Sri Guru Granth Sahib Ji

Ang 616

अनुवाद बदलें

1 ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥

2 ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥

3 ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥

4 ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥

5 ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥

6 ਸੋਰਠਿ ਮਹਲਾ ੫ ॥

7 ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥

8 ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥

9 ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥

10 ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥

11 ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥

12 ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥

13 ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥

14 ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥

15 ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥

16 ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

17 ਸੋਰਠਿ ਮਹਲਾ ੫ ॥

18 ਪਾਰਬ੍ਰਹਮੁ ਹੋਆ ਸਹਾਈ ਕਥਾ ਕੀਰਤਨੁ ਸੁਖਦਾਈ ॥

19 ਗੁਰ ਪੂਰੇ ਕੀ ਬਾਣੀ ਜਪਿ ਅਨਦੁ ਕਰਹੁ ਨਿਤ ਪ੍ਰਾਣੀ ॥੧॥

20 ਹਰਿ ਸਾਚਾ ਸਿਮਰਹੁ ਭਾਈ ॥

21 ਸਾਧਸੰਗਿ ਸਦਾ ਸੁਖੁ ਪਾਈਐ ਹਰਿ ਬਿਸਰਿ ਨ ਕਬਹੂ ਜਾਈ ॥ ਰਹਾਉ ॥

22 ਅੰਮ੍ਰਿਤ ਨਾਮੁ ਪਰਮੇਸਰੁ ਤੇਰਾ ਜੋ ਸਿਮਰੈ ਸੋ ਜੀਵੈ ॥

23 ਜਿਸ ਨੋ ਕਰਮਿ ਪਰਾਪਤਿ ਹੋਵੈ ਸੋ ਜਨੁ ਨਿਰਮਲੁ ਥੀਵੈ ॥੨॥

24 ਬਿਘਨ ਬਿਨਾਸਨ ਸਭਿ ਦੁਖ ਨਾਸਨ ਗੁਰ ਚਰਣੀ ਮਨੁ ਲਾਗਾ ॥

25 ਗੁਣ ਗਾਵਤ ਅਚੁਤ ਅਬਿਨਾਸੀ ਅਨਦਿਨੁ ਹਰਿ ਰੰਗਿ ਜਾਗਾ ॥੩॥

26 ਮਨ ਇਛੇ ਸੇਈ ਫਲ ਪਾਏ ਹਰਿ ਕੀ ਕਥਾ ਸੁਹੇਲੀ ॥

27 ਆਦਿ ਅੰਤਿ ਮਧਿ ਨਾਨਕ ਕਉ ਸੋ ਪ੍ਰਭੁ ਹੋਆ ਬੇਲੀ ॥੪॥੧੬॥੨੭॥

28 ਸੋਰਠਿ ਮਹਲਾ ੫ ਪੰਚਪਦਾ ॥

29 ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥੧॥

30 ਸੰਤਹੁ ਇਹਾ ਬਤਾਵਹੁ ਕਾਰੀ ॥

31 ਜਿਤੁ ਹਉਮੈ ਗਰਬੁ ਨਿਵਾਰੀ ॥੧॥ ਰਹਾਉ ॥

32 ਸਰਬ ਭੂਤ ਪਾਰਬ੍ਰਹਮੁ ਕਰਿ ਮਾਨਿਆ ਹੋਵਾਂ ਸਗਲ ਰੇਨਾਰੀ ॥੨॥

33 ਪੇਖਿਓ ਪ੍ਰਭ ਜੀਉ ਅਪੁਨੈ ਸੰਗੇ ਚੂਕੈ ਭੀਤਿ ਭ੍ਰਮਾਰੀ ॥੩॥

34 ਅਉਖਧੁ ਨਾਮੁ ਨਿਰਮਲ ਜਲੁ ਅੰਮ੍ਰਿਤੁ ਪਾਈਐ ਗੁਰੂ ਦੁਆਰੀ ॥੪॥

35 ਕਹੁ ਨਾਨਕ ਜਿਸੁ ਮਸਤਕਿ ਲਿਖਿਆ ਤਿਸੁ ਗੁਰ ਮਿਲਿ ਰੋਗ ਬਿਦਾਰੀ ॥੫॥੧੭॥੨੮॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें