Ang 874
1 ਗੋਂਡ ॥
2 ਮੋਹਿ ਲਾਗਤੀ ਤਾਲਾਬੇਲੀ ॥
3 ਬਛਰੇ ਬਿਨੁ ਗਾਇ ਅਕੇਲੀ ॥੧॥
4 ਪਾਨੀਆ ਬਿਨੁ ਮੀਨੁ ਤਲਫੈ ॥
5 ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੧॥ ਰਹਾਉ ॥
6 ਜੈਸੇ ਗਾਇ ਕਾ ਬਾਛਾ ਛੂਟਲਾ ॥
7 ਥਨ ਚੋਖਤਾ ਮਾਖਨੁ ਘੂਟਲਾ ॥੨॥
8 ਨਾਮਦੇਉ ਨਾਰਾਇਨੁ ਪਾਇਆ ॥
9 ਗੁਰੁ ਭੇਟਤ ਅਲਖੁ ਲਖਾਇਆ ॥੩॥
10 ਜੈਸੇ ਬਿਖੈ ਹੇਤ ਪਰ ਨਾਰੀ ॥
11 ਐਸੇ ਨਾਮੇ ਪ੍ਰੀਤਿ ਮੁਰਾਰੀ ॥੪॥
12 ਜੈਸੇ ਤਾਪਤੇ ਨਿਰਮਲ ਘਾਮਾ ॥
13 ਤੈਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੫॥੪॥
14 ਰਾਗੁ ਗੋਂਡ ਬਾਣੀ ਨਾਮਦੇਉ ਜੀਉ ਕੀ ਘਰੁ ੨ ॥
15 ੴ ਸਤਿਗੁਰ ਪ੍ਰਸਾਦਿ ॥
16 ਹਰਿ ਹਰਿ ਕਰਤ ਮਿਟੇ ਸਭਿ ਭਰਮਾ ॥
17 ਹਰਿ ਕੋ ਨਾਮੁ ਲੈ ਊਤਮ ਧਰਮਾ ॥
18 ਹਰਿ ਹਰਿ ਕਰਤ ਜਾਤਿ ਕੁਲ ਹਰੀ ॥
19 ਸੋ ਹਰਿ ਅੰਧੁਲੇ ਕੀ ਲਾਕਰੀ ॥੧॥
20 ਹਰਏ ਨਮਸਤੇ ਹਰਏ ਨਮਹ ॥
21 ਹਰਿ ਹਰਿ ਕਰਤ ਨਹੀ ਦੁਖੁ ਜਮਹ ॥੧॥ ਰਹਾਉ ॥
22 ਹਰਿ ਹਰਨਾਕਸ ਹਰੇ ਪਰਾਨ ॥
23 ਅਜੈਮਲ ਕੀਓ ਬੈਕੁੰਠਹਿ ਥਾਨ ॥
24 ਸੂਆ ਪੜਾਵਤ ਗਨਿਕਾ ਤਰੀ ॥
25 ਸੋ ਹਰਿ ਨੈਨਹੁ ਕੀ ਪੂਤਰੀ ॥੨॥
26 ਹਰਿ ਹਰਿ ਕਰਤ ਪੂਤਨਾ ਤਰੀ ॥
27 ਬਾਲ ਘਾਤਨੀ ਕਪਟਹਿ ਭਰੀ ॥
28 ਸਿਮਰਨ ਦ੍ਰੋਪਦ ਸੁਤ ਉਧਰੀ ॥
29 ਗਊਤਮ ਸਤੀ ਸਿਲਾ ਨਿਸਤਰੀ ॥੩॥
30 ਕੇਸੀ ਕੰਸ ਮਥਨੁ ਜਿਨਿ ਕੀਆ ॥
31 ਜੀਅ ਦਾਨੁ ਕਾਲੀ ਕਉ ਦੀਆ ॥
32 ਪ੍ਰਣਵੈ ਨਾਮਾ ਐਸੋ ਹਰੀ ॥
33 ਜਾਸੁ ਜਪਤ ਭੈ ਅਪਦਾ ਟਰੀ ॥੪॥੧॥੫॥
34 ਗੋਂਡ ॥
35 ਭੈਰਉ ਭੂਤ ਸੀਤਲਾ ਧਾਵੈ ॥
36 ਖਰ ਬਾਹਨੁ ਉਹੁ ਛਾਰੁ ਉਡਾਵੈ ॥੧॥
37 ਹਉ ਤਉ ਏਕੁ ਰਮਈਆ ਲੈਹਉ ॥
38 ਆਨ ਦੇਵ ਬਦਲਾਵਨਿ ਦੈਹਉ ॥੧॥ ਰਹਾਉ ॥
39 ਸਿਵ ਸਿਵ ਕਰਤੇ ਜੋ ਨਰੁ ਧਿਆਵੈ ॥
40 ਬਰਦ ਚਢੇ ਡਉਰੂ ਢਮਕਾਵੈ ॥੨॥
41 ਮਹਾ ਮਾਈ ਕੀ ਪੂਜਾ ਕਰੈ ॥
42 ਨਰ ਸੈ ਨਾਰਿ ਹੋਇ ਅਉਤਰੈ ॥੩॥
43 ਤੂ ਕਹੀਅਤ ਹੀ ਆਦਿ ਭਵਾਨੀ ॥
44 ਮੁਕਤਿ ਕੀ ਬਰੀਆ ਕਹਾ ਛਪਾਨੀ ॥੪॥
45 ਗੁਰਮਤਿ ਰਾਮ ਨਾਮ ਗਹੁ ਮੀਤਾ ॥
46 ਪ੍ਰਣਵੈ ਨਾਮਾ ਇਉ ਕਹੈ ਗੀਤਾ ॥੫॥੨॥੬॥
47 ਬਿਲਾਵਲੁ ਗੋਂਡ ॥
48 ਆਜੁ ਨਾਮੇ ਬੀਠਲੁ ਦੇਖਿਆ ਮੂਰਖ ਕੋ ਸਮਝਾਊ ਰੇ ॥ ਰਹਾਉ ॥
49 ਪਾਂਡੇ ਤੁਮਰੀ ਗਾਇਤ੍ਰੀ ਲੋਧੇ ਕਾ ਖੇਤੁ ਖਾਤੀ ਥੀ ॥
50 ਲੈ ਕਰਿ ਠੇਗਾ ਟਗਰੀ ਤੋਰੀ ਲਾਂਗਤ ਲਾਂਗਤ ਜਾਤੀ ਥੀ ॥੧॥
51 ਪਾਂਡੇ ਤੁਮਰਾ ਮਹਾਦੇਉ ਧਉਲੇ ਬਲਦ ਚੜਿਆ ਆਵਤੁ ਦੇਖਿਆ ਥਾ ॥
52 ਮੋਦੀ ਕੇ ਘਰ ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ ॥੨॥