Ang 1160
1 ਹੈ ਹਜੂਰਿ ਕਤ ਦੂਰਿ ਬਤਾਵਹੁ ॥
2 ਦੁੰਦਰ ਬਾਧਹੁ ਸੁੰਦਰ ਪਾਵਹੁ ॥੧॥ ਰਹਾਉ ॥
3 ਕਾਜੀ ਸੋ ਜੁ ਕਾਇਆ ਬੀਚਾਰੈ ॥
4 ਕਾਇਆ ਕੀ ਅਗਨਿ ਬ੍ਰਹਮੁ ਪਰਜਾਰੈ ॥
5 ਸੁਪਨੈ ਬਿੰਦੁ ਨ ਦੇਈ ਝਰਨਾ ॥
6 ਤਿਸੁ ਕਾਜੀ ਕਉ ਜਰਾ ਨ ਮਰਨਾ ॥੨॥
7 ਸੋ ਸੁਰਤਾਨੁ ਜੁ ਦੁਇ ਸਰ ਤਾਨੈ ॥
8 ਬਾਹਰਿ ਜਾਤਾ ਭੀਤਰਿ ਆਨੈ ॥
9 ਗਗਨ ਮੰਡਲ ਮਹਿ ਲਸਕਰੁ ਕਰੈ ॥
10 ਸੋ ਸੁਰਤਾਨੁ ਛਤ੍ਰੁ ਸਿਰਿ ਧਰੈ ॥੩॥
11 ਜੋਗੀ ਗੋਰਖੁ ਗੋਰਖੁ ਕਰੈ ॥
12 ਹਿੰਦੂ ਰਾਮ ਨਾਮੁ ਉਚਰੈ ॥
13 ਮੁਸਲਮਾਨ ਕਾ ਏਕੁ ਖੁਦਾਇ ॥
14 ਕਬੀਰ ਕਾ ਸੁਆਮੀ ਰਹਿਆ ਸਮਾਇ ॥੪॥੩॥੧੧॥
15 ਮਹਲਾ ੫ ॥
16 ਜੋ ਪਾਥਰ ਕਉ ਕਹਤੇ ਦੇਵ ॥
17 ਤਾ ਕੀ ਬਿਰਥਾ ਹੋਵੈ ਸੇਵ ॥
18 ਜੋ ਪਾਥਰ ਕੀ ਪਾਂਈ ਪਾਇ ॥
19 ਤਿਸ ਕੀ ਘਾਲ ਅਜਾਂਈ ਜਾਇ ॥੧॥
20 ਠਾਕੁਰੁ ਹਮਰਾ ਸਦ ਬੋਲੰਤਾ ॥
21 ਸਰਬ ਜੀਆ ਕਉ ਪ੍ਰਭੁ ਦਾਨੁ ਦੇਤਾ ॥੧॥ ਰਹਾਉ ॥
22 ਅੰਤਰਿ ਦੇਉ ਨ ਜਾਨੈ ਅੰਧੁ ॥
23 ਭ੍ਰਮ ਕਾ ਮੋਹਿਆ ਪਾਵੈ ਫੰਧੁ ॥
24 ਨ ਪਾਥਰੁ ਬੋਲੈ ਨਾ ਕਿਛੁ ਦੇਇ ॥
25 ਫੋਕਟ ਕਰਮ ਨਿਹਫਲ ਹੈ ਸੇਵ ॥੨॥
26 ਜੇ ਮਿਰਤਕ ਕਉ ਚੰਦਨੁ ਚੜਾਵੈ ॥
27 ਉਸ ਤੇ ਕਹਹੁ ਕਵਨ ਫਲ ਪਾਵੈ ॥
28 ਜੇ ਮਿਰਤਕ ਕਉ ਬਿਸਟਾ ਮਾਹਿ ਰੁਲਾਈ ॥
29 ਤਾਂ ਮਿਰਤਕ ਕਾ ਕਿਆ ਘਟਿ ਜਾਈ ॥੩॥
30 ਕਹਤ ਕਬੀਰ ਹਉ ਕਹਉ ਪੁਕਾਰਿ ॥
31 ਸਮਝਿ ਦੇਖੁ ਸਾਕਤ ਗਾਵਾਰ ॥
32 ਦੂਜੈ ਭਾਇ ਬਹੁਤੁ ਘਰ ਗਾਲੇ ॥
33 ਰਾਮ ਭਗਤ ਹੈ ਸਦਾ ਸੁਖਾਲੇ ॥੪॥੪॥੧੨॥
34 ਜਲ ਮਹਿ ਮੀਨ ਮਾਇਆ ਕੇ ਬੇਧੇ ॥
35 ਦੀਪਕ ਪਤੰਗ ਮਾਇਆ ਕੇ ਛੇਦੇ ॥
36 ਕਾਮ ਮਾਇਆ ਕੁੰਚਰ ਕਉ ਬਿਆਪੈ ॥
37 ਭੁਇਅੰਗਮ ਭ੍ਰਿੰਗ ਮਾਇਆ ਮਹਿ ਖਾਪੇ ॥੧॥
38 ਮਾਇਆ ਐਸੀ ਮੋਹਨੀ ਭਾਈ ॥
39 ਜੇਤੇ ਜੀਅ ਤੇਤੇ ਡਹਕਾਈ ॥੧॥ ਰਹਾਉ ॥
40 ਪੰਖੀ ਮ੍ਰਿਗ ਮਾਇਆ ਮਹਿ ਰਾਤੇ ॥
41 ਸਾਕਰ ਮਾਖੀ ਅਧਿਕ ਸੰਤਾਪੇ ॥
42 ਤੁਰੇ ਉਸਟ ਮਾਇਆ ਮਹਿ ਭੇਲਾ ॥
43 ਸਿਧ ਚਉਰਾਸੀਹ ਮਾਇਆ ਮਹਿ ਖੇਲਾ ॥੨॥
44 ਛਿਅ ਜਤੀ ਮਾਇਆ ਕੇ ਬੰਦਾ ॥
45 ਨਵੈ ਨਾਥ ਸੂਰਜ ਅਰੁ ਚੰਦਾ ॥
46 ਤਪੇ ਰਖੀਸਰ ਮਾਇਆ ਮਹਿ ਸੂਤਾ ॥
47 ਮਾਇਆ ਮਹਿ ਕਾਲੁ ਅਰੁ ਪੰਚ ਦੂਤਾ ॥੩॥
48 ਸੁਆਨ ਸਿਆਲ ਮਾਇਆ ਮਹਿ ਰਾਤਾ ॥
49 ਬੰਤਰ ਚੀਤੇ ਅਰੁ ਸਿੰਘਾਤਾ ॥
50 ਮਾਂਜਾਰ ਗਾਡਰ ਅਰੁ ਲੂਬਰਾ ॥
51 ਬਿਰਖ ਮੂਲ ਮਾਇਆ ਮਹਿ ਪਰਾ ॥੪॥
52 ਮਾਇਆ ਅੰਤਰਿ ਭੀਨੇ ਦੇਵ ॥
53 ਸਾਗਰ ਇੰਦ੍ਰਾ ਅਰੁ ਧਰਤੇਵ ॥
54 ਕਹਿ ਕਬੀਰ ਜਿਸੁ ਉਦਰੁ ਤਿਸੁ ਮਾਇਆ ॥
55 ਤਬ ਛੂਟੇ ਜਬ ਸਾਧੂ ਪਾਇਆ ॥੫॥੫॥੧੩॥
56 ਜਬ ਲਗੁ ਮੇਰੀ ਮੇਰੀ ਕਰੈ ॥
57 ਤਬ ਲਗੁ ਕਾਜੁ ਏਕੁ ਨਹੀ ਸਰੈ ॥
58 ਜਬ ਮੇਰੀ ਮੇਰੀ ਮਿਟਿ ਜਾਇ ॥