Sri Guru Granth Sahib Ji

Ang 1359

翻訳を変更

1 ਜੇਨ ਕਲਾ ਮਾਤ ਗਰਭ ਪ੍ਰਤਿਪਾਲੰ ਨਹ ਛੇਦੰਤ ਜਠਰ ਰੋਗਣਹ ॥

2 ਤੇਨ ਕਲਾ ਅਸਥੰਭੰ ਸਰੋਵਰੰ ਨਾਨਕ ਨਹ ਛਿਜੰਤਿ ਤਰੰਗ ਤੋਯਣਹ ॥੫੩॥

3 ਗੁਸਾਂਈ ਗਰਿਸ੍ਟ ਰੂਪੇਣ ਸਿਮਰਣੰ ਸਰਬਤ੍ਰ ਜੀਵਣਹ ॥

4 ਲਬਧੵੰ ਸੰਤ ਸੰਗੇਣ ਨਾਨਕ ਸ੍ਵਛ ਮਾਰਗ ਹਰਿ ਭਗਤਣਹ ॥੫੪॥

5 ਮਸਕੰ ਭਗਨੰਤ ਸੈਲੰ ਕਰਦਮੰ ਤਰੰਤ ਪਪੀਲਕਹ ॥

6 ਸਾਗਰੰ ਲੰਘੰਤਿ ਪਿੰਗੰ ਤਮ ਪਰਗਾਸ ਅੰਧਕਹ ॥

7 ਸਾਧ ਸੰਗੇਣਿ ਸਿਮਰੰਤਿ ਗੋਬਿੰਦ ਸਰਣਿ ਨਾਨਕ ਹਰਿ ਹਰਿ ਹਰੇ ॥੫੫॥

8 ਤਿਲਕ ਹੀਣੰ ਜਥਾ ਬਿਪ੍ਰਾ ਅਮਰ ਹੀਣੰ ਜਥਾ ਰਾਜਨਹ ॥

9 ਆਵਧ ਹੀਣੰ ਜਥਾ ਸੂਰਾ ਨਾਨਕ ਧਰਮ ਹੀਣੰ ਤਥਾ ਬੈਸ੍ਨਵਹ ॥੫੬॥

10 ਨ ਸੰਖੰ ਨ ਚਕ੍ਰੰ ਨ ਗਦਾ ਨ ਸਿਆਮੰ ॥

11 ਅਸ੍ਚਰਜ ਰੂਪੰ ਰਹੰਤ ਜਨਮੰ ॥

12 ਨੇਤ ਨੇਤ ਕਥੰਤਿ ਬੇਦਾ ॥

13 ਊਚ ਮੂਚ ਅਪਾਰ ਗੋਬਿੰਦਹ ॥

14 ਬਸੰਤਿ ਸਾਧ ਰਿਦਯੰ ਅਚੁਤ ਬੁਝੰਤਿ ਨਾਨਕ ਬਡਭਾਗੀਅਹ ॥੫੭॥

15 ਉਦਿਆਨ ਬਸਨੰ ਸੰਸਾਰੰ ਸਨਬੰਧੀ ਸ੍ਵਾਨ ਸਿਆਲ ਖਰਹ ॥

16 ਬਿਖਮ ਸਥਾਨ ਮਨ ਮੋਹ ਮਦਿਰੰ ਮਹਾਂ ਅਸਾਧ ਪੰਚ ਤਸਕਰਹ ॥

17 ਹੀਤ ਮੋਹ ਭੈ ਭਰਮ ਭ੍ਰਮਣੰ ਅਹੰ ਫਾਂਸ ਤੀਖੵਣ ਕਠਿਨਹ ॥

18 ਪਾਵਕ ਤੋਅ ਅਸਾਧ ਘੋਰੰ ਅਗਮ ਤੀਰ ਨਹ ਲੰਘਨਹ ॥

19 ਭਜੁ ਸਾਧਸੰਗਿ ਗੋੁਪਾਲ ਨਾਨਕ ਹਰਿ ਚਰਣ ਸਰਣ ਉਧਰਣ ਕ੍ਰਿਪਾ ॥੫੮॥

20 ਕ੍ਰਿਪਾ ਕਰੰਤ ਗੋਬਿੰਦ ਗੋਪਾਲਹ ਸਗਲੵੰ ਰੋਗ ਖੰਡਣਹ ॥

21 ਸਾਧ ਸੰਗੇਣਿ ਗੁਣ ਰਮਤ ਨਾਨਕ ਸਰਣਿ ਪੂਰਨ ਪਰਮੇਸੁਰਹ ॥੫੯॥

22 ਸਿਆਮਲੰ ਮਧੁਰ ਮਾਨੁਖੵੰ ਰਿਦਯੰ ਭੂਮਿ ਵੈਰਣਹ ॥

23 ਨਿਵੰਤਿ ਹੋਵੰਤਿ ਮਿਥਿਆ ਚੇਤਨੰ ਸੰਤ ਸ੍ਵਜਨਹ ॥੬੦॥

24 ਅਚੇਤ ਮੂੜਾ ਨ ਜਾਣੰਤ ਘਟੰਤ ਸਾਸਾ ਨਿਤ ਪ੍ਰਤੇ ॥

25 ਛਿਜੰਤ ਮਹਾ ਸੁੰਦਰੀ ਕਾਂਇਆ ਕਾਲ ਕੰਨਿਆ ਗ੍ਰਾਸਤੇ ॥

26 ਰਚੰਤਿ ਪੁਰਖਹ ਕੁਟੰਬ ਲੀਲਾ ਅਨਿਤ ਆਸਾ ਬਿਖਿਆ ਬਿਨੋਦ ॥

27 ਭ੍ਰਮੰਤਿ ਭ੍ਰਮੰਤਿ ਬਹੁ ਜਨਮ ਹਾਰਿਓ ਸਰਣਿ ਨਾਨਕ ਕਰੁਣਾ ਮਯਹ ॥੬੧॥

28 ਹੇ ਜਿਹਬੇ ਹੇ ਰਸਗੇ ਮਧੁਰ ਪ੍ਰਿਅ ਤੁਯੰ ॥

29 ਸਤ ਹਤੰ ਪਰਮ ਬਾਦੰ ਅਵਰਤ ਏਥਹ ਸੁਧ ਅਛਰਣਹ ॥

30 ਗੋਬਿੰਦ ਦਾਮੋਦਰ ਮਾਧਵੇ ॥੬੨॥

31 ਗਰਬੰਤਿ ਨਾਰੀ ਮਦੋਨ ਮਤੰ ॥

32 ਬਲਵੰਤ ਬਲਾਤ ਕਾਰਣਹ ॥

33 ਚਰਨ ਕਮਲ ਨਹ ਭਜੰਤ ਤ੍ਰਿਣ ਸਮਾਨਿ ਧ੍ਰਿਗੁ ਜਨਮਨਹ ॥

34 ਹੇ ਪਪੀਲਕਾ ਗ੍ਰਸਟੇ ਗੋਬਿੰਦ ਸਿਮਰਣ ਤੁਯੰ ਧਨੇ ॥

35 ਨਾਨਕ ਅਨਿਕ ਬਾਰ ਨਮੋ ਨਮਹ ॥੬੩॥

36 ਤ੍ਰਿਣੰ ਤ ਮੇਰੰ ਸਹਕੰ ਤ ਹਰੀਅੰ ॥

37 ਬੂਡੰ ਤ ਤਰੀਅੰ ਊਣੰ ਤ ਭਰੀਅੰ ॥

38 ਅੰਧਕਾਰ ਕੋਟਿ ਸੂਰ ਉਜਾਰੰ ॥

39 ਬਿਨਵੰਤਿ ਨਾਨਕ ਹਰਿ ਗੁਰ ਦਯਾਰੰ ॥੬੪॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. バージョン: Shabad OS database v5.0.0-next.0. 出典

Sri Guru Granth Sahib Ji, 1,430 Angs in Gurmukhi.

Shabad OSはこのグルムキーをパブリックドメインと位置づけています。これはそのボランティアの見解であり、法的または宗教的な裁定ではありません。SGPC、アカール・タクト、そのほかのシク教の団体はこのアプリを審査も承認もしておらず、シク教の機関によるものでもありません。礼拝やパートには、サループ、またはご自身のサンガトが信頼する出典に従ってください。

この出典の利用条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

ここに記載の出典をもとに、読書と学習のために表示しています。EveryAppはどのテキストも認証していません。重要なことについては、印刷された版で確認するか、その伝統の指導者に尋ねてください。

本文の誤りを報告権利に関する懸念を報告