Sri Guru Granth Sahib Ji

Ang 201

Cambia traduzione

1 ਮਇਆ ਕਰੀ ਪੂਰਨ ਹਰਿ ਰਾਇਆ ॥੧॥ ਰਹਾਉ ॥

2 ਕਹੁ ਨਾਨਕ ਜਾ ਕੇ ਪੂਰੇ ਭਾਗ ॥

3 ਹਰਿ ਹਰਿ ਨਾਮੁ ਅਸਥਿਰੁ ਸੋਹਾਗੁ ॥੨॥੧੦੬॥

4 ਗਉੜੀ ਮਹਲਾ ੫ ॥

5 ਧੋਤੀ ਖੋਲਿ ਵਿਛਾਏ ਹੇਠਿ ॥

6 ਗਰਧਪ ਵਾਂਗੂ ਲਾਹੇ ਪੇਟਿ ॥੧॥

7 ਬਿਨੁ ਕਰਤੂਤੀ ਮੁਕਤਿ ਨ ਪਾਈਐ ॥

8 ਮੁਕਤਿ ਪਦਾਰਥੁ ਨਾਮੁ ਧਿਆਈਐ ॥੧॥ ਰਹਾਉ ॥

9 ਪੂਜਾ ਤਿਲਕ ਕਰਤ ਇਸਨਾਨਾਂ ॥

10 ਛੁਰੀ ਕਾਢਿ ਲੇਵੈ ਹਥਿ ਦਾਨਾ ॥੨॥

11 ਬੇਦੁ ਪੜੈ ਮੁਖਿ ਮੀਠੀ ਬਾਣੀ ॥

12 ਜੀਆਂ ਕੁਹਤ ਨ ਸੰਗੈ ਪਰਾਣੀ ॥੩॥

13 ਕਹੁ ਨਾਨਕ ਜਿਸੁ ਕਿਰਪਾ ਧਾਰੈ ॥

14 ਹਿਰਦਾ ਸੁਧੁ ਬ੍ਰਹਮੁ ਬੀਚਾਰੈ ॥੪॥੧੦੭॥

15 ਗਉੜੀ ਮਹਲਾ ੫ ॥

16 ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥

17 ਸਤਿਗੁਰਿ ਤੁਮਰੇ ਕਾਜ ਸਵਾਰੇ ॥੧॥ ਰਹਾਉ ॥

18 ਦੁਸਟ ਦੂਤ ਪਰਮੇਸਰਿ ਮਾਰੇ ॥

19 ਜਨ ਕੀ ਪੈਜ ਰਖੀ ਕਰਤਾਰੇ ॥੧॥

20 ਬਾਦਿਸਾਹ ਸਾਹ ਸਭ ਵਸਿ ਕਰਿ ਦੀਨੇ ॥

21 ਅੰਮ੍ਰਿਤ ਨਾਮ ਮਹਾ ਰਸ ਪੀਨੇ ॥੨॥

22 ਨਿਰਭਉ ਹੋਇ ਭਜਹੁ ਭਗਵਾਨ ॥

23 ਸਾਧਸੰਗਤਿ ਮਿਲਿ ਕੀਨੋ ਦਾਨੁ ॥੩॥

24 ਸਰਣਿ ਪਰੇ ਪ੍ਰਭ ਅੰਤਰਜਾਮੀ ॥

25 ਨਾਨਕ ਓਟ ਪਕਰੀ ਪ੍ਰਭ ਸੁਆਮੀ ॥੪॥੧੦੮॥

26 ਗਉੜੀ ਮਹਲਾ ੫ ॥

27 ਹਰਿ ਸੰਗਿ ਰਾਤੇ ਭਾਹਿ ਨ ਜਲੈ ॥

28 ਹਰਿ ਸੰਗਿ ਰਾਤੇ ਮਾਇਆ ਨਹੀ ਛਲੈ ॥

29 ਹਰਿ ਸੰਗਿ ਰਾਤੇ ਨਹੀ ਡੂਬੈ ਜਲਾ ॥

30 ਹਰਿ ਸੰਗਿ ਰਾਤੇ ਸੁਫਲ ਫਲਾ ॥੧॥

31 ਸਭ ਭੈ ਮਿਟਹਿ ਤੁਮਾਰੈ ਨਾਇ ॥

32 ਭੇਟਤ ਸੰਗਿ ਹਰਿ ਹਰਿ ਗੁਨ ਗਾਇ ॥ ਰਹਾਉ ॥

33 ਹਰਿ ਸੰਗਿ ਰਾਤੇ ਮਿਟੈ ਸਭ ਚਿੰਤਾ ॥

34 ਹਰਿ ਸਿਉ ਸੋ ਰਚੈ ਜਿਸੁ ਸਾਧ ਕਾ ਮੰਤਾ ॥

35 ਹਰਿ ਸੰਗਿ ਰਾਤੇ ਜਮ ਕੀ ਨਹੀ ਤ੍ਰਾਸ ॥

36 ਹਰਿ ਸੰਗਿ ਰਾਤੇ ਪੂਰਨ ਆਸ ॥੨॥

37 ਹਰਿ ਸੰਗਿ ਰਾਤੇ ਦੂਖੁ ਨ ਲਾਗੈ ॥

38 ਹਰਿ ਸੰਗਿ ਰਾਤਾ ਅਨਦਿਨੁ ਜਾਗੈ ॥

39 ਹਰਿ ਸੰਗਿ ਰਾਤਾ ਸਹਜ ਘਰਿ ਵਸੈ ॥

40 ਹਰਿ ਸੰਗਿ ਰਾਤੇ ਭ੍ਰਮੁ ਭਉ ਨਸੈ ॥੩॥

41 ਹਰਿ ਸੰਗਿ ਰਾਤੇ ਮਤਿ ਊਤਮ ਹੋਇ ॥

42 ਹਰਿ ਸੰਗਿ ਰਾਤੇ ਨਿਰਮਲ ਸੋਇ ॥

43 ਕਹੁ ਨਾਨਕ ਤਿਨ ਕਉ ਬਲਿ ਜਾਈ ॥

44 ਜਿਨ ਕਉ ਪ੍ਰਭੁ ਮੇਰਾ ਬਿਸਰਤ ਨਾਹੀ ॥੪॥੧੦੯॥

45 ਗਉੜੀ ਮਹਲਾ ੫ ॥

46 ਉਦਮੁ ਕਰਤ ਸੀਤਲ ਮਨ ਭਏ ॥

47 ਮਾਰਗਿ ਚਲਤ ਸਗਲ ਦੁਖ ਗਏ ॥

48 ਨਾਮੁ ਜਪਤ ਮਨਿ ਭਏ ਅਨੰਦ ॥

49 ਰਸਿ ਗਾਏ ਗੁਨ ਪਰਮਾਨੰਦ ॥੧॥

50 ਖੇਮ ਭਇਆ ਕੁਸਲ ਘਰਿ ਆਏ ॥

51 ਭੇਟਤ ਸਾਧਸੰਗਿ ਗਈ ਬਲਾਏ ॥ ਰਹਾਉ ॥

52 ਨੇਤ੍ਰ ਪੁਨੀਤ ਪੇਖਤ ਹੀ ਦਰਸ ॥

53 ਧਨਿ ਮਸਤਕ ਚਰਨ ਕਮਲ ਹੀ ਪਰਸ ॥

54 ਗੋਬਿੰਦ ਕੀ ਟਹਲ ਸਫਲ ਇਹ ਕਾਂਇਆ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versione: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

Shabad OS identifica questo Gurmukhi come di pubblico dominio. È una dichiarazione dei suoi volontari, non un responso legale o religioso. La SGPC, l'Akal Takht e gli altri enti sikh non hanno esaminato né approvato questa app, e non proviene da alcuna istituzione sikh. Per il culto o il paath, segui un saroop o una fonte di cui il tuo sangat si fida.

Condizioni di questa fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Presentato per la lettura e lo studio a partire dalle fonti indicate qui. EveryApp non certifica alcun testo: per tutto ciò che conta, controlla un'edizione a stampa o chiedi a un insegnante della tradizione.

Segnala un errore nel testoSegnala un problema di diritti