Ang 1386
1 ਆਪ ਹੀ ਧਾਰਨ ਧਾਰੇ ਕੁਦਰਤਿ ਹੈ ਦੇਖਾਰੇ ਬਰਨੁ ਚਿਹਨੁ ਨਾਹੀ ਮੁਖ ਨ ਮਸਾਰੇ ॥
2 ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥
3 ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੩॥
4 ਸਰਬ ਗੁਣ ਨਿਧਾਨੰ ਕੀਮਤਿ ਨ ਗੵਾਨੰ ਧੵਾਨੰ ਊਚੇ ਤੇ ਊਚੌ ਜਾਨੀਜੈ ਪ੍ਰਭ ਤੇਰੋ ਥਾਨੰ ॥
5 ਮਨੁ ਧਨੁ ਤੇਰੋ ਪ੍ਰਾਨੰ ਏਕੈ ਸੂਤਿ ਹੈ ਜਹਾਨੰ ਕਵਨ ਉਪਮਾ ਦੇਉ ਬਡੇ ਤੇ ਬਡਾਨੰ ॥
6 ਜਾਨੈ ਕਉਨੁ ਤੇਰੋ ਭੇਉ ਅਲਖ ਅਪਾਰ ਦੇਉ ਅਕਲ ਕਲਾ ਹੈ ਪ੍ਰਭ ਸਰਬ ਕੋ ਧਾਨੰ ॥
7 ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥
8 ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੪॥
9 ਨਿਰੰਕਾਰੁ ਆਕਾਰ ਅਛਲ ਪੂਰਨ ਅਬਿਨਾਸੀ ॥
10 ਹਰਖਵੰਤ ਆਨੰਤ ਰੂਪ ਨਿਰਮਲ ਬਿਗਾਸੀ ॥
11 ਗੁਣ ਗਾਵਹਿ ਬੇਅੰਤ ਅੰਤੁ ਇਕੁ ਤਿਲੁ ਨਹੀ ਪਾਸੀ ॥
12 ਜਾ ਕਉ ਹੋਂਹਿ ਕ੍ਰਿਪਾਲ ਸੁ ਜਨੁ ਪ੍ਰਭ ਤੁਮਹਿ ਮਿਲਾਸੀ ॥
13 ਧੰਨਿ ਧੰਨਿ ਤੇ ਧੰਨਿ ਜਨ ਜਿਹ ਕ੍ਰਿਪਾਲੁ ਹਰਿ ਹਰਿ ਭਯਉ ॥
14 ਹਰਿ ਗੁਰੁ ਨਾਨਕੁ ਜਿਨ ਪਰਸਿਅਉ ਸਿ ਜਨਮ ਮਰਣ ਦੁਹ ਥੇ ਰਹਿਓ ॥੫॥
15 ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ ॥
16 ਦੂਸਰ ਆਨ ਨ ਅਵਰੁ ਪੁਰਖੁ ਪਊਰਾਤਨੁ ਸੁਣੀਐ ॥
17 ਅੰਮ੍ਰਿਤੁ ਹਰਿ ਕੋ ਨਾਮੁ ਲੈਤ ਮਨਿ ਸਭ ਸੁਖ ਪਾਏ ॥
18 ਜੇਹ ਰਸਨ ਚਾਖਿਓ ਤੇਹ ਜਨ ਤ੍ਰਿਪਤਿ ਅਘਾਏ ॥
19 ਜਿਹ ਠਾਕੁਰੁ ਸੁਪ੍ਰਸੰਨੁ ਭਯੋੁ ਸਤਸੰਗਤਿ ਤਿਹ ਪਿਆਰੁ ॥
20 ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤਿਨੑ ਸਭ ਕੁਲ ਕੀਓ ਉਧਾਰੁ ॥੬॥
21 ਸਚੁ ਸਭਾ ਦੀਬਾਣੁ ਸਚੁ ਸਚੇ ਪਹਿ ਧਰਿਓ ॥
22 ਸਚੈ ਤਖਤਿ ਨਿਵਾਸੁ ਸਚੁ ਤਪਾਵਸੁ ਕਰਿਓ ॥
23 ਸਚਿ ਸਿਰਜੵਿਉ ਸੰਸਾਰੁ ਆਪਿ ਆਭੁਲੁ ਨ ਭੁਲਉ ॥
24 ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ ॥
25 ਜਿਹ ਕ੍ਰਿਪਾਲੁ ਹੋਯਉ ਗੋੁਬਿੰਦੁ ਸਰਬ ਸੁਖ ਤਿਨਹੂ ਪਾਏ ॥
26 ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਬਹੁੜਿ ਫਿਰਿ ਜੋਨਿ ਨ ਆਏ ॥੭॥
27 ਕਵਨੁ ਜੋਗੁ ਕਉਨੁ ਗੵਾਨੁ ਧੵਾਨੁ ਕਵਨ ਬਿਧਿ ਉਸ੍ਤਤਿ ਕਰੀਐ ॥
28 ਸਿਧ ਸਾਧਿਕ ਤੇਤੀਸ ਕੋਰਿ ਤਿਰੁ ਕੀਮ ਨ ਪਰੀਐ ॥
29 ਬ੍ਰਹਮਾਦਿਕ ਸਨਕਾਦਿ ਸੇਖ ਗੁਣ ਅੰਤੁ ਨ ਪਾਏ ॥
30 ਅਗਹੁ ਗਹਿਓ ਨਹੀ ਜਾਇ ਪੂਰਿ ਸ੍ਰਬ ਰਹਿਓ ਸਮਾਏ ॥
31 ਜਿਹ ਕਾਟੀ ਸਿਲਕ ਦਯਾਲ ਪ੍ਰਭਿ ਸੇਇ ਜਨ ਲਗੇ ਭਗਤੇ ॥
32 ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਇਤ ਉਤ ਸਦਾ ਮੁਕਤੇ ॥੮॥
33 ਪ੍ਰਭ ਦਾਤਉ ਦਾਤਾਰ ਪਰੵਿਉ ਜਾਚਕੁ ਇਕੁ ਸਰਨਾ ॥
34 ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ ॥
35 ਬਿਨਤਿ ਕਰਉ ਅਰਦਾਸਿ ਸੁਨਹੁ ਜੇ ਠਾਕੁਰ ਭਾਵੈ ॥