Sri Guru Granth Sahib Ji

Ang 212

अनुवाद बदलें

1 ਗਉੜੀ₂ ਮਹਲਾ ੫ ॥

2 ਜਾ ਕਉ ਬਿਸਰੈ ਰਾਮ ਨਾਮ ਤਾਹੂ ਕਉ ਪੀਰ ॥

3 ਸਾਧਸੰਗਤਿ ਮਿਲਿ ਹਰਿ ਰਵਹਿ ਸੇ ਗੁਣੀ ਗਹੀਰ ॥੧॥ ਰਹਾਉ ॥

4 ਜਾ ਕਉ ਗੁਰਮੁਖਿ ਰਿਦੈ ਬੁਧਿ ॥

5 ਤਾ ਕੈ ਕਰ ਤਲ ਨਵ ਨਿਧਿ ਸਿਧਿ ॥੧॥

6 ਜੋ ਜਾਨਹਿ ਹਰਿ ਪ੍ਰਭ ਧਨੀ ॥

7 ਕਿਛੁ ਨਾਹੀ ਤਾ ਕੈ ਕਮੀ ॥੨॥

8 ਕਰਣੈਹਾਰੁ ਪਛਾਨਿਆ ॥

9 ਸਰਬ ਸੂਖ ਰੰਗ ਮਾਣਿਆ ॥੩॥

10 ਹਰਿ ਧਨੁ ਜਾ ਕੈ ਗ੍ਰਿਹਿ ਵਸੈ ॥

11 ਕਹੁ ਨਾਨਕ ਤਿਨ ਸੰਗਿ ਦੁਖੁ ਨਸੈ ॥੪॥੯॥੧੪੭॥

12 ਗਉੜੀ ਮਹਲਾ ੫ ॥

13 ਗਰਬੁ ਬਡੋ ਮੂਲੁ ਇਤਨੋ ॥

14 ਰਹਨੁ ਨਹੀ ਗਹੁ ਕਿਤਨੋ ॥੧॥ ਰਹਾਉ ॥

15 ਬੇਬਰਜਤ ਬੇਦ ਸੰਤਨਾ ਉਆਹੂ ਸਿਉ ਰੇ ਹਿਤਨੋ ॥

16 ਹਾਰ ਜੂਆਰ ਜੂਆ ਬਿਧੇ ਇੰਦ੍ਰੀ ਵਸਿ ਲੈ ਜਿਤਨੋ ॥੧॥

17 ਹਰਨ ਭਰਨ ਸੰਪੂਰਨਾ ਚਰਨ ਕਮਲ ਰੰਗਿ ਰਿਤਨੋ ॥

18 ਨਾਨਕ ਉਧਰੇ ਸਾਧਸੰਗਿ ਕਿਰਪਾ ਨਿਧਿ ਮੈ ਦਿਤਨੋ ॥੨॥੧੦॥੧੪੮॥

19 ਗਉੜੀ₃ ਮਹਲਾ ੫ ॥

20 ਮੋਹਿ ਦਾਸਰੋ ਠਾਕੁਰ ਕੋ ॥

21 ਧਾਨੁ ਪ੍ਰਭ ਕਾ ਖਾਨਾ ॥੧॥ ਰਹਾਉ ॥

22 ਐਸੋ ਹੈ ਰੇ ਖਸਮੁ ਹਮਾਰਾ ॥

23 ਖਿਨ ਮਹਿ ਸਾਜਿ ਸਵਾਰਣਹਾਰਾ ॥੧॥

24 ਕਾਮੁ ਕਰੀ ਜੇ ਠਾਕੁਰ ਭਾਵਾ ॥

25 ਗੀਤ ਚਰਿਤ ਪ੍ਰਭ ਕੇ ਗੁਨ ਗਾਵਾ ॥੨॥

26 ਸਰਣਿ ਪਰਿਓ ਠਾਕੁਰ ਵਜੀਰਾ ॥

27 ਤਿਨਾ ਦੇਖਿ ਮੇਰਾ ਮਨੁ ਧੀਰਾ ॥੩॥

28 ਏਕ ਟੇਕ ਏਕੋ ਆਧਾਰਾ ॥

29 ਜਨ ਨਾਨਕ ਹਰਿ ਕੀ ਲਾਗਾ ਕਾਰਾ ॥੪॥੧੧॥੧੪੯॥

30 ਗਉੜੀ ਮਹਲਾ ੫ ॥

31 ਹੈ ਕੋਈ ਐਸਾ ਹਉਮੈ ਤੋਰੈ ॥

32 ਇਸੁ ਮੀਠੀ ਤੇ ਇਹੁ ਮਨੁ ਹੋਰੈ ॥੧॥ ਰਹਾਉ ॥

33 ਅਗਿਆਨੀ ਮਾਨੁਖੁ ਭਇਆ ਜੋ ਨਾਹੀ ਸੋ ਲੋਰੈ ॥

34 ਰੈਣਿ ਅੰਧਾਰੀ ਕਾਰੀਆ ਕਵਨ ਜੁਗਤਿ ਜਿਤੁ ਭੋਰੈ ॥੧॥

35 ਭ੍ਰਮਤੋ ਭ੍ਰਮਤੋ ਹਾਰਿਆ ਅਨਿਕ ਬਿਧੀ ਕਰਿ ਟੋਰੈ ॥

36 ਕਹੁ ਨਾਨਕ ਕਿਰਪਾ ਭਈ ਸਾਧਸੰਗਤਿ ਨਿਧਿ ਮੋਰੈ ॥੨॥੧੨॥੧੫੦॥

37 ਗਉੜੀ ਮਹਲਾ ੫ ॥

38 ਚਿੰਤਾਮਣਿ ਕਰੁਣਾ ਮਏ ॥੧॥ ਰਹਾਉ ॥

39 ਦੀਨ ਦਇਆਲਾ ਪਾਰਬ੍ਰਹਮ ॥ ਜਾ ਕੈ ਸਿਮਰਣਿ ਸੁਖ ਭਏ ॥੧॥

40 ਅਕਾਲ ਪੁਰਖ ਅਗਾਧਿ ਬੋਧ ॥ ਸੁਨਤ ਜਸੋ ਕੋਟਿ ਅਘ ਖਏ ॥੨॥

41 ਕਿਰਪਾ ਨਿਧਿ ਪ੍ਰਭ ਮਇਆ ਧਾਰਿ ॥ ਨਾਨਕ ਹਰਿ ਹਰਿ ਨਾਮ ਲਏ ॥੩॥੧੩॥੧੫੧॥

42 ਗਉੜੀ ਪੂਰਬੀ₄ ਮਹਲਾ ੫ ॥

43 ਮੇਰੇ ਮਨ ਸਰਣਿ ਪ੍ਰਭੂ ਸੁਖ ਪਾਏ ॥

44 ਜਾ ਦਿਨਿ ਬਿਸਰੈ ਪ੍ਰਾਨ ਸੁਖਦਾਤਾ ਸੋ ਦਿਨੁ ਜਾਤ ਅਜਾਏ ॥੧॥ ਰਹਾਉ ॥

45 ਏਕ ਰੈਣ ਕੇ ਪਾਹੁਨ ਤੁਮ ਆਏ ਬਹੁ ਜੁਗ ਆਸ ਬਧਾਏ ॥

46 ਗ੍ਰਿਹ ਮੰਦਰ ਸੰਪੈ ਜੋ ਦੀਸੈ ਜਿਉ ਤਰਵਰ ਕੀ ਛਾਏ ॥੧॥

47 ਤਨੁ ਮੇਰਾ ਸੰਪੈ ਸਭ ਮੇਰੀ ਬਾਗ ਮਿਲਖ ਸਭ ਜਾਏ ॥

48 ਦੇਵਨਹਾਰਾ ਬਿਸਰਿਓ ਠਾਕੁਰੁ ਖਿਨ ਮਹਿ ਹੋਤ ਪਰਾਏ ॥੨॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें