Sri Guru Granth Sahib Ji

Ang 1375

अनुवाद बदलें

1 ਬਿਨੁ ਸੰਗਤਿ ਇਉ ਮਾਂਨਈ ਹੋਇ ਗਈ ਭਠ ਛਾਰ ॥੧੯੫॥

2 ਕਬੀਰ ਨਿਰਮਲ ਬੂੰਦ ਅਕਾਸ ਕੀ ਲੀਨੀ ਭੂਮਿ ਮਿਲਾਇ ॥

3 ਅਨਿਕ ਸਿਆਨੇ ਪਚਿ ਗਏ ਨਾ ਨਿਰਵਾਰੀ ਜਾਇ ॥੧੯੬॥

4 ਕਬੀਰ ਹਜ ਕਾਬੇ ਹਉ ਜਾਇ ਥਾ ਆਗੈ ਮਿਲਿਆ ਖੁਦਾਇ ॥

5 ਸਾਂਈ ਮੁਝ ਸਿਉ ਲਰਿ ਪਰਿਆ ਤੁਝੈ ਕਿਨੑਿ ਫੁਰਮਾਈ ਗਾਇ ॥੧੯੭॥

6 ਕਬੀਰ ਹਜ ਕਾਬੈ ਹੋਇ ਹੋਇ ਗਇਆ ਕੇਤੀ ਬਾਰ ਕਬੀਰ ॥

7 ਸਾਂਈ ਮੁਝ ਮਹਿ ਕਿਆ ਖਤਾ ਮੁਖਹੁ ਨ ਬੋਲੈ ਪੀਰ ॥੧੯੮॥

8 ਕਬੀਰ ਜੀਅ ਜੁ ਮਾਰਹਿ ਜੋਰੁ ਕਰਿ ਕਹਤੇ ਹਹਿ ਜੁ ਹਲਾਲੁ ॥

9 ਦਫਤਰੁ ਦਈ ਜਬ ਕਾਢਿ ਹੈ ਹੋਇਗਾ ਕਉਨੁ ਹਵਾਲੁ ॥੧੯੯॥

10 ਕਬੀਰ ਜੋਰੁ ਕੀਆ ਸੋ ਜੁਲਮੁ ਹੈ ਲੇਇ ਜਬਾਬੁ ਖੁਦਾਇ ॥

11 ਦਫਤਰਿ ਲੇਖਾ ਨੀਕਸੈ ਮਾਰ ਮੁਹੈ ਮੁਹਿ ਖਾਇ ॥੨੦੦॥

12 ਕਬੀਰ ਲੇਖਾ ਦੇਨਾ ਸੁਹੇਲਾ ਜਉ ਦਿਲ ਸੂਚੀ ਹੋਇ ॥

13 ਉਸੁ ਸਾਚੇ ਦੀਬਾਨ ਮਹਿ ਪਲਾ ਨ ਪਕਰੈ ਕੋਇ ॥੨੦੧॥

14 ਕਬੀਰ ਧਰਤੀ ਅਰੁ ਆਕਾਸ ਮਹਿ ਦੁਇ ਤੂੰ ਬਰੀ ਅਬਧ ॥

15 ਖਟ ਦਰਸਨ ਸੰਸੇ ਪਰੇ ਅਰੁ ਚਉਰਾਸੀਹ ਸਿਧ ॥੨੦੨॥

16 ਕਬੀਰ ਮੇਰਾ ਮੁਝ ਮਹਿ ਕਿਛੁ ਨਹੀ ਜੋ ਕਿਛੁ ਹੈ ਸੋ ਤੇਰਾ ॥

17 ਤੇਰਾ ਤੁਝ ਕਉ ਸਉਪਤੇ ਕਿਆ ਲਾਗੈ ਮੇਰਾ ॥੨੦੩॥

18 ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ ॥

19 ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ ॥੨੦੪॥

20 ਕਬੀਰ ਬਿਕਾਰਹ ਚਿਤਵਤੇ ਝੂਠੇ ਕਰਤੇ ਆਸ ॥

21 ਮਨੋਰਥੁ ਕੋਇ ਨ ਪੂਰਿਓ ਚਾਲੇ ਊਠਿ ਨਿਰਾਸ ॥੨੦੫॥

22 ਕਬੀਰ ਹਰਿ ਕਾ ਸਿਮਰਨੁ ਜੋ ਕਰੈ ਸੋ ਸੁਖੀਆ ਸੰਸਾਰਿ ॥

23 ਇਤ ਉਤ ਕਤਹਿ ਨ ਡੋਲਈ ਜਿਸ ਰਾਖੈ ਸਿਰਜਨਹਾਰ ॥੨੦੬॥

24 ਕਬੀਰ ਘਾਣੀ ਪੀੜਤੇ ਸਤਿਗੁਰ ਲੀਏ ਛਡਾਇ ॥

25 ਪਰਾ ਪੂਰਬਲੀ ਭਾਵਨੀ ਪਰਗਟੁ ਹੋਈ ਆਇ ॥੨੦੭॥

26 ਕਬੀਰ ਟਾਲੈ ਟੋਲੈ ਦਿਨੁ ਗਇਆ ਬਿਆਜੁ ਬਢੰਤਉ ਜਾਇ ॥

27 ਨਾ ਹਰਿ ਭਜਿਓ ਨ ਖਤੁ ਫਟਿਓ ਕਾਲੁ ਪਹੂੰਚੋ ਆਇ ॥੨੦੮॥

28 ਮਹਲਾ ੫ ॥

29 ਕਬੀਰ ਕੂਕਰੁ ਭਉਕਨਾ ਕਰੰਗ ਪਿਛੈ ਉਠਿ ਧਾਇ ॥

30 ਕਰਮੀ ਸਤਿਗੁਰੁ ਪਾਇਆ ਜਿਨਿ ਹਉ ਲੀਆ ਛਡਾਇ ॥੨੦੯॥

31 ਮਹਲਾ ੫ ॥

32 ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ ॥

33 ਧਰਤੀ ਭਾਰਿ ਨ ਬਿਆਪਈ ਉਨ ਕਉ ਲਾਹੂ ਲਾਹਿ ॥੨੧੦॥

34 ਮਹਲਾ ੫ ॥

35 ਕਬੀਰ ਚਾਵਲ ਕਾਰਨੇ ਤੁਖ ਕਉ ਮੁਹਲੀ ਲਾਇ ॥

36 ਸੰਗਿ ਕੁਸੰਗੀ ਬੈਸਤੇ ਤਬ ਪੂਛੈ ਧਰਮ ਰਾਇ ॥੨੧੧॥

37 ਨਾਮਾ ਮਾਇਆ ਮੋਹਿਆ ਕਹੈ ਤਿਲੋਚਨੁ ਮੀਤ ॥

38 ਕਾਹੇ ਛੀਪਹੁ ਛਾਇਲੈ ਰਾਮ ਨ ਲਾਵਹੁ ਚੀਤੁ ॥੨੧੨॥

39 ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮੑਾਲਿ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें