Ang 1162
1 ਭਗਵਤ ਭੀਰਿ ਸਕਤਿ ਸਿਮਰਨ ਕੀ ਕਟੀ ਕਾਲ ਭੈ ਫਾਸੀ ॥
2 ਦਾਸੁ ਕਮੀਰੁ ਚੜੑਿਓ ਗੜੑ ਊਪਰਿ ਰਾਜੁ ਲੀਓ ਅਬਿਨਾਸੀ ॥੬॥੯॥੧੭॥
3 ਗੰਗ ਗੁਸਾਇਨਿ ਗਹਿਰ ਗੰਭੀਰ ॥
4 ਜੰਜੀਰ ਬਾਂਧਿ ਕਰਿ ਖਰੇ ਕਬੀਰ ॥੧॥
5 ਮਨੁ ਨ ਡਿਗੈ ਤਨੁ ਕਾਹੇ ਕਉ ਡਰਾਇ ॥
6 ਚਰਨ ਕਮਲ ਚਿਤੁ ਰਹਿਓ ਸਮਾਇ ॥ ਰਹਾਉ ॥
7 ਗੰਗਾ ਕੀ ਲਹਰਿ ਮੇਰੀ ਟੁਟੀ ਜੰਜੀਰ ॥
8 ਮ੍ਰਿਗਛਾਲਾ ਪਰ ਬੈਠੇ ਕਬੀਰ ॥੨॥
9 ਕਹਿ ਕੰਬੀਰ ਕੋਊ ਸੰਗ ਨ ਸਾਥ ॥
10 ਜਲ ਥਲ ਰਾਖਨ ਹੈ ਰਘੁਨਾਥ ॥੩॥੧੦॥੧੮॥
11 ਭੈਰਉ ਕਬੀਰ ਜੀਉ ਅਸਟਪਦੀ ਘਰੁ ੨ ॥
12 ੴ ਸਤਿਗੁਰ ਪ੍ਰਸਾਦਿ ॥
13 ਅਗਮ ਦ੍ਰੁਗਮ ਗੜਿ ਰਚਿਓ ਬਾਸ ॥
14 ਜਾ ਮਹਿ ਜੋਤਿ ਕਰੇ ਪਰਗਾਸ ॥
15 ਬਿਜੁਲੀ ਚਮਕੈ ਹੋਇ ਅਨੰਦੁ ॥
16 ਜਿਹ ਪਉੜੑੇ ਪ੍ਰਭ ਬਾਲ ਗੋਬਿੰਦ ॥੧॥
17 ਇਹੁ ਜੀਉ ਰਾਮ ਨਾਮ ਲਿਵ ਲਾਗੈ ॥
18 ਜਰਾ ਮਰਨੁ ਛੂਟੈ ਭ੍ਰਮੁ ਭਾਗੈ ॥੧॥ ਰਹਾਉ ॥
19 ਅਬਰਨ ਬਰਨ ਸਿਉ ਮਨ ਹੀ ਪ੍ਰੀਤਿ ॥
20 ਹਉਮੈ ਗਾਵਨਿ ਗਾਵਹਿ ਗੀਤ ॥
21 ਅਨਹਦ ਸਬਦ ਹੋਤ ਝੁਨਕਾਰ ॥
22 ਜਿਹ ਪਉੜੑੇ ਪ੍ਰਭ ਸ੍ਰੀ ਗੋਪਾਲ ॥੨॥
23 ਖੰਡਲ ਮੰਡਲ ਮੰਡਲ ਮੰਡਾ ॥
24 ਤ੍ਰਿਅ ਅਸਥਾਨ ਤੀਨਿ ਤ੍ਰਿਅ ਖੰਡਾ ॥
25 ਅਗਮ ਅਗੋਚਰੁ ਰਹਿਆ ਅਭ ਅੰਤ ॥
26 ਪਾਰੁ ਨ ਪਾਵੈ ਕੋ ਧਰਨੀਧਰ ਮੰਤ ॥੩॥
27 ਕਦਲੀ ਪੁਹਪ ਧੂਪ ਪਰਗਾਸ ॥
28 ਰਜ ਪੰਕਜ ਮਹਿ ਲੀਓ ਨਿਵਾਸ ॥
29 ਦੁਆਦਸ ਦਲ ਅਭ ਅੰਤਰਿ ਮੰਤ ॥
30 ਜਹ ਪਉੜੇ ਸ੍ਰੀ ਕਮਲਾ ਕੰਤ ॥੪॥
31 ਅਰਧ ਉਰਧ ਮੁਖਿ ਲਾਗੋ ਕਾਸੁ ॥
32 ਸੁੰਨ ਮੰਡਲ ਮਹਿ ਕਰਿ ਪਰਗਾਸੁ ॥
33 ਊਹਾਂ ਸੂਰਜ ਨਾਹੀ ਚੰਦ ॥
34 ਆਦਿ ਨਿਰੰਜਨੁ ਕਰੈ ਅਨੰਦ ॥੫॥
35 ਸੋ ਬ੍ਰਹਮੰਡਿ ਪਿੰਡਿ ਸੋ ਜਾਨੁ ॥
36 ਮਾਨ ਸਰੋਵਰਿ ਕਰਿ ਇਸਨਾਨੁ ॥
37 ਸੋਹੰ ਸੋ ਜਾ ਕਉ ਹੈ ਜਾਪ ॥
38 ਜਾ ਕਉ ਲਿਪਤ ਨ ਹੋਇ ਪੁੰਨ ਅਰੁ ਪਾਪ ॥੬॥
39 ਅਬਰਨ ਬਰਨ ਘਾਮ ਨਹੀ ਛਾਮ ॥
40 ਅਵਰ ਨ ਪਾਈਐ ਗੁਰ ਕੀ ਸਾਮ ॥
41 ਟਾਰੀ ਨ ਟਰੈ ਆਵੈ ਨ ਜਾਇ ॥
42 ਸੁੰਨ ਸਹਜ ਮਹਿ ਰਹਿਓ ਸਮਾਇ ॥੭॥
43 ਮਨ ਮਧੇ ਜਾਨੈ ਜੇ ਕੋਇ ॥
44 ਜੋ ਬੋਲੈ ਸੋ ਆਪੈ ਹੋਇ ॥
45 ਜੋਤਿ ਮੰਤ੍ਰਿ ਮਨਿ ਅਸਥਿਰੁ ਕਰੈ ॥
46 ਕਹਿ ਕਬੀਰ ਸੋ ਪ੍ਰਾਨੀ ਤਰੈ ॥੮॥੧॥
47 ਕੋਟਿ ਸੂਰ ਜਾ ਕੈ ਪਰਗਾਸ ॥
48 ਕੋਟਿ ਮਹਾਦੇਵ ਅਰੁ ਕਬਿਲਾਸ ॥
49 ਦੁਰਗਾ ਕੋਟਿ ਜਾ ਕੈ ਮਰਦਨੁ ਕਰੈ ॥
50 ਬ੍ਰਹਮਾ ਕੋਟਿ ਬੇਦ ਉਚਰੈ ॥੧॥
51 ਜਉ ਜਾਚਉ ਤਉ ਕੇਵਲ ਰਾਮ ॥
52 ਆਨ ਦੇਵ ਸਿਉ ਨਾਹੀ ਕਾਮ ॥੧॥ ਰਹਾਉ ॥
53 ਕੋਟਿ ਚੰਦ੍ਰਮੇ ਕਰਹਿ ਚਰਾਕ ॥