7 ਨਾਨਕ ਹੁਕਮੁ ਨ ਜਾਣੀਐ ਅਗੈ ਕਾਈ ਕਾਰ ॥੧॥

8 ਮਹਲਾ ੧ ॥

9 ਜਿਨਸਿ ਥਾਪਿ ਜੀਆਂ ਕਉ ਭੇਜੈ ਜਿਨਸਿ ਥਾਪਿ ਲੈ ਜਾਵੈ ॥

10 ਆਪੇ ਥਾਪਿ ਉਥਾਪੈ ਆਪੇ ਏਤੇ ਵੇਸ ਕਰਾਵੈ ॥

11 ਜੇਤੇ ਜੀਅ ਫਿਰਹਿ ਅਉਧੂਤੀ ਆਪੇ ਭਿਖਿਆ ਪਾਵੈ ॥

12 ਲੇਖੈ ਬੋਲਣੁ ਲੇਖੈ ਚਲਣੁ ਕਾਇਤੁ ਕੀਚਹਿ ਦਾਵੇ ॥

13 ਮੂਲੁ ਮਤਿ ਪਰਵਾਣਾ ਏਹੋ ਨਾਨਕੁ ਆਖਿ ਸੁਣਾਏ ॥

14 ਕਰਣੀ ਉਪਰਿ ਹੋਇ ਤਪਾਵਸੁ ਜੇ ਕੋ ਕਹੈ ਕਹਾਏ ॥੨॥

15 ਪਉੜੀ ॥

16 ਗੁਰਮੁਖਿ ਚਲਤੁ ਰਚਾਇਓਨੁ ਗੁਣ ਪਰਗਟੀ ਆਇਆ ॥

17 ਗੁਰਬਾਣੀ ਸਦ ਉਚਰੈ ਹਰਿ ਮੰਨਿ ਵਸਾਇਆ ॥

18 ਸਕਤਿ ਗਈ ਭ੍ਰਮੁ ਕਟਿਆ ਸਿਵ ਜੋਤਿ ਜਗਾਇਆ ॥

19 ਜਿਨ ਕੈ ਪੋਤੈ ਪੁੰਨੁ ਹੈ ਗੁਰੁ ਪੁਰਖੁ ਮਿਲਾਇਆ ॥

20 ਨਾਨਕ ਸਹਜੇ ਮਿਲਿ ਰਹੇ ਹਰਿ ਨਾਮਿ ਸਮਾਇਆ ॥੨॥

21 ਸਲੋਕ ਮਹਲਾ ੨ ॥

22 ਸਾਹ ਚਲੇ ਵਣਜਾਰਿਆ ਲਿਖਿਆ ਦੇਵੈ ਨਾਲਿ ॥

23 ਲਿਖੇ ਉਪਰਿ ਹੁਕਮੁ ਹੋਇ ਲਈਐ ਵਸਤੁ ਸਮੑਾਲਿ ॥

24 ਵਸਤੁ ਲਈ ਵਣਜਾਰਈ ਵਖਰੁ ਬਧਾ ਪਾਇ ॥

25 ਕੇਈ ਲਾਹਾ ਲੈ ਚਲੇ ਇਕਿ ਚਲੇ ਮੂਲੁ ਗਵਾਇ ॥

26 ਥੋੜਾ ਕਿਨੈ ਨ ਮੰਗਿਓ ਕਿਸੁ ਕਹੀਐ ਸਾਬਾਸਿ ॥

27 ਨਦਰਿ ਤਿਨਾ ਕਉ ਨਾਨਕਾ ਜਿ ਸਾਬਤੁ ਲਾਏ ਰਾਸਿ ॥੧॥

28 ਮਹਲਾ ੧ ॥

29 ਜੁੜਿ ਜੁੜਿ ਵਿਛੁੜੇ ਵਿਛੁੜਿ ਜੁੜੇ ॥

30 ਜੀਵਿ ਜੀਵਿ ਮੁਏ ਮੁਏ ਜੀਵੇ ॥

31 ਕੇਤਿਆ ਕੇ ਬਾਪ ਕੇਤਿਆ ਕੇ ਬੇਟੇ ਕੇਤੇ ਗੁਰ ਚੇਲੇ ਹੂਏ ॥

32 ਆਗੈ ਪਾਛੈ ਗਣਤ ਨ ਆਵੈ ਕਿਆ ਜਾਤੀ ਕਿਆ ਹੁਣਿ ਹੂਏ ॥

33 ਸਭੁ ਕਰਣਾ ਕਿਰਤੁ ਕਰਿ ਲਿਖੀਐ ਕਰਿ ਕਰਿ ਕਰਤਾ ਕਰੇ ਕਰੇ ॥

34 ਮਨਮੁਖਿ ਮਰੀਐ ਗੁਰਮੁਖਿ ਤਰੀਐ ਨਾਨਕ ਨਦਰੀ ਨਦਰਿ ਕਰੇ ॥੨॥

35 ਪਉੜੀ ॥

36 ਮਨਮੁਖਿ ਦੂਜਾ ਭਰਮੁ ਹੈ ਦੂਜੈ ਲੋਭਾਇਆ ॥

37 ਕੂੜੁ ਕਪਟੁ ਕਮਾਵਦੇ ਕੂੜੋ ਆਲਾਇਆ ॥

38 ਪੁਤ੍ਰ ਕਲਤ੍ਰੁ ਮੋਹੁ ਹੇਤੁ ਹੈ ਸਭੁ ਦੁਖੁ ਸਬਾਇਆ ॥

39 ਜਮ ਦਰਿ ਬਧੇ ਮਾਰੀਅਹਿ ਭਰਮਹਿ ਭਰਮਾਇਆ ॥

40 ਮਨਮੁਖਿ ਜਨਮੁ ਗਵਾਇਆ ਨਾਨਕ ਹਰਿ ਭਾਇਆ ॥੩॥

41 ਸਲੋਕ ਮਹਲਾ ੨ ॥

42 ਜਿਨ ਵਡਿਆਈ ਤੇਰੇ ਨਾਮ ਕੀ ਤੇ ਰਤੇ ਮਨ ਮਾਹਿ ॥

43 ਨਾਨਕ ਅੰਮ੍ਰਿਤੁ ਏਕੁ ਹੈ ਦੂਜਾ ਅੰਮ੍ਰਿਤੁ ਨਾਹਿ ॥

44 ਨਾਨਕ ਅੰਮ੍ਰਿਤੁ ਮਨੈ ਮਾਹਿ ਪਾਈਐ ਗੁਰ ਪਰਸਾਦਿ ॥

45 ਤਿਨੑੀ ਪੀਤਾ ਰੰਗ ਸਿਉ ਜਿਨੑ ਕਉ ਲਿਖਿਆ ਆਦਿ ॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. ভার্সন: Shabad OS database v5.0.0-next.0. উৎস

Sri Guru Granth Sahib Ji, 1,430 Angs in Gurmukhi.

Shabad OS এই গুরুমুখীকে পাবলিক ডোমেইন বলে চিহ্নিত করে। এটি তার স্বেচ্ছাসেবকদের বিবৃতি, কোনো আইনি বা ধর্মীয় রায় নয়। SGPC, অকাল তখত ও অন্য শিখ সংস্থাগুলো এই অ্যাপ পর্যালোচনা বা অনুমোদন করেনি, এবং এটি কোনো শিখ প্রতিষ্ঠান থেকে আসেনি। উপাসনা বা পাঠের জন্য কোনো স্বরূপ বা আপনার সঙ্গত যে উৎসে ভরসা করে তা অনুসরণ করুন।

এই উৎসের শর্তাবলি:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

এখানে উল্লেখ করা উৎসগুলো থেকে পড়া ও অধ্যয়নের জন্য দেখানো হয়েছে। EveryApp কোনো পাঠ্যকে প্রত্যয়িত করে না: গুরুত্বপূর্ণ যেকোনো বিষয়ে কোনো মুদ্রিত সংস্করণ দেখে নিন বা সেই ঐতিহ্যের কোনো শিক্ষকের কাছে জিজ্ঞেস করুন।

পাঠ্যে কোনো ভুলের কথা জানানঅধিকার নিয়ে কোনো উদ্বেগের কথা জানান