Ang 1196
1 ਨਾਰਾਇਣੁ ਸੁਪ੍ਰਸੰਨ ਹੋਇ ਤ ਸੇਵਕੁ ਨਾਮਾ ॥੩॥੧॥
2 ਲੋਭ ਲਹਰਿ ਅਤਿ ਨੀਝਰ ਬਾਜੈ ॥ ਕਾਇਆ ਡੂਬੈ ਕੇਸਵਾ ॥੧॥
3 ਸੰਸਾਰੁ ਸਮੁੰਦੇ ਤਾਰਿ ਗੋੁਬਿੰਦੇ ॥ ਤਾਰਿ ਲੈ ਬਾਪ ਬੀਠੁਲਾ ॥੧॥ ਰਹਾਉ ॥
4 ਅਨਿਲ ਬੇੜਾ ਹਉ ਖੇਵਿ ਨ ਸਾਕਉ ॥ ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥
5 ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥ ਪਾਰਿ ਉਤਾਰੇ ਕੇਸਵਾ ॥੩॥
6 ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥ ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥੪॥੨॥
7 ਸਹਜ ਅਵਲਿ ਧੂੜਿ ਮਣੀ ਗਾਡੀ ਚਾਲਤੀ ॥
8 ਪੀਛੈ ਤਿਨਕਾ ਲੈ ਕਰਿ ਹਾਂਕਤੀ ॥੧॥
9 ਜੈਸੇ ਪਨਕਤ ਥ੍ਰੂਟਿਟਿ ਹਾਂਕਤੀ ॥
10 ਸਰਿ ਧੋਵਨ ਚਾਲੀ ਲਾਡੁਲੀ ॥੧॥ ਰਹਾਉ ॥
11 ਧੋਬੀ ਧੋਵੈ ਬਿਰਹ ਬਿਰਾਤਾ ॥
12 ਹਰਿ ਚਰਨ ਮੇਰਾ ਮਨੁ ਰਾਤਾ ॥੨॥
13 ਭਣਤਿ ਨਾਮਦੇਉ ਰਮਿ ਰਹਿਆ ॥
14 ਅਪਨੇ ਭਗਤ ਪਰ ਕਰਿ ਦਇਆ ॥੩॥੩॥
15 ਬਸੰਤੁ ਬਾਣੀ ਰਵਿਦਾਸ ਜੀ ਕੀ ॥
16 ੴ ਸਤਿਗੁਰ ਪ੍ਰਸਾਦਿ ॥
17 ਤੁਝਹਿ ਸੁਝੰਤਾ ਕਛੂ ਨਾਹਿ ॥
18 ਪਹਿਰਾਵਾ ਦੇਖੇ ਊਭਿ ਜਾਹਿ ॥
19 ਗਰਬਵਤੀ ਕਾ ਨਾਹੀ ਠਾਉ ॥
20 ਤੇਰੀ ਗਰਦਨਿ ਊਪਰਿ ਲਵੈ ਕਾਉ ॥੧॥
21 ਤੂ ਕਾਂਇ ਗਰਬਹਿ ਬਾਵਲੀ ॥
22 ਜੈਸੇ ਭਾਦਉ ਖੂੰਬਰਾਜੁ ਤੂ ਤਿਸ ਤੇ ਖਰੀ ਉਤਾਵਲੀ ॥੧॥ ਰਹਾਉ ॥
23 ਜੈਸੇ ਕੁਰੰਕ ਨਹੀ ਪਾਇਓ ਭੇਦੁ ॥
24 ਤਨਿ ਸੁਗੰਧ ਢੂਢੈ ਪ੍ਰਦੇਸੁ ॥
25 ਅਪ ਤਨ ਕਾ ਜੋ ਕਰੇ ਬੀਚਾਰੁ ॥
26 ਤਿਸੁ ਨਹੀ ਜਮਕੰਕਰੁ ਕਰੇ ਖੁਆਰੁ ॥੨॥
27 ਪੁਤ੍ਰ ਕਲਤ੍ਰ ਕਾ ਕਰਹਿ ਅਹੰਕਾਰੁ ॥
28 ਠਾਕੁਰੁ ਲੇਖਾ ਮਗਨਹਾਰੁ ॥
29 ਫੇੜੇ ਕਾ ਦੁਖੁ ਸਹੈ ਜੀਉ ॥
30 ਪਾਛੇ ਕਿਸਹਿ ਪੁਕਾਰਹਿ ਪੀਉ ਪੀਉ ॥੩॥
31 ਸਾਧੂ ਕੀ ਜਉ ਲੇਹਿ ਓਟ ॥
32 ਤੇਰੇ ਮਿਟਹਿ ਪਾਪ ਸਭ ਕੋਟਿ ਕੋਟਿ ॥
33 ਕਹਿ ਰਵਿਦਾਸ ਜੋੁ ਜਪੈ ਨਾਮੁ ॥
34 ਤਿਸੁ ਜਾਤਿ ਨ ਜਨਮੁ ਨ ਜੋਨਿ ਕਾਮੁ ॥੪॥੧॥
35 ਬਸੰਤੁ ਕਬੀਰ ਜੀਉ ॥
36 ੴ ਸਤਿਗੁਰ ਪ੍ਰਸਾਦਿ ॥
37 ਸੁਰਹ ਕੀ ਜੈਸੀ ਤੇਰੀ ਚਾਲ ॥
38 ਤੇਰੀ ਪੂੰਛਟ ਊਪਰਿ ਝਮਕ ਬਾਲ ॥੧॥
39 ਇਸ ਘਰ ਮਹਿ ਹੈ ਸੁ ਤੂ ਢੂੰਢਿ ਖਾਹਿ ॥
40 ਅਉਰ ਕਿਸ ਹੀ ਕੇ ਤੂ ਮਤਿ ਹੀ ਜਾਹਿ ॥੧॥ ਰਹਾਉ ॥
41 ਚਾਕੀ ਚਾਟਹਿ ਚੂਨੁ ਖਾਹਿ ॥
42 ਚਾਕੀ ਕਾ ਚੀਥਰਾ ਕਹਾਂ ਲੈ ਜਾਹਿ ॥੨॥
43 ਛੀਕੇ ਪਰ ਤੇਰੀ ਬਹੁਤੁ ਡੀਠਿ ॥
44 ਮਤੁ ਲਕਰੀ ਸੋਟਾ ਤੇਰੀ ਪਰੈ ਪੀਠਿ ॥੩॥
45 ਕਹਿ ਕਬੀਰ ਭੋਗ ਭਲੇ ਕੀਨ ॥
46 ਮਤਿ ਕੋਊ ਮਾਰੈ ਈਂਟ ਢੇਮ ॥੪॥੧॥