Sri Guru Granth Sahib Ji

Ang 482

অনুবাদ বদলান

1 ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥

2 ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥

3 ਆਸਾ ॥

4 ਤਨੁ ਰੈਨੀ ਮਨੁ ਪੁਨ ਰਪਿ ਕਰਿ ਹਉ ਪਾਚਉ ਤਤ ਬਰਾਤੀ ॥

5 ਰਾਮ ਰਾਇ ਸਿਉ ਭਾਵਰਿ ਲੈਹਉ ਆਤਮ ਤਿਹ ਰੰਗਿ ਰਾਤੀ ॥੧॥

6 ਗਾਉ ਗਾਉ ਰੀ ਦੁਲਹਨੀ ਮੰਗਲਚਾਰਾ ॥

7 ਮੇਰੇ ਗ੍ਰਿਹ ਆਏ ਰਾਜਾ ਰਾਮ ਭਤਾਰਾ ॥੧॥ ਰਹਾਉ ॥

8 ਨਾਭਿ ਕਮਲ ਮਹਿ ਬੇਦੀ ਰਚਿ ਲੇ ਬ੍ਰਹਮ ਗਿਆਨ ਉਚਾਰਾ ॥

9 ਰਾਮ ਰਾਇ ਸੋ ਦੂਲਹੁ ਪਾਇਓ ਅਸ ਬਡਭਾਗ ਹਮਾਰਾ ॥੨॥

10 ਸੁਰਿ ਨਰ ਮੁਨਿ ਜਨ ਕਉਤਕ ਆਏ ਕੋਟਿ ਤੇਤੀਸ ਉਜਾਨਾਂ ॥

11 ਕਹਿ ਕਬੀਰ ਮੋਹਿ ਬਿਆਹਿ ਚਲੇ ਹੈ ਪੁਰਖ ਏਕ ਭਗਵਾਨਾ ॥੩॥੨॥੨੪॥

12 ਆਸਾ ॥

13 ਸਾਸੁ ਕੀ ਦੁਖੀ ਸਸੁਰ ਕੀ ਪਿਆਰੀ ਜੇਠ ਕੇ ਨਾਮਿ ਡਰਉ ਰੇ ॥

14 ਸਖੀ ਸਹੇਲੀ ਨਨਦ ਗਹੇਲੀ ਦੇਵਰ ਕੈ ਬਿਰਹਿ ਜਰਉ ਰੇ ॥੧॥

15 ਮੇਰੀ ਮਤਿ ਬਉਰੀ ਮੈ ਰਾਮੁ ਬਿਸਾਰਿਓ ਕਿਨ ਬਿਧਿ ਰਹਨਿ ਰਹਉ ਰੇ ॥

16 ਸੇਜੈ ਰਮਤੁ ਨੈਨ ਨਹੀ ਪੇਖਉ ਇਹੁ ਦੁਖੁ ਕਾ ਸਉ ਕਹਉ ਰੇ ॥੧॥ ਰਹਾਉ ॥

17 ਬਾਪੁ ਸਾਵਕਾ ਕਰੈ ਲਰਾਈ ਮਾਇਆ ਸਦ ਮਤਵਾਰੀ ॥

18 ਬਡੇ ਭਾਈ ਕੈ ਜਬ ਸੰਗਿ ਹੋਤੀ ਤਬ ਹਉ ਨਾਹ ਪਿਆਰੀ ॥੨॥

19 ਕਹਤ ਕਬੀਰ ਪੰਚ ਕੋ ਝਗਰਾ ਝਗਰਤ ਜਨਮੁ ਗਵਾਇਆ ॥

20 ਝੂਠੀ ਮਾਇਆ ਸਭੁ ਜਗੁ ਬਾਧਿਆ ਮੈ ਰਾਮ ਰਮਤ ਸੁਖੁ ਪਾਇਆ ॥੩॥੩॥੨੫॥

21 ਆਸਾ ॥

22 ਹਮ ਘਰਿ ਸੂਤੁ ਤਨਹਿ ਨਿਤ ਤਾਨਾ ਕੰਠਿ ਜਨੇਊ ਤੁਮਾਰੇ ॥

23 ਤੁਮੑ ਤਉ ਬੇਦ ਪੜਹੁ ਗਾਇਤ੍ਰੀ ਗੋਬਿੰਦੁ ਰਿਦੈ ਹਮਾਰੇ ॥੧॥

24 ਮੇਰੀ ਜਿਹਬਾ ਬਿਸਨੁ ਨੈਨ ਨਾਰਾਇਨ ਹਿਰਦੈ ਬਸਹਿ ਗੋਬਿੰਦਾ ॥

25 ਜਮ ਦੁਆਰ ਜਬ ਪੂਛਸਿ ਬਵਰੇ ਤਬ ਕਿਆ ਕਹਸਿ ਮੁਕੰਦਾ ॥੧॥ ਰਹਾਉ ॥

26 ਹਮ ਗੋਰੂ ਤੁਮ ਗੁਆਰ ਗੁਸਾਈ ਜਨਮ ਜਨਮ ਰਖਵਾਰੇ ॥

27 ਕਬਹੂੰ ਨ ਪਾਰਿ ਉਤਾਰਿ ਚਰਾਇਹੁ ਕੈਸੇ ਖਸਮ ਹਮਾਰੇ ॥੨॥

28 ਤੂੰ ਬਾਮੑਨੁ ਮੈ ਕਾਸੀਕ ਜੁਲਹਾ ਬੂਝਹੁ ਮੋਰ ਗਿਆਨਾ ॥

29 ਤੁਮੑ ਤਉ ਜਾਚੇ ਭੂਪਤਿ ਰਾਜੇ ਹਰਿ ਸਉ ਮੋਰ ਧਿਆਨਾ ॥੩॥੪॥੨੬॥

30 ਆਸਾ ॥

31 ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥

32 ਸਾਚੁ ਕਰਿ ਹਮ ਗਾਠਿ ਦੀਨੀ ਛੋਡਿ ਪਰਮ ਨਿਧਾਨੰ ॥੧॥

33 ਬਾਬਾ ਮਾਇਆ ਮੋਹ ਹਿਤੁ ਕੀਨੑ ॥

34 ਜਿਨਿ ਗਿਆਨੁ ਰਤਨੁ ਹਿਰਿ ਲੀਨੑ ॥੧॥ ਰਹਾਉ ॥

35 ਨੈਨ ਦੇਖਿ ਪਤੰਗੁ ਉਰਝੈ ਪਸੁ ਨ ਦੇਖੈ ਆਗਿ ॥

36 ਕਾਲ ਫਾਸ ਨ ਮੁਗਧੁ ਚੇਤੈ ਕਨਿਕ ਕਾਮਿਨਿ ਲਾਗਿ ॥੨॥

37 ਕਰਿ ਬਿਚਾਰੁ ਬਿਕਾਰ ਪਰਹਰਿ ਤਰਨ ਤਾਰਨ ਸੋਇ ॥

38 ਕਹਿ ਕਬੀਰ ਜਗਜੀਵਨੁ ਐਸਾ ਦੁਤੀਅ ਨਾਹੀ ਕੋਇ ॥੩॥੫॥੨੭॥

39 ਆਸਾ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. ভার্সন: Shabad OS database v5.0.0-next.0. উৎস

Sri Guru Granth Sahib Ji, 1,430 Angs in Gurmukhi.

Shabad OS এই গুরুমুখীকে পাবলিক ডোমেইন বলে চিহ্নিত করে। এটি তার স্বেচ্ছাসেবকদের বিবৃতি, কোনো আইনি বা ধর্মীয় রায় নয়। SGPC, অকাল তখত ও অন্য শিখ সংস্থাগুলো এই অ্যাপ পর্যালোচনা বা অনুমোদন করেনি, এবং এটি কোনো শিখ প্রতিষ্ঠান থেকে আসেনি। উপাসনা বা পাঠের জন্য কোনো স্বরূপ বা আপনার সঙ্গত যে উৎসে ভরসা করে তা অনুসরণ করুন।

এই উৎসের শর্তাবলি:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

এখানে উল্লেখ করা উৎসগুলো থেকে পড়া ও অধ্যয়নের জন্য দেখানো হয়েছে। EveryApp কোনো পাঠ্যকে প্রত্যয়িত করে না: গুরুত্বপূর্ণ যেকোনো বিষয়ে কোনো মুদ্রিত সংস্করণ দেখে নিন বা সেই ঐতিহ্যের কোনো শিক্ষকের কাছে জিজ্ঞেস করুন।

পাঠ্যে কোনো ভুলের কথা জানানঅধিকার নিয়ে কোনো উদ্বেগের কথা জানান