Sri Guru Granth Sahib Ji

Ang 909

অনুবাদ বদলান

1 ਏਹੁ ਜੋਗੁ ਨ ਹੋਵੈ ਜੋਗੀ ਜਿ ਕੁਟੰਬੁ ਛੋਡਿ ਪਰਭਵਣੁ ਕਰਹਿ ॥

2 ਗ੍ਰਿਹ ਸਰੀਰ ਮਹਿ ਹਰਿ ਹਰਿ ਨਾਮੁ ਗੁਰ ਪਰਸਾਦੀ ਅਪਣਾ ਹਰਿ ਪ੍ਰਭੁ ਲਹਹਿ ॥੮॥

3 ਇਹੁ ਜਗਤੁ ਮਿਟੀ ਕਾ ਪੁਤਲਾ ਜੋਗੀ ਇਸੁ ਮਹਿ ਰੋਗੁ ਵਡਾ ਤ੍ਰਿਸਨਾ ਮਾਇਆ ॥

4 ਅਨੇਕ ਜਤਨ ਭੇਖ ਕਰੇ ਜੋਗੀ ਰੋਗੁ ਨ ਜਾਇ ਗਵਾਇਆ ॥੯॥

5 ਹਰਿ ਕਾ ਨਾਮੁ ਅਉਖਧੁ ਹੈ ਜੋਗੀ ਜਿਸ ਨੋ ਮੰਨਿ ਵਸਾਏ ॥

6 ਗੁਰਮੁਖਿ ਹੋਵੈ ਸੋਈ ਬੂਝੈ ਜੋਗ ਜੁਗਤਿ ਸੋ ਪਾਏ ॥੧੦॥

7 ਜੋਗੈ ਕਾ ਮਾਰਗੁ ਬਿਖਮੁ ਹੈ ਜੋਗੀ ਜਿਸ ਨੋ ਨਦਰਿ ਕਰੇ ਸੋ ਪਾਏ ॥

8 ਅੰਤਰਿ ਬਾਹਰਿ ਏਕੋ ਵੇਖੈ ਵਿਚਹੁ ਭਰਮੁ ਚੁਕਾਏ ॥੧੧॥

9 ਵਿਣੁ ਵਜਾਈ ਕਿੰਗੁਰੀ ਵਾਜੈ ਜੋਗੀ ਸਾ ਕਿੰਗੁਰੀ ਵਜਾਇ ॥

10 ਕਹੈ ਨਾਨਕੁ ਮੁਕਤਿ ਹੋਵਹਿ ਜੋਗੀ ਸਾਚੇ ਰਹਹਿ ਸਮਾਇ ॥੧੨॥੧॥੧੦॥

11 ਰਾਮਕਲੀ ਮਹਲਾ ੩ ॥

12 ਭਗਤਿ ਖਜਾਨਾ ਗੁਰਮੁਖਿ ਜਾਤਾ ਸਤਿਗੁਰਿ ਬੂਝਿ ਬੁਝਾਈ ॥੧॥

13 ਸੰਤਹੁ ਗੁਰਮੁਖਿ ਦੇਇ ਵਡਿਆਈ ॥੧॥ ਰਹਾਉ ॥

14 ਸਚਿ ਰਹਹੁ ਸਦਾ ਸਹਜੁ ਸੁਖੁ ਉਪਜੈ ਕਾਮੁ ਕ੍ਰੋਧੁ ਵਿਚਹੁ ਜਾਈ ॥੨॥

15 ਆਪੁ ਛੋਡਿ ਨਾਮ ਲਿਵ ਲਾਗੀ ਮਮਤਾ ਸਬਦਿ ਜਲਾਈ ॥੩॥

16 ਜਿਸ ਤੇ ਉਪਜੈ ਤਿਸ ਤੇ ਬਿਨਸੈ ਅੰਤੇ ਨਾਮੁ ਸਖਾਈ ॥੪॥

17 ਸਦਾ ਹਜੂਰਿ ਦੂਰਿ ਨਹ ਦੇਖਹੁ ਰਚਨਾ ਜਿਨਿ ਰਚਾਈ ॥੫॥

18 ਸਚਾ ਸਬਦੁ ਰਵੈ ਘਟ ਅੰਤਰਿ ਸਚੇ ਸਿਉ ਲਿਵ ਲਾਈ ॥੬॥

19 ਸਤਸੰਗਤਿ ਮਹਿ ਨਾਮੁ ਨਿਰਮੋਲਕੁ ਵਡੈ ਭਾਗਿ ਪਾਇਆ ਜਾਈ ॥੭॥

20 ਭਰਮਿ ਨ ਭੂਲਹੁ ਸਤਿਗੁਰੁ ਸੇਵਹੁ ਮਨੁ ਰਾਖਹੁ ਇਕ ਠਾਈ ॥੮॥

21 ਬਿਨੁ ਨਾਵੈ ਸਭ ਭੂਲੀ ਫਿਰਦੀ ਬਿਰਥਾ ਜਨਮੁ ਗਵਾਈ ॥੯॥

22 ਜੋਗੀ ਜੁਗਤਿ ਗਵਾਈ ਹੰਢੈ ਪਾਖੰਡਿ ਜੋਗੁ ਨ ਪਾਈ ॥੧੦॥

23 ਸਿਵ ਨਗਰੀ ਮਹਿ ਆਸਣਿ ਬੈਸੈ ਗੁਰਸਬਦੀ ਜੋਗੁ ਪਾਈ ॥੧੧॥

24 ਧਾਤੁਰ ਬਾਜੀ ਸਬਦਿ ਨਿਵਾਰੇ ਨਾਮੁ ਵਸੈ ਮਨਿ ਆਈ ॥੧੨॥

25 ਏਹੁ ਸਰੀਰੁ ਸਰਵਰੁ ਹੈ ਸੰਤਹੁ ਇਸਨਾਨੁ ਕਰੇ ਲਿਵ ਲਾਈ ॥੧੩॥

26 ਨਾਮਿ ਇਸਨਾਨੁ ਕਰਹਿ ਸੇ ਜਨ ਨਿਰਮਲ ਸਬਦੇ ਮੈਲੁ ਗਵਾਈ ॥੧੪॥

27 ਤ੍ਰੈ ਗੁਣ ਅਚੇਤ ਨਾਮੁ ਚੇਤਹਿ ਨਾਹੀ ਬਿਨੁ ਨਾਵੈ ਬਿਨਸਿ ਜਾਈ ॥੧੫॥

28 ਬ੍ਰਹਮਾ ਬਿਸਨੁ ਮਹੇਸੁ ਤ੍ਰੈ ਮੂਰਤਿ ਤ੍ਰਿਗੁਣਿ ਭਰਮਿ ਭੁਲਾਈ ॥੧੬॥

29 ਗੁਰ ਪਰਸਾਦੀ ਤ੍ਰਿਕੁਟੀ ਛੂਟੈ ਚਉਥੈ ਪਦਿ ਲਿਵ ਲਾਈ ॥੧੭॥

30 ਪੰਡਿਤ ਪੜਹਿ ਪੜਿ ਵਾਦੁ ਵਖਾਣਹਿ ਤਿੰਨਾ ਬੂਝ ਨ ਪਾਈ ॥੧੮॥

31 ਬਿਖਿਆ ਮਾਤੇ ਭਰਮਿ ਭੁਲਾਏ ਉਪਦੇਸੁ ਕਹਹਿ ਕਿਸੁ ਭਾਈ ॥੧੯॥

32 ਭਗਤ ਜਨਾ ਕੀ ਊਤਮ ਬਾਣੀ ਜੁਗਿ ਜੁਗਿ ਰਹੀ ਸਮਾਈ ॥੨੦॥

33 ਬਾਣੀ ਲਾਗੈ ਸੋ ਗਤਿ ਪਾਏ ਸਬਦੇ ਸਚਿ ਸਮਾਈ ॥੨੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. ভার্সন: Shabad OS database v5.0.0-next.0. উৎস

Sri Guru Granth Sahib Ji, 1,430 Angs in Gurmukhi.

Shabad OS এই গুরুমুখীকে পাবলিক ডোমেইন বলে চিহ্নিত করে। এটি তার স্বেচ্ছাসেবকদের বিবৃতি, কোনো আইনি বা ধর্মীয় রায় নয়। SGPC, অকাল তখত ও অন্য শিখ সংস্থাগুলো এই অ্যাপ পর্যালোচনা বা অনুমোদন করেনি, এবং এটি কোনো শিখ প্রতিষ্ঠান থেকে আসেনি। উপাসনা বা পাঠের জন্য কোনো স্বরূপ বা আপনার সঙ্গত যে উৎসে ভরসা করে তা অনুসরণ করুন।

এই উৎসের শর্তাবলি:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

এখানে উল্লেখ করা উৎসগুলো থেকে পড়া ও অধ্যয়নের জন্য দেখানো হয়েছে। EveryApp কোনো পাঠ্যকে প্রত্যয়িত করে না: গুরুত্বপূর্ণ যেকোনো বিষয়ে কোনো মুদ্রিত সংস্করণ দেখে নিন বা সেই ঐতিহ্যের কোনো শিক্ষকের কাছে জিজ্ঞেস করুন।

পাঠ্যে কোনো ভুলের কথা জানানঅধিকার নিয়ে কোনো উদ্বেগের কথা জানান