Sri Guru Granth Sahib Ji

Ang 1123

翻訳を変更

1 ਰਾਗੁ ਕੇਦਾਰਾ ਬਾਣੀ ਕਬੀਰ ਜੀਉ ਕੀ ॥

2 ੴ ਸਤਿਗੁਰ ਪ੍ਰਸਾਦਿ ॥

3 ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਭਿਮਾਨਾ ॥

4 ਲੋਹਾ ਕੰਚਨੁ ਸਮ ਕਰਿ ਜਾਨਹਿ ਤੇ ਮੂਰਤਿ ਭਗਵਾਨਾ ॥੧॥

5 ਤੇਰਾ ਜਨੁ ਏਕੁ ਆਧੁ ਕੋਈ ॥

6 ਕਾਮੁ ਕ੍ਰੋਧੁ ਲੋਭੁ ਮੋਹੁ ਬਿਬਰਜਿਤ ਹਰਿ ਪਦੁ ਚੀਨੑੈ ਸੋਈ ॥੧॥ ਰਹਾਉ ॥

7 ਰਜ ਗੁਣ ਤਮ ਗੁਣ ਸਤ ਗੁਣ ਕਹੀਐ ਇਹ ਤੇਰੀ ਸਭ ਮਾਇਆ ॥

8 ਚਉਥੇ ਪਦ ਕਉ ਜੋ ਨਰੁ ਚੀਨੑੈ ਤਿਨੑ ਹੀ ਪਰਮ ਪਦੁ ਪਾਇਆ ॥੨॥

9 ਤੀਰਥ ਬਰਤ ਨੇਮ ਸੁਚਿ ਸੰਜਮ ਸਦਾ ਰਹੈ ਨਿਹਕਾਮਾ ॥

10 ਤ੍ਰਿਸਨਾ ਅਰੁ ਮਾਇਆ ਭ੍ਰਮੁ ਚੂਕਾ ਚਿਤਵਤ ਆਤਮ ਰਾਮਾ ॥੩॥

11 ਜਿਹ ਮੰਦਰਿ ਦੀਪਕੁ ਪਰਗਾਸਿਆ ਅੰਧਕਾਰੁ ਤਹ ਨਾਸਾ ॥

12 ਨਿਰਭਉ ਪੂਰਿ ਰਹੇ ਭ੍ਰਮੁ ਭਾਗਾ ਕਹਿ ਕਬੀਰ ਜਨ ਦਾਸਾ ॥੪॥੧॥

13 ਕਿਨਹੀ ਬਨਜਿਆ ਕਾਂਸੀ ਤਾਂਬਾ ਕਿਨਹੀ ਲਉਗ ਸੁਪਾਰੀ ॥

14 ਸੰਤਹੁ ਬਨਜਿਆ ਨਾਮੁ ਗੋਬਿਦ ਕਾ ਐਸੀ ਖੇਪ ਹਮਾਰੀ ॥੧॥

15 ਹਰਿ ਕੇ ਨਾਮ ਕੇ ਬਿਆਪਾਰੀ ॥

16 ਹੀਰਾ ਹਾਥਿ ਚੜਿਆ ਨਿਰਮੋਲਕੁ ਛੂਟਿ ਗਈ ਸੰਸਾਰੀ ॥੧॥ ਰਹਾਉ ॥

17 ਸਾਚੇ ਲਾਏ ਤਉ ਸਚ ਲਾਗੇ ਸਾਚੇ ਕੇ ਬਿਉਹਾਰੀ ॥

18 ਸਾਚੀ ਬਸਤੁ ਕੇ ਭਾਰ ਚਲਾਏ ਪਹੁਚੇ ਜਾਇ ਭੰਡਾਰੀ ॥੨॥

19 ਆਪਹਿ ਰਤਨ ਜਵਾਹਰ ਮਾਨਿਕ ਆਪੈ ਹੈ ਪਾਸਾਰੀ ॥

20 ਆਪੈ ਦਹ ਦਿਸ ਆਪ ਚਲਾਵੈ ਨਿਹਚਲੁ ਹੈ ਬਿਆਪਾਰੀ ॥੩॥

21 ਮਨੁ ਕਰਿ ਬੈਲੁ ਸੁਰਤਿ ਕਰਿ ਪੈਡਾ ਗਿਆਨ ਗੋਨਿ ਭਰਿ ਡਾਰੀ ॥

22 ਕਹਤੁ ਕਬੀਰੁ ਸੁਨਹੁ ਰੇ ਸੰਤਹੁ ਨਿਬਹੀ ਖੇਪ ਹਮਾਰੀ ॥੪॥੨॥

23 ਰੀ ਕਲਵਾਰਿ ਗਵਾਰਿ ਮੂਢ ਮਤਿ ਉਲਟੋ ਪਵਨੁ ਫਿਰਾਵਉ ॥

24 ਮਨੁ ਮਤਵਾਰ ਮੇਰ ਸਰ ਭਾਠੀ ਅੰਮ੍ਰਿਤ ਧਾਰ ਚੁਆਵਉ ॥੧॥

25 ਬੋਲਹੁ ਭਈਆ ਰਾਮ ਕੀ ਦੁਹਾਈ ॥

26 ਪੀਵਹੁ ਸੰਤ ਸਦਾ ਮਤਿ ਦੁਰਲਭ ਸਹਜੇ ਪਿਆਸ ਬੁਝਾਈ ॥੧॥ ਰਹਾਉ ॥

27 ਭੈ ਬਿਚਿ ਭਾਉ ਭਾਇ ਕੋਊ ਬੂਝਹਿ ਹਰਿ ਰਸੁ ਪਾਵੈ ਭਾਈ ॥

28 ਜੇਤੇ ਘਟ ਅੰਮ੍ਰਿਤੁ ਸਭ ਹੀ ਮਹਿ ਭਾਵੈ ਤਿਸਹਿ ਪੀਆਈ ॥੨॥

29 ਨਗਰੀ ਏਕੈ ਨਉ ਦਰਵਾਜੇ ਧਾਵਤੁ ਬਰਜਿ ਰਹਾਈ ॥

30 ਤ੍ਰਿਕੁਟੀ ਛੂਟੈ ਦਸਵਾ ਦਰੁ ਖੂਲੑੈ ਤਾ ਮਨੁ ਖੀਵਾ ਭਾਈ ॥੩॥

31 ਅਭੈ ਪਦ ਪੂਰਿ ਤਾਪ ਤਹ ਨਾਸੇ ਕਹਿ ਕਬੀਰ ਬੀਚਾਰੀ ॥

32 ਉਬਟ ਚਲੰਤੇ ਇਹੁ ਮਦੁ ਪਾਇਆ ਜੈਸੇ ਖੋਂਦ ਖੁਮਾਰੀ ॥੪॥੩॥

33 ਕਾਮ ਕ੍ਰੋਧ ਤ੍ਰਿਸਨਾ ਕੇ ਲੀਨੇ ਗਤਿ ਨਹੀ ਏਕੈ ਜਾਨੀ ॥

34 ਫੂਟੀ ਆਖੈ ਕਛੂ ਨ ਸੂਝੈ ਬੂਡਿ ਮੂਏ ਬਿਨੁ ਪਾਨੀ ॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. バージョン: Shabad OS database v5.0.0-next.0. 出典

Sri Guru Granth Sahib Ji, 1,430 Angs in Gurmukhi.

Shabad OSはこのグルムキーをパブリックドメインと位置づけています。これはそのボランティアの見解であり、法的または宗教的な裁定ではありません。SGPC、アカール・タクト、そのほかのシク教の団体はこのアプリを審査も承認もしておらず、シク教の機関によるものでもありません。礼拝やパートには、サループ、またはご自身のサンガトが信頼する出典に従ってください。

この出典の利用条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

ここに記載の出典をもとに、読書と学習のために表示しています。EveryAppはどのテキストも認証していません。重要なことについては、印刷された版で確認するか、その伝統の指導者に尋ねてください。

本文の誤りを報告権利に関する懸念を報告