Ang 972
1 ਜਬ ਨਖ ਸਿਖ ਇਹੁ ਮਨੁ ਚੀਨੑਾ ॥
2 ਤਬ ਅੰਤਰਿ ਮਜਨੁ ਕੀਨੑਾ ॥੧॥
3 ਪਵਨਪਤਿ ਉਨਮਨਿ ਰਹਨੁ ਖਰਾ ॥
4 ਨਹੀ ਮਿਰਤੁ ਨ ਜਨਮੁ ਜਰਾ ॥੧॥ ਰਹਾਉ ॥
5 ਉਲਟੀ ਲੇ ਸਕਤਿ ਸਹਾਰੰ ॥
6 ਪੈਸੀਲੇ ਗਗਨ ਮਝਾਰੰ ॥
7 ਬੇਧੀਅਲੇ ਚਕ੍ਰ ਭੁਅੰਗਾ ॥
8 ਭੇਟੀਅਲੇ ਰਾਇ ਨਿਸੰਗਾ ॥੨॥
9 ਚੂਕੀਅਲੇ ਮੋਹ ਮਇਆਸਾ ॥
10 ਸਸਿ ਕੀਨੋ ਸੂਰ ਗਿਰਾਸਾ ॥
11 ਜਬ ਕੁੰਭਕੁ ਭਰਿਪੁਰਿ ਲੀਣਾ ॥
12 ਤਹ ਬਾਜੇ ਅਨਹਦ ਬੀਣਾ ॥੩॥
13 ਬਕਤੈ ਬਕਿ ਸਬਦੁ ਸੁਨਾਇਆ ॥
14 ਸੁਨਤੈ ਸੁਨਿ ਮੰਨਿ ਬਸਾਇਆ ॥
15 ਕਰਿ ਕਰਤਾ ਉਤਰਸਿ ਪਾਰੰ ॥
16 ਕਹੈ ਕਬੀਰਾ ਸਾਰੰ ॥੪॥੧॥੧੦॥
17 ਚੰਦੁ ਸੂਰਜੁ ਦੁਇ ਜੋਤਿ ਸਰੂਪੁ ॥
18 ਜੋਤੀ ਅੰਤਰਿ ਬ੍ਰਹਮੁ ਅਨੂਪੁ ॥੧॥
19 ਕਰੁ ਰੇ ਗਿਆਨੀ ਬ੍ਰਹਮ ਬੀਚਾਰੁ ॥
20 ਜੋਤੀ ਅੰਤਰਿ ਧਰਿਆ ਪਸਾਰੁ ॥੧॥ ਰਹਾਉ ॥
21 ਹੀਰਾ ਦੇਖਿ ਹੀਰੇ ਕਰਉ ਆਦੇਸੁ ॥
22 ਕਹੈ ਕਬੀਰੁ ਨਿਰੰਜਨ ਅਲੇਖੁ ॥੨॥੨॥੧੧॥
23 ਦੁਨੀਆ ਹੁਸੀਆਰ ਬੇਦਾਰ ਜਾਗਤ ਮੁਸੀਅਤ ਹਉ ਰੇ ਭਾਈ ॥
24 ਨਿਗਮ ਹੁਸੀਆਰ ਪਹਰੂਆ ਦੇਖਤ ਜਮੁ ਲੇ ਜਾਈ ॥੧॥ ਰਹਾਉ ॥
25 ਨੀੰਬੁ ਭਇਓ ਆਂਬੁ ਆਂਬੁ ਭਇਓ ਨੀੰਬਾ ਕੇਲਾ ਪਾਕਾ ਝਾਰਿ ॥
26 ਨਾਲੀਏਰ ਫਲੁ ਸੇਬਰਿ ਪਾਕਾ ਮੂਰਖ ਮੁਗਧ ਗਵਾਰ ॥੧॥
27 ਹਰਿ ਭਇਓ ਖਾਂਡੁ ਰੇਤੁ ਮਹਿ ਬਿਖਰਿਓ ਹਸਤੀੰ ਚੁਨਿਓ ਨ ਜਾਈ ॥
28 ਕਹਿ ਕਮੀਰ ਕੁਲ ਜਾਤਿ ਪਾਂਤਿ ਤਜਿ ਚੀਟੀ ਹੋਇ ਚੁਨਿ ਖਾਈ ॥੨॥੩॥੧੨॥
29 ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧ ॥
30 ੴ ਸਤਿਗੁਰ ਪ੍ਰਸਾਦਿ ॥
31 ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥
32 ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥੧॥
33 ਮਨੁ ਰਾਮ ਨਾਮਾ ਬੇਧੀਅਲੇ ॥
34 ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥੧॥ ਰਹਾਉ ॥
35 ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥
36 ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥੨॥
37 ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥
38 ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥੩॥
39 ਕਹਤ ਨਾਮਦੇਉ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ ॥
40 ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਰਿਕ ਰਾਖੀਅਲੇ ॥੪॥੧॥
41 ਬੇਦ ਪੁਰਾਨ ਸਾਸਤ੍ਰ ਆਨੰਤਾ ਗੀਤ ਕਬਿਤ ਨ ਗਾਵਉਗੋ ॥