Sri Guru Granth Sahib Ji

Ang 529

অনুবাদ বদলান

1 ਦੇਵਗੰਧਾਰੀ ॥

2 ਮਾਈ ਸੁਨਤ ਸੋਚ ਭੈ ਡਰਤ ॥

3 ਮੇਰ ਤੇਰ ਤਜਉ ਅਭਿਮਾਨਾ ਸਰਨਿ ਸੁਆਮੀ ਕੀ ਪਰਤ ॥੧॥ ਰਹਾਉ ॥

4 ਜੋ ਜੋ ਕਹੈ ਸੋਈ ਭਲ ਮਾਨਉ ਨਾਹਿ ਨ ਕਾ ਬੋਲ ਕਰਤ ॥

5 ਨਿਮਖ ਨ ਬਿਸਰਉ ਹੀਏ ਮੋਰੇ ਤੇ ਬਿਸਰਤ ਜਾਈ ਹਉ ਮਰਤ ॥੧॥

6 ਸੁਖਦਾਈ ਪੂਰਨ ਪ੍ਰਭੁ ਕਰਤਾ ਮੇਰੀ ਬਹੁਤੁ ਇਆਨਪ ਜਰਤ ॥

7 ਨਿਰਗੁਨਿ ਕਰੂਪਿ ਕੁਲਹੀਣ ਨਾਨਕ ਹਉ ਅਨਦ ਰੂਪ ਸੁਆਮੀ ਭਰਤ ॥੨॥੩॥

8 ਦੇਵਗੰਧਾਰੀ ॥

9 ਮਨ ਹਰਿ ਕੀਰਤਿ ਕਰਿ ਸਦਹੂੰ ॥

10 ਗਾਵਤ ਸੁਨਤ ਜਪਤ ਉਧਾਰੈ ਬਰਨ ਅਬਰਨਾ ਸਭਹੂੰ ॥੧॥ ਰਹਾਉ ॥

11 ਜਹ ਤੇ ਉਪਜਿਓ ਤਹੀ ਸਮਾਇਓ ਇਹ ਬਿਧਿ ਜਾਨੀ ਤਬਹੂੰ ॥

12 ਜਹਾ ਜਹਾ ਇਹ ਦੇਹੀ ਧਾਰੀ ਰਹਨੁ ਨ ਪਾਇਓ ਕਬਹੂੰ ॥੧॥

13 ਸੁਖੁ ਆਇਓ ਭੈ ਭਰਮ ਬਿਨਾਸੇ ਕ੍ਰਿਪਾਲ ਹੂਏ ਪ੍ਰਭ ਜਬਹੂ ॥

14 ਕਹੁ ਨਾਨਕ ਮੇਰੇ ਪੂਰੇ ਮਨੋਰਥ ਸਾਧਸੰਗਿ ਤਜਿ ਲਬਹੂੰ ॥੨॥੪॥

15 ਦੇਵਗੰਧਾਰੀ ॥

16 ਮਨ ਜਿਉ ਅਪੁਨੇ ਪ੍ਰਭ ਭਾਵਉ ॥

17 ਨੀਚਹੁ ਨੀਚੁ ਨੀਚੁ ਅਤਿ ਨਾਨੑਾ ਹੋਇ ਗਰੀਬੁ ਬੁਲਾਵਉ ॥੧॥ ਰਹਾਉ ॥

18 ਅਨਿਕ ਅਡੰਬਰ ਮਾਇਆ ਕੇ ਬਿਰਥੇ ਤਾ ਸਿਉ ਪ੍ਰੀਤਿ ਘਟਾਵਉ ॥

19 ਜਿਉ ਅਪੁਨੋ ਸੁਆਮੀ ਸੁਖੁ ਮਾਨੈ ਤਾ ਮਹਿ ਸੋਭਾ ਪਾਵਉ ॥੧॥

20 ਦਾਸਨ ਦਾਸ ਰੇਣੁ ਦਾਸਨ ਕੀ ਜਨ ਕੀ ਟਹਲ ਕਮਾਵਉ ॥

21 ਸਰਬ ਸੂਖ ਬਡਿਆਈ ਨਾਨਕ ਜੀਵਉ ਮੁਖਹੁ ਬੁਲਾਵਉ ॥੨॥੫॥

22 ਦੇਵਗੰਧਾਰੀ ॥

23 ਪ੍ਰਭ ਜੀ ਤਉ ਪ੍ਰਸਾਦਿ ਭ੍ਰਮੁ ਡਾਰਿਓ ॥

24 ਤੁਮਰੀ ਕ੍ਰਿਪਾ ਤੇ ਸਭੁ ਕੋ ਅਪਨਾ ਮਨ ਮਹਿ ਇਹੈ ਬੀਚਾਰਿਓ ॥੧॥ ਰਹਾਉ ॥

25 ਕੋਟਿ ਪਰਾਧ ਮਿਟੇ ਤੇਰੀ ਸੇਵਾ ਦਰਸਨਿ ਦੂਖੁ ਉਤਾਰਿਓ ॥

26 ਨਾਮੁ ਜਪਤ ਮਹਾ ਸੁਖੁ ਪਾਇਓ ਚਿੰਤਾ ਰੋਗੁ ਬਿਦਾਰਿਓ ॥੧॥

27 ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਸਾਰਿਓ ॥

28 ਮਾਇਆ ਬੰਧ ਕਾਟੇ ਕਿਰਪਾ ਨਿਧਿ ਨਾਨਕ ਆਪਿ ਉਧਾਰਿਓ ॥੨॥੬॥

29 ਦੇਵਗੰਧਾਰੀ ॥

30 ਮਨ ਸਗਲ ਸਿਆਨਪ ਰਹੀ ॥

31 ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥੧॥ ਰਹਾਉ ॥

32 ਆਪੁ ਮੇਟਿ ਪਏ ਸਰਣਾਈ ਇਹ ਮਤਿ ਸਾਧੂ ਕਹੀ ॥

33 ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ਭਰਮੁ ਅਧੇਰਾ ਲਹੀ ॥੧॥

34 ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ ਅਹੀ ॥

35 ਖਿਨ ਮਹਿ ਥਾਪਿ ਉਥਾਪਨਹਾਰੇ ਕੁਦਰਤਿ ਕੀਮ ਨ ਪਹੀ ॥੨॥੭॥

36 ਦੇਵਗੰਧਾਰੀ ਮਹਲਾ ੫ ॥

37 ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥

38 ਗੁਰ ਪ੍ਰਸਾਦਿ ਕਾਹੂ ਜਾਤੇ ॥੧॥ ਰਹਾਉ ॥

39 ਸੰਤ ਤੁਮਾਰੇ ਤੁਮਰੇ ਪ੍ਰੀਤਮ ਤਿਨ ਕਉ ਕਾਲ ਨ ਖਾਤੇ ॥

40 ਰੰਗਿ ਤੁਮਾਰੈ ਲਾਲ ਭਏ ਹੈ ਰਾਮ ਨਾਮ ਰਸਿ ਮਾਤੇ ॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. ভার্সন: Shabad OS database v5.0.0-next.0. উৎস

Sri Guru Granth Sahib Ji, 1,430 Angs in Gurmukhi.

Shabad OS এই গুরুমুখীকে পাবলিক ডোমেইন বলে চিহ্নিত করে। এটি তার স্বেচ্ছাসেবকদের বিবৃতি, কোনো আইনি বা ধর্মীয় রায় নয়। SGPC, অকাল তখত ও অন্য শিখ সংস্থাগুলো এই অ্যাপ পর্যালোচনা বা অনুমোদন করেনি, এবং এটি কোনো শিখ প্রতিষ্ঠান থেকে আসেনি। উপাসনা বা পাঠের জন্য কোনো স্বরূপ বা আপনার সঙ্গত যে উৎসে ভরসা করে তা অনুসরণ করুন।

এই উৎসের শর্তাবলি:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

এখানে উল্লেখ করা উৎসগুলো থেকে পড়া ও অধ্যয়নের জন্য দেখানো হয়েছে। EveryApp কোনো পাঠ্যকে প্রত্যয়িত করে না: গুরুত্বপূর্ণ যেকোনো বিষয়ে কোনো মুদ্রিত সংস্করণ দেখে নিন বা সেই ঐতিহ্যের কোনো শিক্ষকের কাছে জিজ্ঞেস করুন।

পাঠ্যে কোনো ভুলের কথা জানানঅধিকার নিয়ে কোনো উদ্বেগের কথা জানান