Ang 273
1 ਬ੍ਰਹਮ ਗਿਆਨੀ ਕੀ ਦ੍ਰਿਸਟਿ ਅੰਮ੍ਰਿਤੁ ਬਰਸੀ ॥
2 ਬ੍ਰਹਮ ਗਿਆਨੀ ਬੰਧਨ ਤੇ ਮੁਕਤਾ ॥
3 ਬ੍ਰਹਮ ਗਿਆਨੀ ਕੀ ਨਿਰਮਲ ਜੁਗਤਾ ॥
4 ਬ੍ਰਹਮ ਗਿਆਨੀ ਕਾ ਭੋਜਨੁ ਗਿਆਨ ॥
5 ਨਾਨਕ ਬ੍ਰਹਮ ਗਿਆਨੀ ਕਾ ਬ੍ਰਹਮ ਧਿਆਨੁ ॥੩॥
6 ਬ੍ਰਹਮ ਗਿਆਨੀ ਏਕ ਊਪਰਿ ਆਸ ॥
7 ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥
8 ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ ॥
9 ਬ੍ਰਹਮ ਗਿਆਨੀ ਪਰਉਪਕਾਰ ਉਮਾਹਾ ॥
10 ਬ੍ਰਹਮ ਗਿਆਨੀ ਕੈ ਨਾਹੀ ਧੰਧਾ ॥
11 ਬ੍ਰਹਮ ਗਿਆਨੀ ਲੇ ਧਾਵਤੁ ਬੰਧਾ ॥
12 ਬ੍ਰਹਮ ਗਿਆਨੀ ਕੈ ਹੋਇ ਸੁ ਭਲਾ ॥
13 ਬ੍ਰਹਮ ਗਿਆਨੀ ਸੁਫਲ ਫਲਾ ॥
14 ਬ੍ਰਹਮ ਗਿਆਨੀ ਸੰਗਿ ਸਗਲ ਉਧਾਰੁ ॥
15 ਨਾਨਕ ਬ੍ਰਹਮ ਗਿਆਨੀ ਜਪੈ ਸਗਲ ਸੰਸਾਰੁ ॥੪॥
16 ਬ੍ਰਹਮ ਗਿਆਨੀ ਕੈ ਏਕੈ ਰੰਗ ॥
17 ਬ੍ਰਹਮ ਗਿਆਨੀ ਕੈ ਬਸੈ ਪ੍ਰਭੁ ਸੰਗ ॥
18 ਬ੍ਰਹਮ ਗਿਆਨੀ ਕੈ ਨਾਮੁ ਆਧਾਰੁ ॥
19 ਬ੍ਰਹਮ ਗਿਆਨੀ ਕੈ ਨਾਮੁ ਪਰਵਾਰੁ ॥
20 ਬ੍ਰਹਮ ਗਿਆਨੀ ਸਦਾ ਸਦ ਜਾਗਤ ॥
21 ਬ੍ਰਹਮ ਗਿਆਨੀ ਅਹੰਬੁਧਿ ਤਿਆਗਤ ॥
22 ਬ੍ਰਹਮ ਗਿਆਨੀ ਕੈ ਮਨਿ ਪਰਮਾਨੰਦ ॥
23 ਬ੍ਰਹਮ ਗਿਆਨੀ ਕੈ ਘਰਿ ਸਦਾ ਅਨੰਦ ॥
24 ਬ੍ਰਹਮ ਗਿਆਨੀ ਸੁਖ ਸਹਜ ਨਿਵਾਸ ॥
25 ਨਾਨਕ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥੫॥
26 ਬ੍ਰਹਮ ਗਿਆਨੀ ਬ੍ਰਹਮ ਕਾ ਬੇਤਾ ॥
27 ਬ੍ਰਹਮ ਗਿਆਨੀ ਏਕ ਸੰਗਿ ਹੇਤਾ ॥
28 ਬ੍ਰਹਮ ਗਿਆਨੀ ਕੈ ਹੋਇ ਅਚਿੰਤ ॥
29 ਬ੍ਰਹਮ ਗਿਆਨੀ ਕਾ ਨਿਰਮਲ ਮੰਤ ॥
30 ਬ੍ਰਹਮ ਗਿਆਨੀ ਜਿਸੁ ਕਰੈ ਪ੍ਰਭੁ ਆਪਿ ॥
31 ਬ੍ਰਹਮ ਗਿਆਨੀ ਕਾ ਬਡ ਪਰਤਾਪ ॥
32 ਬ੍ਰਹਮ ਗਿਆਨੀ ਕਾ ਦਰਸੁ ਬਡਭਾਗੀ ਪਾਈਐ ॥
33 ਬ੍ਰਹਮ ਗਿਆਨੀ ਕਉ ਬਲਿ ਬਲਿ ਜਾਈਐ ॥
34 ਬ੍ਰਹਮ ਗਿਆਨੀ ਕਉ ਖੋਜਹਿ ਮਹੇਸੁਰ ॥
35 ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ ॥੬॥
36 ਬ੍ਰਹਮ ਗਿਆਨੀ ਕੀ ਕੀਮਤਿ ਨਾਹਿ ॥
37 ਬ੍ਰਹਮ ਗਿਆਨੀ ਕੈ ਸਗਲ ਮਨ ਮਾਹਿ ॥
38 ਬ੍ਰਹਮ ਗਿਆਨੀ ਕਾ ਕਉਨ ਜਾਨੈ ਭੇਦੁ ॥
39 ਬ੍ਰਹਮ ਗਿਆਨੀ ਕਉ ਸਦਾ ਅਦੇਸੁ ॥
40 ਬ੍ਰਹਮ ਗਿਆਨੀ ਕਾ ਕਥਿਆ ਨ ਜਾਇ ਅਧਾਖੵਰੁ ॥
41 ਬ੍ਰਹਮ ਗਿਆਨੀ ਸਰਬ ਕਾ ਠਾਕੁਰੁ ॥
42 ਬ੍ਰਹਮ ਗਿਆਨੀ ਕੀ ਮਿਤਿ ਕਉਨੁ ਬਖਾਨੈ ॥
43 ਬ੍ਰਹਮ ਗਿਆਨੀ ਕੀ ਗਤਿ ਬ੍ਰਹਮ ਗਿਆਨੀ ਜਾਨੈ ॥
44 ਬ੍ਰਹਮ ਗਿਆਨੀ ਕਾ ਅੰਤੁ ਨ ਪਾਰੁ ॥
45 ਨਾਨਕ ਬ੍ਰਹਮ ਗਿਆਨੀ ਕਉ ਸਦਾ ਨਮਸਕਾਰੁ ॥੭॥
46 ਬ੍ਰਹਮ ਗਿਆਨੀ ਸਭ ਸ੍ਰਿਸਟਿ ਕਾ ਕਰਤਾ ॥
47 ਬ੍ਰਹਮ ਗਿਆਨੀ ਸਦ ਜੀਵੈ ਨਹੀ ਮਰਤਾ ॥
48 ਬ੍ਰਹਮ ਗਿਆਨੀ ਮੁਕਤਿ ਜੁਗਤਿ ਜੀਅ ਕਾ ਦਾਤਾ ॥
49 ਬ੍ਰਹਮ ਗਿਆਨੀ ਪੂਰਨ ਪੁਰਖੁ ਬਿਧਾਤਾ ॥
50 ਬ੍ਰਹਮ ਗਿਆਨੀ ਅਨਾਥ ਕਾ ਨਾਥੁ ॥
51 ਬ੍ਰਹਮ ਗਿਆਨੀ ਕਾ ਸਭ ਊਪਰਿ ਹਾਥੁ ॥
52 ਬ੍ਰਹਮ ਗਿਆਨੀ ਕਾ ਸਗਲ ਅਕਾਰੁ ॥