Sri Guru Granth Sahib Ji

Ang 266

Cambia traduzione

1 ਅਨਿਕ ਜਤਨ ਕਰਿ ਤ੍ਰਿਸਨ ਨਾ ਧ੍ਰਾਪੈ ॥

2 ਭੇਖ ਅਨੇਕ ਅਗਨਿ ਨਹੀ ਬੁਝੈ ॥

3 ਕੋਟਿ ਉਪਾਵ ਦਰਗਹ ਨਹੀ ਸਿਝੈ ॥

4 ਛੂਟਸਿ ਨਾਹੀ ਊਭ ਪਇਆਲਿ ॥

5 ਮੋਹਿ ਬਿਆਪਹਿ ਮਾਇਆ ਜਾਲਿ ॥

6 ਅਵਰ ਕਰਤੂਤਿ ਸਗਲੀ ਜਮੁ ਡਾਨੈ ॥

7 ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ ॥

8 ਹਰਿ ਕਾ ਨਾਮੁ ਜਪਤ ਦੁਖੁ ਜਾਇ ॥

9 ਨਾਨਕ ਬੋਲੈ ਸਹਜਿ ਸੁਭਾਇ ॥੪॥

10 ਚਾਰਿ ਪਦਾਰਥ ਜੇ ਕੋ ਮਾਗੈ ॥

11 ਸਾਧ ਜਨਾ ਕੀ ਸੇਵਾ ਲਾਗੈ ॥

12 ਜੇ ਕੋ ਆਪੁਨਾ ਦੂਖੁ ਮਿਟਾਵੈ ॥

13 ਹਰਿ ਹਰਿ ਨਾਮੁ ਰਿਦੈ ਸਦ ਗਾਵੈ ॥

14 ਜੇ ਕੋ ਅਪੁਨੀ ਸੋਭਾ ਲੋਰੈ ॥

15 ਸਾਧਸੰਗਿ ਇਹ ਹਉਮੈ ਛੋਰੈ ॥

16 ਜੇ ਕੋ ਜਨਮ ਮਰਣ ਤੇ ਡਰੈ ॥

17 ਸਾਧ ਜਨਾ ਕੀ ਸਰਨੀ ਪਰੈ ॥

18 ਜਿਸੁ ਜਨ ਕਉ ਪ੍ਰਭ ਦਰਸ ਪਿਆਸਾ ॥

19 ਨਾਨਕ ਤਾ ਕੈ ਬਲਿ ਬਲਿ ਜਾਸਾ ॥੫॥

20 ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥

21 ਸਾਧਸੰਗਿ ਜਾ ਕਾ ਮਿਟੈ ਅਭਿਮਾਨੁ ॥

22 ਆਪਸ ਕਉ ਜੋ ਜਾਣੈ ਨੀਚਾ ॥

23 ਸੋਊ ਗਨੀਐ ਸਭ ਤੇ ਊਚਾ ॥

24 ਜਾ ਕਾ ਮਨੁ ਹੋਇ ਸਗਲ ਕੀ ਰੀਨਾ ॥

25 ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾ ॥

26 ਮਨ ਅਪੁਨੇ ਤੇ ਬੁਰਾ ਮਿਟਾਨਾ ॥

27 ਪੇਖੈ ਸਗਲ ਸ੍ਰਿਸਟਿ ਸਾਜਨਾ ॥

28 ਸੂਖ ਦੂਖ ਜਨ ਸਮ ਦ੍ਰਿਸਟੇਤਾ ॥

29 ਨਾਨਕ ਪਾਪ ਪੁੰਨ ਨਹੀ ਲੇਪਾ ॥੬॥

30 ਨਿਰਧਨ ਕਉ ਧਨੁ ਤੇਰੋ ਨਾਉ ॥

31 ਨਿਥਾਵੇ ਕਉ ਨਾਉ ਤੇਰਾ ਥਾਉ ॥

32 ਨਿਮਾਨੇ ਕਉ ਪ੍ਰਭ ਤੇਰੋ ਮਾਨੁ ॥

33 ਸਗਲ ਘਟਾ ਕਉ ਦੇਵਹੁ ਦਾਨੁ ॥

34 ਕਰਨ ਕਰਾਵਨਹਾਰ ਸੁਆਮੀ ॥

35 ਸਗਲ ਘਟਾ ਕੇ ਅੰਤਰਜਾਮੀ ॥

36 ਅਪਨੀ ਗਤਿ ਮਿਤਿ ਜਾਨਹੁ ਆਪੇ ॥

37 ਆਪਨ ਸੰਗਿ ਆਪਿ ਪ੍ਰਭ ਰਾਤੇ ॥

38 ਤੁਮੑਰੀ ਉਸਤਤਿ ਤੁਮ ਤੇ ਹੋਇ ॥

39 ਨਾਨਕ ਅਵਰੁ ਨ ਜਾਨਸਿ ਕੋਇ ॥੭॥

40 ਸਰਬ ਧਰਮ ਮਹਿ ਸ੍ਰੇਸਟ ਧਰਮੁ ॥

41 ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥

42 ਸਗਲ ਕ੍ਰਿਆ ਮਹਿ ਊਤਮ ਕਿਰਿਆ ॥

43 ਸਾਧਸੰਗਿ ਦੁਰਮਤਿ ਮਲੁ ਹਿਰਿਆ ॥

44 ਸਗਲ ਉਦਮ ਮਹਿ ਉਦਮੁ ਭਲਾ ॥

45 ਹਰਿ ਕਾ ਨਾਮੁ ਜਪਹੁ ਜੀਅ ਸਦਾ ॥

46 ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥

47 ਹਰਿ ਕੋ ਜਸੁ ਸੁਨਿ ਰਸਨ ਬਖਾਨੀ ॥

48 ਸਗਲ ਥਾਨ ਤੇ ਓਹੁ ਊਤਮ ਥਾਨੁ ॥

49 ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥੮॥੩॥

50 ਸਲੋਕੁ ॥

51 ਨਿਰਗੁਨੀਆਰ ਇਆਨਿਆ ਸੋ ਪ੍ਰਭੁ ਸਦਾ ਸਮਾਲਿ ॥

52 ਜਿਨਿ ਕੀਆ ਤਿਸੁ ਚੀਤਿ ਰਖੁ ਨਾਨਕ ਨਿਬਹੀ ਨਾਲਿ ॥੧॥

53 ਅਸਟਪਦੀ ॥

54 ਰਮਈਆ ਕੇ ਗੁਨ ਚੇਤਿ ਪਰਾਨੀ ॥

55 ਕਵਨ ਮੂਲ ਤੇ ਕਵਨ ਦ੍ਰਿਸਟਾਨੀ ॥

56 ਜਿਨਿ ਤੂੰ ਸਾਜਿ ਸਵਾਰਿ ਸੀਗਾਰਿਆ ॥

57 ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥

58 ਬਾਰ ਬਿਵਸਥਾ ਤੁਝਹਿ ਪਿਆਰੈ ਦੂਧ ॥

59 ਭਰਿ ਜੋਬਨ ਭੋਜਨ ਸੁਖ ਸੂਧ ॥

60 ਬਿਰਧਿ ਭਇਆ ਊਪਰਿ ਸਾਕ ਸੈਨ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versione: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

Shabad OS identifica questo Gurmukhi come di pubblico dominio. È una dichiarazione dei suoi volontari, non un responso legale o religioso. La SGPC, l'Akal Takht e gli altri enti sikh non hanno esaminato né approvato questa app, e non proviene da alcuna istituzione sikh. Per il culto o il paath, segui un saroop o una fonte di cui il tuo sangat si fida.

Condizioni di questa fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Presentato per la lettura e lo studio a partire dalle fonti indicate qui. EveryApp non certifica alcun testo: per tutto ciò che conta, controlla un'edizione a stampa o chiedi a un insegnante della tradizione.

Segnala un errore nel testoSegnala un problema di diritti