Sri Guru Granth Sahib Ji

Ang 873

अनुवाद बदलें

1 ਗੋਂਡ ॥

2 ਧੰਨੁ ਗੁਪਾਲ ਧੰਨੁ ਗੁਰਦੇਵ ॥

3 ਧੰਨੁ ਅਨਾਦਿ ਭੂਖੇ ਕਵਲੁ ਟਹਕੇਵ ॥

4 ਧਨੁ ਓਇ ਸੰਤ ਜਿਨ ਐਸੀ ਜਾਨੀ ॥

5 ਤਿਨ ਕਉ ਮਿਲਿਬੋ ਸਾਰਿੰਗਪਾਨੀ ॥੧॥

6 ਆਦਿ ਪੁਰਖ ਤੇ ਹੋਇ ਅਨਾਦਿ ॥

7 ਜਪੀਐ ਨਾਮੁ ਅੰਨ ਕੈ ਸਾਦਿ ॥੧॥ ਰਹਾਉ ॥

8 ਜਪੀਐ ਨਾਮੁ ਜਪੀਐ ਅੰਨੁ ॥

9 ਅੰਭੈ ਕੈ ਸੰਗਿ ਨੀਕਾ ਵੰਨੁ ॥

10 ਅੰਨੈ ਬਾਹਰਿ ਜੋ ਨਰ ਹੋਵਹਿ ॥

11 ਤੀਨਿ ਭਵਨ ਮਹਿ ਅਪਨੀ ਖੋਵਹਿ ॥੨॥

12 ਛੋਡਹਿ ਅੰਨੁ ਕਰਹਿ ਪਾਖੰਡ ॥

13 ਨਾ ਸੋਹਾਗਨਿ ਨਾ ਓਹਿ ਰੰਡ ॥

14 ਜਗ ਮਹਿ ਬਕਤੇ ਦੂਧਾਧਾਰੀ ॥

15 ਗੁਪਤੀ ਖਾਵਹਿ ਵਟਿਕਾ ਸਾਰੀ ॥੩॥

16 ਅੰਨੈ ਬਿਨਾ ਨ ਹੋਇ ਸੁਕਾਲੁ ॥

17 ਤਜਿਐ ਅੰਨਿ ਨ ਮਿਲੈ ਗੁਪਾਲੁ ॥

18 ਕਹੁ ਕਬੀਰ ਹਮ ਐਸੇ ਜਾਨਿਆ ॥

19 ਧੰਨੁ ਅਨਾਦਿ ਠਾਕੁਰ ਮਨੁ ਮਾਨਿਆ ॥੪॥੮॥੧੧॥

20 ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧ ॥

21 ੴ ਸਤਿਗੁਰ ਪ੍ਰਸਾਦਿ ॥

22 ਅਸੁਮੇਧ ਜਗਨੇ ॥

23 ਤੁਲਾ ਪੁਰਖ ਦਾਨੇ ॥

24 ਪ੍ਰਾਗ ਇਸਨਾਨੇ ॥੧॥

25 ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥

26 ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥

27 ਗਇਆ ਪਿੰਡੁ ਭਰਤਾ ॥

28 ਬਨਾਰਸਿ ਅਸਿ ਬਸਤਾ ॥

29 ਮੁਖਿ ਬੇਦ ਚਤੁਰ ਪੜਤਾ ॥੨॥

30 ਸਗਲ ਧਰਮ ਅਛਿਤਾ ॥

31 ਗੁਰ ਗਿਆਨ ਇੰਦ੍ਰੀ ਦ੍ਰਿੜਤਾ ॥

32 ਖਟੁ ਕਰਮ ਸਹਿਤ ਰਹਤਾ ॥੩॥

33 ਸਿਵਾ ਸਕਤਿ ਸੰਬਾਦੰ ॥

34 ਮਨ ਛੋਡਿ ਛੋਡਿ ਸਗਲ ਭੇਦੰ ॥

35 ਸਿਮਰਿ ਸਿਮਰਿ ਗੋਬਿੰਦੰ ॥

36 ਭਜੁ ਨਾਮਾ ਤਰਸਿ ਭਵ ਸਿੰਧੰ ॥੪॥੧॥

37 ਗੋਂਡ ॥

38 ਨਾਦ ਭ੍ਰਮੇ ਜੈਸੇ ਮਿਰਗਾਏ ॥

39 ਪ੍ਰਾਨ ਤਜੇ ਵਾ ਕੋ ਧਿਆਨੁ ਨ ਜਾਏ ॥੧॥

40 ਐਸੇ ਰਾਮਾ ਐਸੇ ਹੇਰਉ ॥

41 ਰਾਮੁ ਛੋਡਿ ਚਿਤੁ ਅਨਤ ਨ ਫੇਰਉ ॥੧॥ ਰਹਾਉ ॥

42 ਜਿਉ ਮੀਨਾ ਹੇਰੈ ਪਸੂਆਰਾ ॥

43 ਸੋਨਾ ਗਢਤੇ ਹਿਰੈ ਸੁਨਾਰਾ ॥੨॥

44 ਜਿਉ ਬਿਖਈ ਹੇਰੈ ਪਰ ਨਾਰੀ ॥

45 ਕਉਡਾ ਡਾਰਤ ਹਿਰੈ ਜੁਆਰੀ ॥੩॥

46 ਜਹ ਜਹ ਦੇਖਉ ਤਹ ਤਹ ਰਾਮਾ ॥

47 ਹਰਿ ਕੇ ਚਰਨ ਨਿਤ ਧਿਆਵੈ ਨਾਮਾ ॥੪॥੨॥

48 ਗੋਂਡ ॥

49 ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥

50 ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥

51 ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥

52 ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥

53 ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥

54 ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें