Sri Guru Granth Sahib Ji

Ang 911

अनुवाद बदलें

1 ਪਾਰਸ ਪਰਸੇ ਫਿਰਿ ਪਾਰਸੁ ਹੋਏ ਹਰਿ ਜੀਉ ਅਪਣੀ ਕਿਰਪਾ ਧਾਰੀ ॥੨॥

2 ਇਕਿ ਭੇਖ ਕਰਹਿ ਫਿਰਹਿ ਅਭਿਮਾਨੀ ਤਿਨ ਜੂਐ ਬਾਜੀ ਹਾਰੀ ॥੩॥

3 ਇਕਿ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਉਰਿ ਧਾਰੀ ॥੪॥

4 ਅਨਦਿਨੁ ਰਾਤੇ ਸਹਜੇ ਮਾਤੇ ਸਹਜੇ ਹਉਮੈ ਮਾਰੀ ॥੫॥

5 ਭੈ ਬਿਨੁ ਭਗਤਿ ਨ ਹੋਈ ਕਬ ਹੀ ਭੈ ਭਾਇ ਭਗਤਿ ਸਵਾਰੀ ॥੬॥

6 ਮਾਇਆ ਮੋਹੁ ਸਬਦਿ ਜਲਾਇਆ ਗਿਆਨਿ ਤਤਿ ਬੀਚਾਰੀ ॥੭॥

7 ਆਪੇ ਆਪਿ ਕਰਾਏ ਕਰਤਾ ਆਪੇ ਬਖਸਿ ਭੰਡਾਰੀ ॥੮॥

8 ਤਿਸ ਕਿਆ ਗੁਣਾ ਕਾ ਅੰਤੁ ਨ ਪਾਇਆ ਹਉ ਗਾਵਾ ਸਬਦਿ ਵੀਚਾਰੀ ॥੯॥

9 ਹਰਿ ਜੀਉ ਜਪੀ ਹਰਿ ਜੀਉ ਸਾਲਾਹੀ ਵਿਚਹੁ ਆਪੁ ਨਿਵਾਰੀ ॥੧੦॥

10 ਨਾਮੁ ਪਦਾਰਥੁ ਗੁਰ ਤੇ ਪਾਇਆ ਅਖੁਟ ਸਚੇ ਭੰਡਾਰੀ ॥੧੧॥

11 ਅਪਣਿਆ ਭਗਤਾ ਨੋ ਆਪੇ ਤੁਠਾ ਅਪਣੀ ਕਿਰਪਾ ਕਰਿ ਕਲ ਧਾਰੀ ॥੧੨॥

12 ਤਿਨ ਸਾਚੇ ਨਾਮ ਕੀ ਸਦਾ ਭੁਖ ਲਾਗੀ ਗਾਵਨਿ ਸਬਦਿ ਵੀਚਾਰੀ ॥੧੩॥

13 ਜੀਉ ਪਿੰਡੁ ਸਭੁ ਕਿਛੁ ਹੈ ਤਿਸ ਕਾ ਆਖਣੁ ਬਿਖਮੁ ਬੀਚਾਰੀ ॥੧੪॥

14 ਸਬਦਿ ਲਗੇ ਸੇਈ ਜਨ ਨਿਸਤਰੇ ਭਉਜਲੁ ਪਾਰਿ ਉਤਾਰੀ ॥੧੫॥

15 ਬਿਨੁ ਹਰਿ ਸਾਚੇ ਕੋ ਪਾਰਿ ਨ ਪਾਵੈ ਬੂਝੈ ਕੋ ਵੀਚਾਰੀ ॥੧੬॥

16 ਜੋ ਧੁਰਿ ਲਿਖਿਆ ਸੋਈ ਪਾਇਆ ਮਿਲਿ ਹਰਿ ਸਬਦਿ ਸਵਾਰੀ ॥੧੭॥

17 ਕਾਇਆ ਕੰਚਨੁ ਸਬਦੇ ਰਾਤੀ ਸਾਚੈ ਨਾਇ ਪਿਆਰੀ ॥੧੮॥

18 ਕਾਇਆ ਅੰਮ੍ਰਿਤਿ ਰਹੀ ਭਰਪੂਰੇ ਪਾਈਐ ਸਬਦਿ ਵੀਚਾਰੀ ॥੧੯॥

19 ਜੋ ਪ੍ਰਭੁ ਖੋਜਹਿ ਸੇਈ ਪਾਵਹਿ ਹੋਰਿ ਫੂਟਿ ਮੂਏ ਅਹੰਕਾਰੀ ॥੨੦॥

20 ਬਾਦੀ ਬਿਨਸਹਿ ਸੇਵਕ ਸੇਵਹਿ ਗੁਰ ਕੈ ਹੇਤਿ ਪਿਆਰੀ ॥੨੧॥

21 ਸੋ ਜੋਗੀ ਤਤੁ ਗਿਆਨੁ ਬੀਚਾਰੇ ਹਉਮੈ ਤ੍ਰਿਸਨਾ ਮਾਰੀ ॥੨੨॥

22 ਸਤਿਗੁਰੁ ਦਾਤਾ ਤਿਨੈ ਪਛਾਤਾ ਜਿਸ ਨੋ ਕ੍ਰਿਪਾ ਤੁਮਾਰੀ ॥੨੩॥

23 ਸਤਿਗੁਰੁ ਨ ਸੇਵਹਿ ਮਾਇਆ ਲਾਗੇ ਡੂਬਿ ਮੂਏ ਅਹੰਕਾਰੀ ॥੨੪॥

24 ਜਿਚਰੁ ਅੰਦਰਿ ਸਾਸੁ ਤਿਚਰੁ ਸੇਵਾ ਕੀਚੈ ਜਾਇ ਮਿਲੀਐ ਰਾਮ ਮੁਰਾਰੀ ॥੨੫॥

25 ਅਨਦਿਨੁ ਜਾਗਤ ਰਹੈ ਦਿਨੁ ਰਾਤੀ ਅਪਨੇ ਪ੍ਰਿਅ ਪ੍ਰੀਤਿ ਪਿਆਰੀ ॥੨੬॥

26 ਤਨੁ ਮਨੁ ਵਾਰੀ ਵਾਰਿ ਘੁਮਾਈ ਅਪਨੇ ਗੁਰ ਵਿਟਹੁ ਬਲਿਹਾਰੀ ॥੨੭॥

27 ਮਾਇਆ ਮੋਹੁ ਬਿਨਸਿ ਜਾਇਗਾ ਉਬਰੇ ਸਬਦਿ ਵੀਚਾਰੀ ॥੨੮॥

28 ਆਪਿ ਜਗਾਏ ਸੇਈ ਜਾਗੇ ਗੁਰ ਕੈ ਸਬਦਿ ਵੀਚਾਰੀ ॥੨੯॥

29 ਨਾਨਕ ਸੇਈ ਮੂਏ ਜਿ ਨਾਮੁ ਨ ਚੇਤਹਿ ਭਗਤ ਜੀਵੇ ਵੀਚਾਰੀ ॥੩੦॥੪॥੧੩॥

30 ਰਾਮਕਲੀ ਮਹਲਾ ੩ ॥

31 ਨਾਮੁ ਖਜਾਨਾ ਗੁਰ ਤੇ ਪਾਇਆ ਤ੍ਰਿਪਤਿ ਰਹੇ ਆਘਾਈ ॥੧॥

32 ਸੰਤਹੁ ਗੁਰਮੁਖਿ ਮੁਕਤਿ ਗਤਿ ਪਾਈ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें