Sri Guru Granth Sahib Ji

Ang 1427

Cambia traduzione

1 ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥

2 ਕਹੁ ਨਾਨਕ ਸੁਨੁ ਰੇ ਮਨਾ ਅਉਧ ਘਟਤ ਹੈ ਨੀਤ ॥੧੦॥

3 ਪਾਂਚ ਤਤ ਕੋ ਤਨੁ ਰਚਿਓ ਜਾਨਹੁ ਚਤੁਰ ਸੁਜਾਨ ॥

4 ਜਿਹ ਤੇ ਉਪਜਿਓ ਨਾਨਕਾ ਲੀਨ ਤਾਹਿ ਮੈ ਮਾਨੁ ॥੧੧॥

5 ਘਟ ਘਟ ਮੈ ਹਰਿ ਜੂ ਬਸੈ ਸੰਤਨ ਕਹਿਓ ਪੁਕਾਰਿ ॥

6 ਕਹੁ ਨਾਨਕ ਤਿਹ ਭਜੁ ਮਨਾ ਭਉ ਨਿਧਿ ਉਤਰਹਿ ਪਾਰਿ ॥੧੨॥

7 ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥

8 ਕਹੁ ਨਾਨਕ ਸੁਨੁ ਰੇ ਮਨਾ ਸੋ ਮੂਰਤਿ ਭਗਵਾਨ ॥੧੩॥

9 ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥

10 ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੪॥

11 ਹਰਖੁ ਸੋਗੁ ਜਾ ਕੈ ਨਹੀ ਬੈਰੀ ਮੀਤ ਸਮਾਨਿ ॥

12 ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੫॥

13 ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥

14 ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ ॥੧੬॥

15 ਜਿਹਿ ਬਿਖਿਆ ਸਗਲੀ ਤਜੀ ਲੀਓ ਭੇਖ ਬੈਰਾਗ ॥

16 ਕਹੁ ਨਾਨਕ ਸੁਨੁ ਰੇ ਮਨਾ ਤਿਹ ਨਰ ਮਾਥੈ ਭਾਗੁ ॥੧੭॥

17 ਜਿਹਿ ਮਾਇਆ ਮਮਤਾ ਤਜੀ ਸਭ ਤੇ ਭਇਓ ਉਦਾਸੁ ॥

18 ਕਹੁ ਨਾਨਕ ਸੁਨੁ ਰੇ ਮਨਾ ਤਿਹ ਘਟਿ ਬ੍ਰਹਮ ਨਿਵਾਸੁ ॥੧੮॥

19 ਜਿਹਿ ਪ੍ਰਾਨੀ ਹਉਮੈ ਤਜੀ ਕਰਤਾ ਰਾਮੁ ਪਛਾਨਿ ॥

20 ਕਹੁ ਨਾਨਕ ਵਹੁ ਮੁਕਤਿ ਨਰੁ ਇਹ ਮਨ ਸਾਚੀ ਮਾਨੁ ॥੧੯॥

21 ਭੈ ਨਾਸਨ ਦੁਰਮਤਿ ਹਰਨ ਕਲਿ ਮੈ ਹਰਿ ਕੋ ਨਾਮੁ ॥

22 ਨਿਸਿ ਦਿਨੁ ਜੋ ਨਾਨਕ ਭਜੈ ਸਫਲ ਹੋਹਿ ਤਿਹ ਕਾਮ ॥੨੦॥

23 ਜਿਹਬਾ ਗੁਨ ਗੋਬਿੰਦ ਭਜਹੁ ਕਰਨ ਸੁਨਹੁ ਹਰਿ ਨਾਮੁ ॥

24 ਕਹੁ ਨਾਨਕ ਸੁਨਿ ਰੇ ਮਨਾ ਪਰਹਿ ਨ ਜਮ ਕੈ ਧਾਮ ॥੨੧॥

25 ਜੋ ਪ੍ਰਾਨੀ ਮਮਤਾ ਤਜੈ ਲੋਭ ਮੋਹ ਅਹੰਕਾਰ ॥

26 ਕਹੁ ਨਾਨਕ ਆਪਨ ਤਰੈ ਅਉਰਨ ਲੇਤ ਉਧਾਰ ॥੨੨॥

27 ਜਿਉ ਸੁਪਨਾ ਅਰੁ ਪੇਖਨਾ ਐਸੇ ਜਗ ਕਉ ਜਾਨਿ ॥

28 ਇਨ ਮੈ ਕਛੁ ਸਾਚੋ ਨਹੀ ਨਾਨਕ ਬਿਨੁ ਭਗਵਾਨ ॥੨੩॥

29 ਨਿਸਿ ਦਿਨੁ ਮਾਇਆ ਕਾਰਨੇ ਪ੍ਰਾਨੀ ਡੋਲਤ ਨੀਤ ॥

30 ਕੋਟਨ ਮੈ ਨਾਨਕ ਕੋਊ ਨਾਰਾਇਨੁ ਜਿਹ ਚੀਤਿ ॥੨੪॥

31 ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ ॥

32 ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ ॥੨੫॥

33 ਪ੍ਰਾਨੀ ਕਛੂ ਨ ਚੇਤਈ ਮਦਿ ਮਾਇਆ ਕੈ ਅੰਧੁ ॥

34 ਕਹੁ ਨਾਨਕ ਬਿਨੁ ਹਰਿ ਭਜਨ ਪਰਤ ਤਾਹਿ ਜਮ ਫੰਧ ॥੨੬॥

35 ਜਉ ਸੁਖ ਕਉ ਚਾਹੈ ਸਦਾ ਸਰਨਿ ਰਾਮ ਕੀ ਲੇਹ ॥

36 ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ ॥੨੭॥

37 ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ ॥

38 ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨ ॥੨੮॥

39 ਜੋ ਪ੍ਰਾਨੀ ਨਿਸਿ ਦਿਨੁ ਭਜੈ ਰੂਪ ਰਾਮ ਤਿਹ ਜਾਨੁ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versione: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

Shabad OS identifica questo Gurmukhi come di pubblico dominio. È una dichiarazione dei suoi volontari, non un responso legale o religioso. La SGPC, l'Akal Takht e gli altri enti sikh non hanno esaminato né approvato questa app, e non proviene da alcuna istituzione sikh. Per il culto o il paath, segui un saroop o una fonte di cui il tuo sangat si fida.

Condizioni di questa fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Presentato per la lettura e lo studio a partire dalle fonti indicate qui. EveryApp non certifica alcun testo: per tutto ciò che conta, controlla un'edizione a stampa o chiedi a un insegnante della tradizione.

Segnala un errore nel testoSegnala un problema di diritti