Sri Guru Granth Sahib Ji

Ang 1351

翻訳を変更

1 ਸਭੋ ਹੁਕਮੁ ਹੁਕਮੁ ਹੈ ਆਪੇ ਨਿਰਭਉ ਸਮਤੁ ਬੀਚਾਰੀ ॥੩॥

2 ਜੋ ਜਨ ਜਾਨਿ ਭਜਹਿ ਪੁਰਖੋਤਮੁ ਤਾ ਚੀ ਅਬਿਗਤੁ ਬਾਣੀ ॥

3 ਨਾਮਾ ਕਹੈ ਜਗਜੀਵਨੁ ਪਾਇਆ ਹਿਰਦੈ ਅਲਖ ਬਿਡਾਣੀ ॥੪॥੧॥

4 ਪ੍ਰਭਾਤੀ ॥

5 ਆਦਿ ਜੁਗਾਦਿ ਜੁਗਾਦਿ ਜੁਗੋ ਜੁਗੁ ਤਾ ਕਾ ਅੰਤੁ ਨ ਜਾਨਿਆ ॥

6 ਸਰਬ ਨਿਰੰਤਰਿ ਰਾਮੁ ਰਹਿਆ ਰਵਿ ਐਸਾ ਰੂਪੁ ਬਖਾਨਿਆ ॥੧॥

7 ਗੋਬਿਦੁ ਗਾਜੈ ਸਬਦੁ ਬਾਜੈ ॥

8 ਆਨਦ ਰੂਪੀ ਮੇਰੋ ਰਾਮਈਆ ॥੧॥ ਰਹਾਉ ॥

9 ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਲਾ ॥

10 ਸਰਬੇ ਆਦਿ ਪਰਮਲਾਦਿ ਕਾਸਟ ਚੰਦਨੁ ਭੈਇਲਾ ॥੨॥

11 ਤੁਮੑ ਚੇ ਪਾਰਸੁ ਹਮ ਚੇ ਲੋਹਾ ਸੰਗੇ ਕੰਚਨੁ ਭੈਇਲਾ ॥

12 ਤੂ ਦਇਆਲੁ ਰਤਨੁ ਲਾਲੁ ਨਾਮਾ ਸਾਚਿ ਸਮਾਇਲਾ ॥੩॥੨॥

13 ਪ੍ਰਭਾਤੀ ॥

14 ਅਕੁਲ ਪੁਰਖ ਇਕੁ ਚਲਿਤੁ ਉਪਾਇਆ ॥

15 ਘਟਿ ਘਟਿ ਅੰਤਰਿ ਬ੍ਰਹਮੁ ਲੁਕਾਇਆ ॥੧॥

16 ਜੀਅ ਕੀ ਜੋਤਿ ਨ ਜਾਨੈ ਕੋਈ ॥

17 ਤੈ ਮੈ ਕੀਆ ਸੁ ਮਾਲੂਮੁ ਹੋਈ ॥੧॥ ਰਹਾਉ ॥

18 ਜਿਉ ਪ੍ਰਗਾਸਿਆ ਮਾਟੀ ਕੁੰਭੇਉ ॥

19 ਆਪ ਹੀ ਕਰਤਾ ਬੀਠੁਲੁ ਦੇਉ ॥੨॥

20 ਜੀਅ ਕਾ ਬੰਧਨੁ ਕਰਮੁ ਬਿਆਪੈ ॥

21 ਜੋ ਕਿਛੁ ਕੀਆ ਸੁ ਆਪੈ ਆਪੈ ॥੩॥

22 ਪ੍ਰਣਵਤਿ ਨਾਮਦੇਉ ਇਹੁ ਜੀਉ ਚਿਤਵੈ ਸੁ ਲਹੈ ॥

23 ਅਮਰੁ ਹੋਇ ਸਦ ਆਕੁਲ ਰਹੈ ॥੪॥੩॥

24 ਪ੍ਰਭਾਤੀ ਭਗਤ ਬੇਣੀ ਜੀ ਕੀ ॥

25 ੴ ਸਤਿਗੁਰ ਪ੍ਰਸਾਦਿ ॥

26 ਤਨਿ ਚੰਦਨੁ ਮਸਤਕਿ ਪਾਤੀ ॥

27 ਰਿਦ ਅੰਤਰਿ ਕਰ ਤਲ ਕਾਤੀ ॥

28 ਠਗ ਦਿਸਟਿ ਬਗਾ ਲਿਵ ਲਾਗਾ ॥

29 ਦੇਖਿ ਬੈਸਨੋ ਪ੍ਰਾਨ ਮੁਖ ਭਾਗਾ ॥੧॥

30 ਕਲਿ ਭਗਵਤ ਬੰਦ ਚਿਰਾਂਮੰ ॥

31 ਕ੍ਰੂਰ ਦਿਸਟਿ ਰਤਾ ਨਿਸਿ ਬਾਦੰ ॥੧॥ ਰਹਾਉ ॥

32 ਨਿਤਪ੍ਰਤਿ ਇਸਨਾਨੁ ਸਰੀਰੰ ॥

33 ਦੁਇ ਧੋਤੀ ਕਰਮ ਮੁਖਿ ਖੀਰੰ ॥

34 ਰਿਦੈ ਛੁਰੀ ਸੰਧਿਆਨੀ ॥

35 ਪਰ ਦਰਬੁ ਹਿਰਨ ਕੀ ਬਾਨੀ ॥੨॥

36 ਸਿਲ ਪੂਜਸਿ ਚਕ੍ਰ ਗਣੇਸੰ ॥

37 ਨਿਸਿ ਜਾਗਸਿ ਭਗਤਿ ਪ੍ਰਵੇਸੰ ॥

38 ਪਗ ਨਾਚਸਿ ਚਿਤੁ ਅਕਰਮੰ ॥

39 ਏ ਲੰਪਟ ਨਾਚ ਅਧਰਮੰ ॥੩॥

40 ਮ੍ਰਿਗ ਆਸਣੁ ਤੁਲਸੀ ਮਾਲਾ ॥

41 ਕਰ ਊਜਲ ਤਿਲਕੁ ਕਪਾਲਾ ॥

42 ਰਿਦੈ ਕੂੜੁ ਕੰਠਿ ਰੁਦ੍ਰਾਖੰ ॥

43 ਰੇ ਲੰਪਟ ਕ੍ਰਿਸਨੁ ਅਭਾਖੰ ॥੪॥

44 ਜਿਨਿ ਆਤਮ ਤਤੁ ਨ ਚੀਨੑਿਆ ॥

45 ਸਭ ਫੋਕਟ ਧਰਮ ਅਬੀਨਿਆ ॥

46 ਕਹੁ ਬੇਣੀ ਗੁਰਮੁਖਿ ਧਿਆਵੈ ॥

47 ਬਿਨੁ ਸਤਿਗੁਰ ਬਾਟ ਨ ਪਾਵੈ ॥੫॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. バージョン: Shabad OS database v5.0.0-next.0. 出典

Sri Guru Granth Sahib Ji, 1,430 Angs in Gurmukhi.

Shabad OSはこのグルムキーをパブリックドメインと位置づけています。これはそのボランティアの見解であり、法的または宗教的な裁定ではありません。SGPC、アカール・タクト、そのほかのシク教の団体はこのアプリを審査も承認もしておらず、シク教の機関によるものでもありません。礼拝やパートには、サループ、またはご自身のサンガトが信頼する出典に従ってください。

この出典の利用条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

ここに記載の出典をもとに、読書と学習のために表示しています。EveryAppはどのテキストも認証していません。重要なことについては、印刷された版で確認するか、その伝統の指導者に尋ねてください。

本文の誤りを報告権利に関する懸念を報告