Ang 1430
1 ਪੰਚ ਰਾਗਨੀ ਸੰਗਿ ਉਚਰਹੀ ॥
2 ਪ੍ਰਥਮ ਭੈਰਵੀ ਬਿਲਾਵਲੀ ॥
3 ਪੁੰਨਿਆਕੀ ਗਾਵਹਿ ਬੰਗਲੀ ॥
4 ਪੁਨਿ ਅਸਲੇਖੀ ਕੀ ਭਈ ਬਾਰੀ ॥
5 ਏ ਭੈਰਉ ਕੀ ਪਾਚਉ ਨਾਰੀ ॥
6 ਪੰਚਮ ਹਰਖ ਦਿਸਾਖ ਸੁਨਾਵਹਿ ॥
7 ਬੰਗਾਲਮ ਮਧੁ ਮਾਧਵ ਗਾਵਹਿ ॥੧॥
8 ਲਲਤ ਬਿਲਾਵਲ ਗਾਵਹੀ ਅਪੁਨੀ ਅਪੁਨੀ ਭਾਂਤਿ ॥
9 ਅਸਟ ਪੁਤ੍ਰ ਭੈਰਵ ਕੇ ਗਾਵਹਿ ਗਾਇਨ ਪਾਤ੍ਰ ॥੧॥
10 ਦੁਤੀਆ ਮਾਲਕਉਸਕ ਆਲਾਪਹਿ ॥
11 ਸੰਗਿ ਰਾਗਨੀ ਪਾਚਉ ਥਾਪਹਿ ॥
12 ਗੋਂਡਕਰੀ ਅਰੁ ਦੇਵਗੰਧਾਰੀ ॥
13 ਗੰਧਾਰੀ ਸੀਹੁਤੀ ਉਚਾਰੀ ॥
14 ਧਨਾਸਰੀ ਏ ਪਾਚਉ ਗਾਈ ॥
15 ਮਾਲ ਰਾਗ ਕਉਸਕ ਸੰਗਿ ਲਾਈ ॥
16 ਮਾਰੂ ਮਸਤਅੰਗ ਮੇਵਾਰਾ ॥
17 ਪ੍ਰਬਲਚੰਡ ਕਉਸਕ ਉਭਾਰਾ ॥
18 ਖਉਖਟ ਅਉ ਭਉਰਾਨਦ ਗਾਏ ॥
19 ਅਸਟ ਮਾਲਕਉਸਕ ਸੰਗਿ ਲਾਏ ॥੧॥
20 ਪੁਨਿ ਆਇਅਉ ਹਿੰਡੋਲੁ ਪੰਚ ਨਾਰਿ ਸੰਗਿ ਅਸਟ ਸੁਤ ॥
21 ਉਠਹਿ ਤਾਨ ਕਲੋਲ ਗਾਇਨ ਤਾਰ ਮਿਲਾਵਹੀ ॥੧॥
22 ਤੇਲੰਗੀ ਦੇਵਕਰੀ ਆਈ ॥
23 ਬਸੰਤੀ ਸੰਦੂਰ ਸੁਹਾਈ ॥
24 ਸਰਸ ਅਹੀਰੀ ਲੈ ਭਾਰਜਾ ॥
25 ਸੰਗਿ ਲਾਈ ਪਾਂਚਉ ਆਰਜਾ ॥
26 ਸੁਰਮਾਨੰਦ ਭਾਸਕਰ ਆਏ ॥
27 ਚੰਦ੍ਰਬਿੰਬ ਮੰਗਲਨ ਸੁਹਾਏ ॥
28 ਸਰਸਬਾਨ ਅਉ ਆਹਿ ਬਿਨੋਦਾ ॥
29 ਗਾਵਹਿ ਸਰਸ ਬਸੰਤ ਕਮੋਦਾ ॥
30 ਅਸਟ ਪੁਤ੍ਰ ਮੈ ਕਹੇ ਸਵਾਰੀ ॥
31 ਪੁਨਿ ਆਈ ਦੀਪਕ ਕੀ ਬਾਰੀ ॥੧॥
32 ਕਛੇਲੀ ਪਟਮੰਜਰੀ ਟੋਡੀ ਕਹੀ ਅਲਾਪਿ ॥
33 ਕਾਮੋਦੀ ਅਉ ਗੂਜਰੀ ਸੰਗਿ ਦੀਪਕ ਕੇ ਥਾਪਿ ॥੧॥
34 ਕਾਲੰਕਾ ਕੁੰਤਲ ਅਉ ਰਾਮਾ ॥
35 ਕਮਲਕੁਸਮ ਚੰਪਕ ਕੇ ਨਾਮਾ ॥
36 ਗਉਰਾ ਅਉ ਕਾਨਰਾ ਕਲੵਾਨਾ ॥
37 ਅਸਟ ਪੁਤ੍ਰ ਦੀਪਕ ਕੇ ਜਾਨਾ ॥੧॥
38 ਸਭ ਮਿਲਿ ਸਿਰੀਰਾਗ ਵੈ ਗਾਵਹਿ ॥
39 ਪਾਂਚਉ ਸੰਗਿ ਬਰੰਗਨ ਲਾਵਹਿ ॥
40 ਬੈਰਾਰੀ ਕਰਨਾਟੀ ਧਰੀ ॥
41 ਗਵਰੀ ਗਾਵਹਿ ਆਸਾਵਰੀ ॥
42 ਤਿਹ ਪਾਛੈ ਸਿੰਧਵੀ ਅਲਾਪੀ ॥
43 ਸਿਰੀਰਾਗ ਸਿਉ ਪਾਂਚਉ ਥਾਪੀ ॥੧॥
44 ਸਾਲੂ ਸਾਰਗ ਸਾਗਰਾ ਅਉਰ ਗੋਂਡ ਗੰਭੀਰ ॥
45 ਅਸਟ ਪੁਤ੍ਰ ਸ੍ਰੀਰਾਗ ਕੇ ਗੁੰਡ ਕੁੰਭ ਹਮੀਰ ॥੧॥
46 ਖਸਟਮ ਮੇਘ ਰਾਗ ਵੈ ਗਾਵਹਿ ॥
47 ਪਾਂਚਉ ਸੰਗਿ ਬਰੰਗਨ ਲਾਵਹਿ ॥
48 ਸੋਰਠਿ ਗੋਂਡ ਮਲਾਰੀ ਧੁਨੀ ॥
49 ਪੁਨਿ ਗਾਵਹਿ ਆਸਾ ਗੁਨ ਗੁਨੀ ॥
50 ਊਚੈ ਸੁਰਿ ਸੂਹਉ ਪੁਨਿ ਕੀਨੀ ॥
51 ਮੇਘ ਰਾਗ ਸਿਉ ਪਾਂਚਉ ਚੀਨੀ ॥੧॥
52 ਬੈਰਾਧਰ ਗਜਧਰ ਕੇਦਾਰਾ ॥
53 ਜਬਲੀਧਰ ਨਟ ਅਉ ਜਲਧਾਰਾ ॥
54 ਪੁਨਿ ਗਾਵਹਿ ਸੰਕਰ ਅਉ ਸਿਆਮਾ ॥
55 ਮੇਘ ਰਾਗ ਪੁਤ੍ਰਨ ਕੇ ਨਾਮਾ ॥੧॥
56 ਖਸਟ ਰਾਗ ਉਨਿ ਗਾਏ ਸੰਗਿ ਰਾਗਨੀ ਤੀਸ ॥
57 ਸਭੈ ਪੁਤ੍ਰ ਰਾਗੰਨ ਕੇ ਅਠਾਰਹ ਦਸ ਬੀਸ ॥੧॥੧॥