Sri Guru Granth Sahib Ji

Ang 497

अनुवाद बदलें

1 ਕਲਿ ਕਲੇਸ ਮਿਟੇ ਖਿਨ ਭੀਤਰਿ ਨਾਨਕ ਸਹਜਿ ਸਮਾਇਆ ॥੪॥੫॥੬॥

2 ਗੂਜਰੀ ਮਹਲਾ ੫ ॥

3 ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥

4 ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥

5 ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥

6 ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥

7 ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥

8 ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥

9 ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥

10 ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥

11 ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥

12 ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥

13 ਗੂਜਰੀ ਮਹਲਾ ੫ ਪੰਚਪਦਾ ਘਰੁ ੨ ॥

14 ੴ ਸਤਿਗੁਰ ਪ੍ਰਸਾਦਿ ॥

15 ਪ੍ਰਥਮੇ ਗਰਭ ਮਾਤਾ ਕੈ ਵਾਸਾ ਊਹਾ ਛੋਡਿ ਧਰਨਿ ਮਹਿ ਆਇਆ ॥

16 ਚਿਤ੍ਰ ਸਾਲ ਸੁੰਦਰ ਬਾਗ ਮੰਦਰ ਸੰਗਿ ਨ ਕਛਹੂ ਜਾਇਆ ॥੧॥

17 ਅਵਰ ਸਭ ਮਿਥਿਆ ਲੋਭ ਲਬੀ ॥

18 ਗੁਰਿ ਪੂਰੈ ਦੀਓ ਹਰਿ ਨਾਮਾ ਜੀਅ ਕਉ ਏਹਾ ਵਸਤੁ ਫਬੀ ॥੧॥ ਰਹਾਉ ॥

19 ਇਸਟ ਮੀਤ ਬੰਧਪ ਸੁਤ ਭਾਈ ਸੰਗਿ ਬਨਿਤਾ ਰਚਿ ਹਸਿਆ ॥

20 ਜਬ ਅੰਤੀ ਅਉਸਰੁ ਆਇ ਬਨਿਓ ਹੈ ਉਨੑ ਪੇਖਤ ਹੀ ਕਾਲਿ ਗ੍ਰਸਿਆ ॥੨॥

21 ਕਰਿ ਕਰਿ ਅਨਰਥ ਬਿਹਾਝੀ ਸੰਪੈ ਸੁਇਨਾ ਰੂਪਾ ਦਾਮਾ ॥

22 ਭਾੜੀ ਕਉ ਓਹੁ ਭਾੜਾ ਮਿਲਿਆ ਹੋਰੁ ਸਗਲ ਭਇਓ ਬਿਰਾਨਾ ॥੩॥

23 ਹੈਵਰ ਗੈਵਰ ਰਥ ਸੰਬਾਹੇ ਗਹੁ ਕਰਿ ਕੀਨੇ ਮੇਰੇ ॥

24 ਜਬ ਤੇ ਹੋਈ ਲਾਂਮੀ ਧਾਈ ਚਲਹਿ ਨਾਹੀ ਇਕ ਪੈਰੇ ॥੪॥

25 ਨਾਮੁ ਧਨੁ ਨਾਮੁ ਸੁਖ ਰਾਜਾ ਨਾਮੁ ਕੁਟੰਬ ਸਹਾਈ ॥

26 ਨਾਮੁ ਸੰਪਤਿ ਗੁਰਿ ਨਾਨਕ ਕਉ ਦੀਈ ਓਹ ਮਰੈ ਨ ਆਵੈ ਜਾਈ ॥੫॥੧॥੮॥

27 ਗੂਜਰੀ ਮਹਲਾ ੫ ਤਿਪਦੇ ਘਰੁ ੨ ॥

28 ੴ ਸਤਿਗੁਰ ਪ੍ਰਸਾਦਿ ॥

29 ਦੁਖ ਬਿਨਸੇ ਸੁਖ ਕੀਆ ਨਿਵਾਸਾ ਤ੍ਰਿਸਨਾ ਜਲਨਿ ਬੁਝਾਈ ॥

30 ਨਾਮੁ ਨਿਧਾਨੁ ਸਤਿਗੁਰੂ ਦ੍ਰਿੜਾਇਆ ਬਿਨਸਿ ਨ ਆਵੈ ਜਾਈ ॥੧॥

31 ਹਰਿ ਜਪਿ ਮਾਇਆ ਬੰਧਨ ਤੂਟੇ ॥

32 ਭਏ ਕ੍ਰਿਪਾਲ ਦਇਆਲ ਪ੍ਰਭ ਮੇਰੇ ਸਾਧਸੰਗਤਿ ਮਿਲਿ ਛੂਟੇ ॥੧॥ ਰਹਾਉ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें