Sri Guru Granth Sahib Ji

Ang 477

अनुवाद बदलें

1 ਤੰਤ ਮੰਤ੍ਰ ਸਭ ਅਉਖਧ ਜਾਨਹਿ ਅੰਤਿ ਤਊ ਮਰਨਾ ॥੨॥

2 ਰਾਜ ਭੋਗ ਅਰੁ ਛਤ੍ਰ ਸਿੰਘਾਸਨ ਬਹੁ ਸੁੰਦਰਿ ਰਮਨਾ ॥

3 ਪਾਨ ਕਪੂਰ ਸੁਬਾਸਕ ਚੰਦਨ ਅੰਤਿ ਤਊ ਮਰਨਾ ॥੩॥

4 ਬੇਦ ਪੁਰਾਨ ਸਿੰਮ੍ਰਿਤਿ ਸਭ ਖੋਜੇ ਕਹੂ ਨ ਊਬਰਨਾ ॥

5 ਕਹੁ ਕਬੀਰ ਇਉ ਰਾਮਹਿ ਜੰਪਉ ਮੇਟਿ ਜਨਮ ਮਰਨਾ ॥੪॥੫॥

6 ਆਸਾ ॥

7 ਫੀਲੁ ਰਬਾਬੀ ਬਲਦੁ ਪਖਾਵਜ ਕਊਆ ਤਾਲ ਬਜਾਵੈ ॥

8 ਪਹਿਰਿ ਚੋਲਨਾ ਗਦਹਾ ਨਾਚੈ ਭੈਸਾ ਭਗਤਿ ਕਰਾਵੈ ॥੧॥

9 ਰਾਜਾ ਰਾਮ ਕਕਰੀਆ ਬਰੇ ਪਕਾਏ ॥

10 ਕਿਨੈ ਬੂਝਨਹਾਰੈ ਖਾਏ ॥੧॥ ਰਹਾਉ ॥

11 ਬੈਠਿ ਸਿੰਘੁ ਘਰਿ ਪਾਨ ਲਗਾਵੈ ਘੀਸ ਗਲਉਰੇ ਲਿਆਵੈ ॥

12 ਘਰਿ ਘਰਿ ਮੁਸਰੀ ਮੰਗਲੁ ਗਾਵਹਿ ਕਛੂਆ ਸੰਖੁ ਬਜਾਵੈ ॥੨॥

13 ਬੰਸ ਕੋ ਪੂਤੁ ਬੀਆਹਨ ਚਲਿਆ ਸੁਇਨੇ ਮੰਡਪ ਛਾਏ ॥

14 ਰੂਪ ਕੰਨਿਆ ਸੁੰਦਰਿ ਬੇਧੀ ਸਸੈ ਸਿੰਘ ਗੁਨ ਗਾਏ ॥੩॥

15 ਕਹਤ ਕਬੀਰ ਸੁਨਹੁ ਰੇ ਸੰਤਹੁ ਕੀਟੀ ਪਰਬਤੁ ਖਾਇਆ ॥

16 ਕਛੂਆ ਕਹੈ ਅੰਗਾਰ ਭਿ ਲੋਰਉ ਲੂਕੀ ਸਬਦੁ ਸੁਨਾਇਆ ॥੪॥੬॥

17 ਆਸਾ ॥

18 ਬਟੂਆ ਏਕੁ ਬਹਤਰਿ ਆਧਾਰੀ ਏਕੋ ਜਿਸਹਿ ਦੁਆਰਾ ॥

19 ਨਵੈ ਖੰਡ ਕੀ ਪ੍ਰਿਥਮੀ ਮਾਗੈ ਸੋ ਜੋਗੀ ਜਗਿ ਸਾਰਾ ॥੧॥

20 ਐਸਾ ਜੋਗੀ ਨਉ ਨਿਧਿ ਪਾਵੈ ॥

21 ਤਲ ਕਾ ਬ੍ਰਹਮੁ ਲੇ ਗਗਨਿ ਚਰਾਵੈ ॥੧॥ ਰਹਾਉ ॥

22 ਖਿੰਥਾ ਗਿਆਨ ਧਿਆਨ ਕਰਿ ਸੂਈ ਸਬਦੁ ਤਾਗਾ ਮਥਿ ਘਾਲੈ ॥

23 ਪੰਚ ਤਤੁ ਕੀ ਕਰਿ ਮਿਰਗਾਣੀ ਗੁਰ ਕੈ ਮਾਰਗਿ ਚਾਲੈ ॥੨॥

24 ਦਇਆ ਫਾਹੁਰੀ ਕਾਇਆ ਕਰਿ ਧੂਈ ਦ੍ਰਿਸਟਿ ਕੀ ਅਗਨਿ ਜਲਾਵੈ ॥

25 ਤਿਸ ਕਾ ਭਾਉ ਲਏ ਰਿਦ ਅੰਤਰਿ ਚਹੁ ਜੁਗ ਤਾੜੀ ਲਾਵੈ ॥੩॥

26 ਸਭ ਜੋਗਤਣ ਰਾਮ ਨਾਮੁ ਹੈ ਜਿਸ ਕਾ ਪਿੰਡੁ ਪਰਾਨਾ ॥

27 ਕਹੁ ਕਬੀਰ ਜੇ ਕਿਰਪਾ ਧਾਰੈ ਦੇਇ ਸਚਾ ਨੀਸਾਨਾ ॥੪॥੭॥

28 ਆਸਾ ॥

29 ਹਿੰਦੂ ਤੁਰਕ ਕਹਾ ਤੇ ਆਏ ਕਿਨਿ ਏਹ ਰਾਹ ਚਲਾਈ ॥

30 ਦਿਲ ਮਹਿ ਸੋਚਿ ਬਿਚਾਰਿ ਕਵਾਦੇ ਭਿਸਤ ਦੋਜਕ ਕਿਨਿ ਪਾਈ ॥੧॥

31 ਕਾਜੀ ਤੈ ਕਵਨ ਕਤੇਬ ਬਖਾਨੀ ॥

32 ਪੜ੍ਹਤ ਗੁਨਤ ਐਸੇ ਸਭ ਮਾਰੇ ਕਿਨਹੂੰ ਖਬਰਿ ਨ ਜਾਨੀ ॥੧॥ ਰਹਾਉ ॥

33 ਸਕਤਿ ਸਨੇਹੁ ਕਰਿ ਸੁੰਨਤਿ ਕਰੀਐ ਮੈ ਨ ਬਦਉਗਾ ਭਾਈ ॥

34 ਜਉ ਰੇ ਖੁਦਾਇ ਮੋਹਿ ਤੁਰਕੁ ਕਰੈਗਾ ਆਪਨ ਹੀ ਕਟਿ ਜਾਈ ॥੨॥

35 ਸੁੰਨਤਿ ਕੀਏ ਤੁਰਕੁ ਜੇ ਹੋਇਗਾ ਅਉਰਤ ਕਾ ਕਿਆ ਕਰੀਐ ॥

36 ਅਰਧ ਸਰੀਰੀ ਨਾਰਿ ਨ ਛੋਡੈ ਤਾ ਤੇ ਹਿੰਦੂ ਹੀ ਰਹੀਐ ॥੩॥

37 ਛਾਡਿ ਕਤੇਬ ਰਾਮੁ ਭਜੁ ਬਉਰੇ ਜੁਲਮ ਕਰਤ ਹੈ ਭਾਰੀ ॥

38 ਕਬੀਰੈ ਪਕਰੀ ਟੇਕ ਰਾਮ ਕੀ ਤੁਰਕ ਰਹੇ ਪਚਿਹਾਰੀ ॥੪॥੮॥

39 ਆਸਾ ॥

40 ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें