Sri Guru Granth Sahib Ji

Ang 1033

अनुवाद बदलें

1 ਸਭੁ ਕੋ ਬੋਲੈ ਆਪਣ ਭਾਣੈ ॥

2 ਮਨਮੁਖੁ ਦੂਜੈ ਬੋਲਿ ਨ ਜਾਣੈ ॥

3 ਅੰਧੁਲੇ ਕੀ ਮਤਿ ਅੰਧਲੀ ਬੋਲੀ ਆਇ ਗਇਆ ਦੁਖੁ ਤਾਹਾ ਹੇ ॥੧੧॥

4 ਦੁਖ ਮਹਿ ਜਨਮੈ ਦੁਖ ਮਹਿ ਮਰਣਾ ॥

5 ਦੂਖੁ ਨ ਮਿਟੈ ਬਿਨੁ ਗੁਰ ਕੀ ਸਰਣਾ ॥

6 ਦੂਖੀ ਉਪਜੈ ਦੂਖੀ ਬਿਨਸੈ ਕਿਆ ਲੈ ਆਇਆ ਕਿਆ ਲੈ ਜਾਹਾ ਹੇ ॥੧੨॥

7 ਸਚੀ ਕਰਣੀ ਗੁਰ ਕੀ ਸਿਰਕਾਰਾ ॥

8 ਆਵਣੁ ਜਾਣੁ ਨਹੀ ਜਮ ਧਾਰਾ ॥

9 ਡਾਲ ਛੋਡਿ ਤਤੁ ਮੂਲੁ ਪਰਾਤਾ ਮਨਿ ਸਾਚਾ ਓਮਾਹਾ ਹੇ ॥੧੩॥

10 ਹਰਿ ਕੇ ਲੋਗ ਨਹੀ ਜਮੁ ਮਾਰੈ ॥

11 ਨਾ ਦੁਖੁ ਦੇਖਹਿ ਪੰਥਿ ਕਰਾਰੈ ॥

12 ਰਾਮ ਨਾਮੁ ਘਟ ਅੰਤਰਿ ਪੂਜਾ ਅਵਰੁ ਨ ਦੂਜਾ ਕਾਹਾ ਹੇ ॥੧੪॥

13 ਓੜੁ ਨ ਕਥਨੈ ਸਿਫਤਿ ਸਜਾਈ ॥

14 ਜਿਉ ਤੁਧੁ ਭਾਵਹਿ ਰਹਹਿ ਰਜਾਈ ॥

15 ਦਰਗਹ ਪੈਧੇ ਜਾਨਿ ਸੁਹੇਲੇ ਹੁਕਮਿ ਸਚੇ ਪਾਤਿਸਾਹਾ ਹੇ ॥੧੫॥

16 ਕਿਆ ਕਹੀਐ ਗੁਣ ਕਥਹਿ ਘਨੇਰੇ ॥

17 ਅੰਤੁ ਨ ਪਾਵਹਿ ਵਡੇ ਵਡੇਰੇ ॥

18 ਨਾਨਕ ਸਾਚੁ ਮਿਲੈ ਪਤਿ ਰਾਖਹੁ ਤੂ ਸਿਰਿ ਸਾਹਾ ਪਾਤਿਸਾਹਾ ਹੇ ॥੧੬॥੬॥੧੨॥

19 ਮਾਰੂ ਮਹਲਾ ੧ ਦਖਣੀ ॥

20 ਕਾਇਆ ਨਗਰੁ ਨਗਰ ਗੜ ਅੰਦਰਿ ॥

21 ਸਾਚਾ ਵਾਸਾ ਪੁਰਿ ਗਗਨੰਦਰਿ ॥

22 ਅਸਥਿਰੁ ਥਾਨੁ ਸਦਾ ਨਿਰਮਾਇਲੁ ਆਪੇ ਆਪੁ ਉਪਾਇਦਾ ॥੧॥

23 ਅੰਦਰਿ ਕੋਟ ਛਜੇ ਹਟਨਾਲੇ ॥

24 ਆਪੇ ਲੇਵੈ ਵਸਤੁ ਸਮਾਲੇ ॥

25 ਬਜਰ ਕਪਾਟ ਜੜੇ ਜੜਿ ਜਾਣੈ ਗੁਰਸਬਦੀ ਖੋਲਾਇਦਾ ॥੨॥

26 ਭੀਤਰਿ ਕੋਟ ਗੁਫਾ ਘਰ ਜਾਈ ॥

27 ਨਉ ਘਰ ਥਾਪੇ ਹੁਕਮਿ ਰਜਾਈ ॥

28 ਦਸਵੈ ਪੁਰਖੁ ਅਲੇਖੁ ਅਪਾਰੀ ਆਪੇ ਅਲਖੁ ਲਖਾਇਦਾ ॥੩॥

29 ਪਉਣ ਪਾਣੀ ਅਗਨੀ ਇਕ ਵਾਸਾ ॥

30 ਆਪੇ ਕੀਤੋ ਖੇਲੁ ਤਮਾਸਾ ॥

31 ਬਲਦੀ ਜਲਿ ਨਿਵਰੈ ਕਿਰਪਾ ਤੇ ਆਪੇ ਜਲ ਨਿਧਿ ਪਾਇਦਾ ॥੪॥

32 ਧਰਤਿ ਉਪਾਇ ਧਰੀ ਧਰਮ ਸਾਲਾ ॥

33 ਉਤਪਤਿ ਪਰਲਉ ਆਪਿ ਨਿਰਾਲਾ ॥

34 ਪਵਣੈ ਖੇਲੁ ਕੀਆ ਸਭ ਥਾਈ ਕਲਾ ਖਿੰਚਿ ਢਾਹਾਇਦਾ ॥੫॥

35 ਭਾਰ ਅਠਾਰਹ ਮਾਲਣਿ ਤੇਰੀ ॥

36 ਚਉਰੁ ਢੁਲੈ ਪਵਣੈ ਲੈ ਫੇਰੀ ॥

37 ਚੰਦੁ ਸੂਰਜੁ ਦੁਇ ਦੀਪਕ ਰਾਖੇ ਸਸਿ ਘਰਿ ਸੂਰੁ ਸਮਾਇਦਾ ॥੬॥

38 ਪੰਖੀ ਪੰਚ ਉਡਰਿ ਨਹੀ ਧਾਵਹਿ ॥

39 ਸਫਲਿਓ ਬਿਰਖੁ ਅੰਮ੍ਰਿਤ ਫਲੁ ਪਾਵਹਿ ॥

40 ਗੁਰਮੁਖਿ ਸਹਜਿ ਰਵੈ ਗੁਣ ਗਾਵੈ ਹਰਿ ਰਸੁ ਚੋਗ ਚੁਗਾਇਦਾ ॥੭॥

41 ਝਿਲਮਿਲਿ ਝਿਲਕੈ ਚੰਦੁ ਨ ਤਾਰਾ ॥

42 ਸੂਰਜ ਕਿਰਣਿ ਨ ਬਿਜੁਲਿ ਗੈਣਾਰਾ ॥

43 ਅਕਥੀ ਕਥਉ ਚਿਹਨੁ ਨਹੀ ਕੋਈ ਪੂਰਿ ਰਹਿਆ ਮਨਿ ਭਾਇਦਾ ॥੮॥

44 ਪਸਰੀ ਕਿਰਣਿ ਜੋਤਿ ਉਜਿਆਲਾ ॥

45 ਕਰਿ ਕਰਿ ਦੇਖੈ ਆਪਿ ਦਇਆਲਾ ॥

46 ਅਨਹਦ ਰੁਣ ਝੁਣਕਾਰੁ ਸਦਾ ਧੁਨਿ ਨਿਰਭਉ ਕੈ ਘਰਿ ਵਾਇਦਾ ॥੯॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें