Sri Guru Granth Sahib Ji

Ang 186

अनुवाद बदलें

1 ਪੀਊ ਦਾਦੇ ਕਾ ਖੋਲਿ ਡਿਠਾ ਖਜਾਨਾ ॥

2 ਤਾ ਮੇਰੈ ਮਨਿ ਭਇਆ ਨਿਧਾਨਾ ॥੧॥

3 ਰਤਨ ਲਾਲ ਜਾ ਕਾ ਕਛੂ ਨ ਮੋਲੁ ॥

4 ਭਰੇ ਭੰਡਾਰ ਅਖੂਟ ਅਤੋਲ ॥੨॥

5 ਖਾਵਹਿ ਖਰਚਹਿ ਰਲਿ ਮਿਲਿ ਭਾਈ ॥

6 ਤੋਟਿ ਨ ਆਵੈ ਵਧਦੋ ਜਾਈ ॥੩॥

7 ਕਹੁ ਨਾਨਕ ਜਿਸੁ ਮਸਤਕਿ ਲੇਖੁ ਲਿਖਾਇ ॥

8 ਸੁ ਏਤੁ ਖਜਾਨੈ ਲਇਆ ਰਲਾਇ ॥੪॥੩੧॥੧੦੦॥

9 ਗਉੜੀ ਮਹਲਾ ੫ ॥

10 ਡਰਿ ਡਰਿ ਮਰਤੇ ਜਬ ਜਾਨੀਐ ਦੂਰਿ ॥

11 ਡਰੁ ਚੂਕਾ ਦੇਖਿਆ ਭਰਪੂਰਿ ॥੧॥

12 ਸਤਿਗੁਰ ਅਪਨੇ ਕਉ ਬਲਿਹਾਰੈ ॥

13 ਛੋਡਿ ਨ ਜਾਈ ਸਰਪਰ ਤਾਰੈ ॥੧॥ ਰਹਾਉ ॥

14 ਦੂਖੁ ਰੋਗੁ ਸੋਗੁ ਬਿਸਰੈ ਜਬ ਨਾਮੁ ॥

15 ਸਦਾ ਅਨੰਦੁ ਜਾ ਹਰਿ ਗੁਣ ਗਾਮੁ ॥੨॥

16 ਬੁਰਾ ਭਲਾ ਕੋਈ ਨ ਕਹੀਜੈ ॥

17 ਛੋਡਿ ਮਾਨੁ ਹਰਿ ਚਰਨ ਗਹੀਜੈ ॥੩॥

18 ਕਹੁ ਨਾਨਕ ਗੁਰ ਮੰਤ੍ਰੁ ਚਿਤਾਰਿ ॥

19 ਸੁਖੁ ਪਾਵਹਿ ਸਾਚੈ ਦਰਬਾਰਿ ॥੪॥੩੨॥੧੦੧॥

20 ਗਉੜੀ ਮਹਲਾ ੫ ॥

21 ਜਾ ਕਾ ਮੀਤੁ ਸਾਜਨੁ ਹੈ ਸਮੀਆ ॥

22 ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥੧॥

23 ਜਾ ਕੀ ਪ੍ਰੀਤਿ ਗੋਬਿੰਦ ਸਿਉ ਲਾਗੀ ॥

24 ਦੂਖੁ ਦਰਦੁ ਭ੍ਰਮੁ ਤਾ ਕਾ ਭਾਗੀ ॥੧॥ ਰਹਾਉ ॥

25 ਜਾ ਕਉ ਰਸੁ ਹਰਿ ਰਸੁ ਹੈ ਆਇਓ ॥

26 ਸੋ ਅਨ ਰਸ ਨਾਹੀ ਲਪਟਾਇਓ ॥੨॥

27 ਜਾ ਕਾ ਕਹਿਆ ਦਰਗਹ ਚਲੈ ॥

28 ਸੋ ਕਿਸ ਕਉ ਨਦਰਿ ਲੈ ਆਵੈ ਤਲੈ ॥੩॥

29 ਜਾ ਕਾ ਸਭੁ ਕਿਛੁ ਤਾ ਕਾ ਹੋਇ ॥

30 ਨਾਨਕ ਤਾ ਕਉ ਸਦਾ ਸੁਖੁ ਹੋਇ ॥੪॥੩੩॥੧੦੨॥

31 ਗਉੜੀ ਮਹਲਾ ੫ ॥

32 ਜਾ ਕੈ ਦੁਖੁ ਸੁਖੁ ਸਮ ਕਰਿ ਜਾਪੈ ॥

33 ਤਾ ਕਉ ਕਾੜਾ ਕਹਾ ਬਿਆਪੈ ॥੧॥

34 ਸਹਜ ਅਨੰਦ ਹਰਿ ਸਾਧੂ ਮਾਹਿ ॥

35 ਆਗਿਆਕਾਰੀ ਹਰਿ ਹਰਿ ਰਾਇ ॥੧॥ ਰਹਾਉ ॥

36 ਜਾ ਕੈ ਅਚਿੰਤੁ ਵਸੈ ਮਨਿ ਆਇ ॥

37 ਤਾ ਕਉ ਚਿੰਤਾ ਕਤਹੂੰ ਨਾਹਿ ॥੨॥

38 ਜਾ ਕੈ ਬਿਨਸਿਓ ਮਨ ਤੇ ਭਰਮਾ ॥

39 ਤਾ ਕੈ ਕਛੂ ਨਾਹੀ ਡਰੁ ਜਮਾ ॥੩॥

40 ਜਾ ਕੈ ਹਿਰਦੈ ਦੀਓ ਗੁਰਿ ਨਾਮਾ ॥

41 ਕਹੁ ਨਾਨਕ ਤਾ ਕੈ ਸਗਲ ਨਿਧਾਨਾ ॥੪॥੩੪॥੧੦੩॥

42 ਗਉੜੀ ਮਹਲਾ ੫ ॥

43 ਅਗਮ ਰੂਪ ਕਾ ਮਨ ਮਹਿ ਥਾਨਾ ॥

44 ਗੁਰ ਪ੍ਰਸਾਦਿ ਕਿਨੈ ਵਿਰਲੈ ਜਾਨਾ ॥੧॥

45 ਸਹਜ ਕਥਾ ਕੇ ਅੰਮ੍ਰਿਤ ਕੁੰਟਾ ॥

46 ਜਿਸਹਿ ਪਰਾਪਤਿ ਤਿਸੁ ਲੈ ਭੁੰਚਾ ॥੧॥ ਰਹਾਉ ॥

47 ਅਨਹਤ ਬਾਣੀ ਥਾਨੁ ਨਿਰਾਲਾ ॥

48 ਤਾ ਕੀ ਧੁਨਿ ਮੋਹੇ ਗੋਪਾਲਾ ॥੨॥

49 ਤਹ ਸਹਜ ਅਖਾਰੇ ਅਨੇਕ ਅਨੰਤਾ ॥

50 ਪਾਰਬ੍ਰਹਮ ਕੇ ਸੰਗੀ ਸੰਤਾ ॥੩॥

51 ਹਰਖ ਅਨੰਤ ਸੋਗ ਨਹੀ ਬੀਆ ॥

52 ਸੋ ਘਰੁ ਗੁਰਿ ਨਾਨਕ ਕਉ ਦੀਆ ॥੪॥੩੫॥੧੦੪॥

53 ਗਉੜੀ ਮਃ ੫ ॥

54 ਕਵਨ ਰੂਪੁ ਤੇਰਾ ਆਰਾਧਉ ॥

55 ਕਵਨ ਜੋਗ ਕਾਇਆ ਲੇ ਸਾਧਉ ॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें