Sri Guru Granth Sahib Ji

Ang 1274

অনুবাদ বদলান

1 ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥

2 ਨਾਨੑੀ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾਈਁ ॥੪॥

3 ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ ॥

4 ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥

5 ਗਾਰੁੜ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥

6 ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥੬॥

7 ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥

8 ਤੁਮੑਰੀ ਸਰਣਿ ਪਰੇ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥੭॥

9 ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥

10 ਸਤਿਗੁਰ ਮਿਲੈ ਤ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ ॥੮॥

11 ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥

12 ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥੯॥੨॥

13 ਮਲਾਰ ਮਹਲਾ ੧ ॥

14 ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥੧॥

15 ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥੧॥ ਰਹਾਉ ॥

16 ਪ੍ਰਿਅ ਸਿਉ ਪ੍ਰੀਤਿ ਨ ਉਲਟੈ ਕਬਹੂ ਜੋ ਤੈ ਭਾਵੈ ਸਾਈ ॥੨॥

17 ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥੩॥

18 ਰੂਖਂ‍ੀ ਬਿਰਖਂ‍ੀ ਊਡਉ ਭੂਖਾ ਪੀਵਾ ਨਾਮੁ ਸੁਭਾਈ ॥੪॥

19 ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥੫॥

20 ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਨ ਸੁਹਾਈ ॥੬॥

21 ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਨ ਸਕਂਉ ਬਿਨ ਮਿਲੇ ਨਂ‍ੀਦ ਨ ਪਾਈ ॥੭॥

22 ਪਿਰੁ ਨਜੀਕਿ ਨ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥੮॥

23 ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥੯॥

24 ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਨ ਜਾਈ ॥੧੦॥੩॥

25 ਮਲਾਰ ਮਹਲਾ ੧ ਅਸਟਪਦੀਆ ਘਰੁ ੨ ॥

26 ੴ ਸਤਿਗੁਰ ਪ੍ਰਸਾਦਿ ॥

27 ਅਖਲੀ ਊਂਡੀ ਜਲੁ ਭਰ ਨਾਲਿ ॥

28 ਡੂਗਰੁ ਊਚਉ ਗੜੁ ਪਾਤਾਲਿ ॥

29 ਸਾਗਰੁ ਸੀਤਲੁ ਗੁਰਸਬਦ ਵੀਚਾਰਿ ॥

30 ਮਾਰਗੁ ਮੁਕਤਾ ਹਉਮੈ ਮਾਰਿ ॥੧॥

31 ਮੈ ਅੰਧੁਲੇ ਨਾਵੈ ਕੀ ਜੋਤਿ ॥

32 ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ ॥੧॥ ਰਹਾਉ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. ভার্সন: Shabad OS database v5.0.0-next.0. উৎস

Sri Guru Granth Sahib Ji, 1,430 Angs in Gurmukhi.

Shabad OS এই গুরুমুখীকে পাবলিক ডোমেইন বলে চিহ্নিত করে। এটি তার স্বেচ্ছাসেবকদের বিবৃতি, কোনো আইনি বা ধর্মীয় রায় নয়। SGPC, অকাল তখত ও অন্য শিখ সংস্থাগুলো এই অ্যাপ পর্যালোচনা বা অনুমোদন করেনি, এবং এটি কোনো শিখ প্রতিষ্ঠান থেকে আসেনি। উপাসনা বা পাঠের জন্য কোনো স্বরূপ বা আপনার সঙ্গত যে উৎসে ভরসা করে তা অনুসরণ করুন।

এই উৎসের শর্তাবলি:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

এখানে উল্লেখ করা উৎসগুলো থেকে পড়া ও অধ্যয়নের জন্য দেখানো হয়েছে। EveryApp কোনো পাঠ্যকে প্রত্যয়িত করে না: গুরুত্বপূর্ণ যেকোনো বিষয়ে কোনো মুদ্রিত সংস্করণ দেখে নিন বা সেই ঐতিহ্যের কোনো শিক্ষকের কাছে জিজ্ঞেস করুন।

পাঠ্যে কোনো ভুলের কথা জানানঅধিকার নিয়ে কোনো উদ্বেগের কথা জানান