Sri Guru Granth Sahib Ji

Ang 334

अनुवाद बदलें

1 ਤਾ ਸੋਹਾਗਣਿ ਜਾਣੀਐ ਗੁਰਸਬਦੁ ਬੀਚਾਰੇ ॥੩॥

2 ਕਿਰਤ ਕੀ ਬਾਂਧੀ ਸਭ ਫਿਰੈ ਦੇਖਹੁ ਬੀਚਾਰੀ ॥

3 ਏਸ ਨੋ ਕਿਆ ਆਖੀਐ ਕਿਆ ਕਰੇ ਵਿਚਾਰੀ ॥੪॥

4 ਭਈ ਨਿਰਾਸੀ ਉਠਿ ਚਲੀ ਚਿਤ ਬੰਧਿ ਨ ਧੀਰਾ ॥

5 ਹਰਿ ਕੀ ਚਰਣੀ ਲਾਗਿ ਰਹੁ ਭਜੁ ਸਰਣਿ ਕਬੀਰਾ ॥੫॥੬॥੫੦॥

6 ਗਉੜੀ₂ ॥

7 ਜੋਗੀ ਕਹਹਿ ਜੋਗੁ ਭਲ ਮੀਠਾ ਅਵਰੁ ਨ ਦੂਜਾ ਭਾਈ ॥

8 ਰੁੰਡਿਤ ਮੁੰਡਿਤ ਏਕੈ ਸਬਦੀ ਏਇ ਕਹਹਿ ਸਿਧਿ ਪਾਈ ॥੧॥

9 ਹਰਿ ਬਿਨੁ ਭਰਮਿ ਭੁਲਾਨੇ ਅੰਧਾ ॥

10 ਜਾ ਪਹਿ ਜਾਉ ਆਪੁ ਛੁਟਕਾਵਨਿ ਤੇ ਬਾਧੇ ਬਹੁ ਫੰਧਾ ॥੧॥ ਰਹਾਉ ॥

11 ਜਹ ਤੇ ਉਪਜੀ ਤਹੀ ਸਮਾਨੀ ਇਹ ਬਿਧਿ ਬਿਸਰੀ ਤਬ ਹੀ ॥

12 ਪੰਡਿਤ ਗੁਣੀ ਸੂਰ ਹਮ ਦਾਤੇ ਏਹਿ ਕਹਹਿ ਬਡ ਹਮ ਹੀ ॥੨॥

13 ਜਿਸਹਿ ਬੁਝਾਏ ਸੋਈ ਬੂਝੈ ਬਿਨੁ ਬੂਝੇ ਕਿਉ ਰਹੀਐ ॥

14 ਸਤਿਗੁਰੁ ਮਿਲੈ ਅੰਧੇਰਾ ਚੂਕੈ ਇਨ ਬਿਧਿ ਮਾਣਕੁ ਲਹੀਐ ॥੩॥

15 ਤਜਿ ਬਾਵੇ ਦਾਹਨੇ ਬਿਕਾਰਾ ਹਰਿ ਪਦੁ ਦ੍ਰਿੜੁ ਕਰਿ ਰਹੀਐ ॥

16 ਕਹੁ ਕਬੀਰ ਗੂੰਗੈ ਗੁੜੁ ਖਾਇਆ ਪੂਛੇ ਤੇ ਕਿਆ ਕਹੀਐ ॥੪॥੭॥੫੧॥

17 ਰਾਗੁ ਗਉੜੀ ਪੂਰਬੀ₁ ਕਬੀਰ ਜੀ ॥

18 ੴ ਸਤਿਗੁਰ ਪ੍ਰਸਾਦਿ ॥

19 ਜਹ ਕਛੁ ਅਹਾ ਤਹਾ ਕਿਛੁ ਨਾਹੀ ਪੰਚ ਤਤੁ ਤਹ ਨਾਹੀ ॥

20 ਇੜਾ ਪਿੰਗੁਲਾ ਸੁਖਮਨ ਬੰਦੇ ਏ ਅਵਗਨ ਕਤ ਜਾਹੀ ॥੧॥

21 ਤਾਗਾ ਤੂਟਾ ਗਗਨੁ ਬਿਨਸਿ ਗਇਆ ਤੇਰਾ ਬੋਲਤੁ ਕਹਾ ਸਮਾਈ ॥

22 ਏਹ ਸੰਸਾ ਮੋ ਕਉ ਅਨਦਿਨੁ ਬਿਆਪੈ ਮੋ ਕਉ ਕੋ ਨ ਕਹੈ ਸਮਝਾਈ ॥੧॥ ਰਹਾਉ ॥

23 ਜਹ ਬਰਭੰਡੁ ਪਿੰਡੁ ਤਹ ਨਾਹੀ ਰਚਨਹਾਰੁ ਤਹ ਨਾਹੀ ॥

24 ਜੋੜਨਹਾਰੋ ਸਦਾ ਅਤੀਤਾ ਇਹ ਕਹੀਐ ਕਿਸੁ ਮਾਹੀ ॥੨॥

25 ਜੋੜੀ ਜੁੜੈ ਨ ਤੋੜੀ ਤੂਟੈ ਜਬ ਲਗੁ ਹੋਇ ਬਿਨਾਸੀ ॥

26 ਕਾ ਕੋ ਠਾਕੁਰੁ ਕਾ ਕੋ ਸੇਵਕੁ ਕੋ ਕਾਹੂ ਕੈ ਜਾਸੀ ॥੩॥

27 ਕਹੁ ਕਬੀਰ ਲਿਵ ਲਾਗਿ ਰਹੀ ਹੈ ਜਹਾ ਬਸੇ ਦਿਨ ਰਾਤੀ ॥

28 ਉਆ ਕਾ ਮਰਮੁ ਓਹੀ ਪਰੁ ਜਾਨੈ ਓਹੁ ਤਉ ਸਦਾ ਅਬਿਨਾਸੀ ॥੪॥੧॥੫੨॥

29 ਗਉੜੀ ॥

30 ਸੁਰਤਿ ਸਿਮ੍ਰਿਤਿ ਦੁਇ ਕੰਨੀ ਮੁੰਦਾ ਪਰਮਿਤਿ ਬਾਹਰਿ ਖਿੰਥਾ ॥

31 ਸੁੰਨ ਗੁਫਾ ਮਹਿ ਆਸਣੁ ਬੈਸਣੁ ਕਲਪ ਬਿਬਰਜਿਤ ਪੰਥਾ ॥੧॥

32 ਮੇਰੇ ਰਾਜਨ ਮੈ ਬੈਰਾਗੀ ਜੋਗੀ ॥

33 ਮਰਤ ਨ ਸੋਗ ਬਿਓਗੀ ॥੧॥ ਰਹਾਉ ॥

34 ਖੰਡ ਬ੍ਰਹਮੰਡ ਮਹਿ ਸਿੰਙੀ ਮੇਰਾ ਬਟੂਆ ਸਭੁ ਜਗੁ ਭਸਮਾਧਾਰੀ ॥

35 ਤਾੜੀ ਲਾਗੀ ਤ੍ਰਿਪਲੁ ਪਲਟੀਐ ਛੂਟੈ ਹੋਇ ਪਸਾਰੀ ॥੨॥

36 ਮਨੁ ਪਵਨੁ ਦੁਇ ਤੂੰਬਾ ਕਰੀ ਹੈ ਜੁਗ ਜੁਗ ਸਾਰਦ ਸਾਜੀ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें