Sri Guru Granth Sahib Ji

Ang 702

अनुवाद बदलें

1 ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥

2 ਜੈਤਸਰੀ ਮਹਲਾ ੫ ॥

3 ਚਾਤ੍ਰਿਕ ਚਿਤਵਤ ਬਰਸਤ ਮੇਂਹ ॥

4 ਕ੍ਰਿਪਾ ਸਿੰਧੁ ਕਰੁਣਾ ਪ੍ਰਭ ਧਾਰਹੁ ਹਰਿ ਪ੍ਰੇਮ ਭਗਤਿ ਕੋ ਨੇਂਹ ॥੧॥ ਰਹਾਉ ॥

5 ਅਨਿਕ ਸੂਖ ਚਕਵੀ ਨਹੀ ਚਾਹਤ ਅਨਦ ਪੂਰਨ ਪੇਖਿ ਦੇਂਹ ॥

6 ਆਨ ਉਪਾਵ ਨ ਜੀਵਤ ਮੀਨਾ ਬਿਨੁ ਜਲ ਮਰਨਾ ਤੇਂਹ ॥੧॥

7 ਹਮ ਅਨਾਥ ਨਾਥ ਹਰਿ ਸਰਣੀ ਅਪੁਨੀ ਕ੍ਰਿਪਾ ਕਰੇਂਹ ॥

8 ਚਰਣ ਕਮਲ ਨਾਨਕੁ ਆਰਾਧੈ ਤਿਸੁ ਬਿਨੁ ਆਨ ਨ ਕੇਂਹ ॥੨॥੬॥੧੦॥

9 ਜੈਤਸਰੀ ਮਹਲਾ ੫ ॥

10 ਮਨਿ ਤਨਿ ਬਸਿ ਰਹੇ ਮੇਰੇ ਪ੍ਰਾਨ ॥

11 ਕਰਿ ਕਿਰਪਾ ਸਾਧੂ ਸੰਗਿ ਭੇਟੇ ਪੂਰਨ ਪੁਰਖ ਸੁਜਾਨ ॥੧॥ ਰਹਾਉ ॥

12 ਪ੍ਰੇਮ ਠਗਉਰੀ ਜਿਨ ਕਉ ਪਾਈ ਤਿਨ ਰਸੁ ਪੀਅਉ ਭਾਰੀ ॥

13 ਤਾ ਕੀ ਕੀਮਤਿ ਕਹਣੁ ਨ ਜਾਈ ਕੁਦਰਤਿ ਕਵਨ ਹਮੑਾਰੀ ॥੧॥

14 ਲਾਇ ਲਏ ਲੜਿ ਦਾਸ ਜਨ ਅਪੁਨੇ ਉਧਰੇ ਉਧਰਨਹਾਰੇ ॥

15 ਪ੍ਰਭੁ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਓ ਨਾਨਕ ਸਰਣਿ ਦੁਆਰੇ ॥੨॥੭॥੧੧॥

16 ਜੈਤਸਰੀ ਮਹਲਾ ੫ ॥

17 ਆਏ ਅਨਿਕ ਜਨਮ ਭ੍ਰਮਿ ਸਰਣੀ ॥

18 ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥

19 ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥

20 ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥

21 ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥

22 ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

23 ਜੈਤਸਰੀ ਮਹਲਾ ੫ ॥

24 ਹਰਿ ਜਨ ਸਿਮਰਹੁ ਹਿਰਦੈ ਰਾਮ ॥

25 ਹਰਿ ਜਨ ਕਉ ਅਪਦਾ ਨਿਕਟਿ ਨ ਆਵੈ ਪੂਰਨ ਦਾਸ ਕੇ ਕਾਮ ॥੧॥ ਰਹਾਉ ॥

26 ਕੋਟਿ ਬਿਘਨ ਬਿਨਸਹਿ ਹਰਿ ਸੇਵਾ ਨਿਹਚਲੁ ਗੋਵਿਦ ਧਾਮ ॥

27 ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥੧॥

28 ਤਜਿ ਗੋਪਾਲ ਆਨ ਜੋ ਕਰਣੀ ਸੋਈ ਸੋਈ ਬਿਨਸਤ ਖਾਮ ॥

29 ਚਰਨ ਕਮਲ ਹਿਰਦੈ ਗਹੁ ਨਾਨਕ ਸੁਖ ਸਮੂਹ ਬਿਸਰਾਮ ॥੨॥੯॥੧੩॥

30 ਜੈਤਸਰੀ ਮਹਲਾ ੯ ॥

31 ੴ ਸਤਿਗੁਰ ਪ੍ਰਸਾਦਿ ॥

32 ਭੂਲਿਓ ਮਨੁ ਮਾਇਆ ਉਰਝਾਇਓ ॥

33 ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥

34 ਸਮਝ ਨ ਪਰੀ ਬਿਖੈ ਰਸ ਰਚਿਓ ਜਸੁ ਹਰਿ ਕੋ ਬਿਸਰਾਇਓ ॥

35 ਸੰਗਿ ਸੁਆਮੀ ਸੋ ਜਾਨਿਓ ਨਾਹਿਨ ਬਨੁ ਖੋਜਨ ਕਉ ਧਾਇਓ ॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें