Sri Guru Granth Sahib Ji

Ang 337

翻訳を変更

1 ਝੂਠਾ ਪਰਪੰਚੁ ਜੋਰਿ ਚਲਾਇਆ ॥੨॥

2 ਕਿਨਹੂ ਲਾਖ ਪਾਂਚ ਕੀ ਜੋਰੀ ॥

3 ਅੰਤ ਕੀ ਬਾਰ ਗਗਰੀਆ ਫੋਰੀ ॥੩॥

4 ਕਹਿ ਕਬੀਰ ਇਕ ਨੀਵ ਉਸਾਰੀ ॥

5 ਖਿਨ ਮਹਿ ਬਿਨਸਿ ਜਾਇ ਅਹੰਕਾਰੀ ॥੪॥੧॥੯॥੬੦॥

6 ਗਉੜੀ ॥

7 ਰਾਮ ਜਪਉ ਜੀਅ ਐਸੇ ਐਸੇ ॥

8 ਧ੍ਰੂ ਪ੍ਰਹਿਲਾਦ ਜਪਿਓ ਹਰਿ ਜੈਸੇ ॥੧॥

9 ਦੀਨ ਦਇਆਲ ਭਰੋਸੇ ਤੇਰੇ ॥

10 ਸਭੁ ਪਰਵਾਰੁ ਚੜਾਇਆ ਬੇੜੇ ॥੧॥ ਰਹਾਉ ॥

11 ਜਾ ਤਿਸੁ ਭਾਵੈ ਤਾ ਹੁਕਮੁ ਮਨਾਵੈ ॥

12 ਇਸ ਬੇੜੇ ਕਉ ਪਾਰਿ ਲਘਾਵੈ ॥੨॥

13 ਗੁਰ ਪਰਸਾਦਿ ਐਸੀ ਬੁਧਿ ਸਮਾਨੀ ॥

14 ਚੂਕਿ ਗਈ ਫਿਰਿ ਆਵਨ ਜਾਨੀ ॥੩॥

15 ਕਹੁ ਕਬੀਰ ਭਜੁ ਸਾਰਿਗਪਾਨੀ ॥

16 ਉਰਵਾਰਿ ਪਾਰਿ ਸਭ ਏਕੋ ਦਾਨੀ ॥੪॥੨॥੧੦॥੬੧॥

17 ਗਉੜੀ ੯ ॥

18 ਜੋਨਿ ਛਾਡਿ ਜਉ ਜਗ ਮਹਿ ਆਇਓ ॥

19 ਲਾਗਤ ਪਵਨ ਖਸਮੁ ਬਿਸਰਾਇਓ ॥੧॥

20 ਜੀਅਰਾ ਹਰਿ ਕੇ ਗੁਨਾ ਗਾਉ ॥੧॥ ਰਹਾਉ ॥

21 ਗਰਭ ਜੋਨਿ ਮਹਿ ਉਰਧ ਤਪੁ ਕਰਤਾ ॥

22 ਤਉ ਜਠਰ ਅਗਨਿ ਮਹਿ ਰਹਤਾ ॥੨॥

23 ਲਖ ਚਉਰਾਸੀਹ ਜੋਨਿ ਭ੍ਰਮਿ ਆਇਓ ॥

24 ਅਬ ਕੇ ਛੁਟਕੇ ਠਉਰ ਨ ਠਾਇਓ ॥੩॥

25 ਕਹੁ ਕਬੀਰ ਭਜੁ ਸਾਰਿਗਪਾਨੀ ॥

26 ਆਵਤ ਦੀਸੈ ਜਾਤ ਨ ਜਾਨੀ ॥੪॥੧॥੧੧॥੬੨॥

27 ਗਉੜੀ ਪੂਰਬੀ ॥

28 ਸੁਰਗ ਬਾਸੁ ਨ ਬਾਛੀਐ ਡਰੀਐ ਨ ਨਰਕਿ ਨਿਵਾਸੁ ॥

29 ਹੋਨਾ ਹੈ ਸੋ ਹੋਈ ਹੈ ਮਨਹਿ ਨ ਕੀਜੈ ਆਸ ॥੧॥

30 ਰਮਈਆ ਗੁਨ ਗਾਈਐ ॥

31 ਜਾ ਤੇ ਪਾਈਐ ਪਰਮ ਨਿਧਾਨੁ ॥੧॥ ਰਹਾਉ ॥

32 ਕਿਆ ਜਪੁ ਕਿਆ ਤਪੁ ਸੰਜਮੋ ਕਿਆ ਬਰਤੁ ਕਿਆ ਇਸਨਾਨੁ ॥

33 ਜਬ ਲਗੁ ਜੁਗਤਿ ਨ ਜਾਨੀਐ ਭਾਉ ਭਗਤਿ ਭਗਵਾਨ ॥੨॥

34 ਸੰਪੈ ਦੇਖਿ ਨ ਹਰਖੀਐ ਬਿਪਤਿ ਦੇਖਿ ਨ ਰੋਇ ॥

35 ਜਿਉ ਸੰਪੈ ਤਿਉ ਬਿਪਤਿ ਹੈ ਬਿਧ ਨੇ ਰਚਿਆ ਸੋ ਹੋਇ ॥੩॥

36 ਕਹਿ ਕਬੀਰ ਅਬ ਜਾਨਿਆ ਸੰਤਨ ਰਿਦੈ ਮਝਾਰਿ ॥

37 ਸੇਵਕ ਸੋ ਸੇਵਾ ਭਲੇ ਜਿਹ ਘਟ ਬਸੈ ਮੁਰਾਰਿ ॥੪॥੧॥੧੨॥੬੩॥

38 ਗਉੜੀ ॥

39 ਰੇ ਮਨ ਤੇਰੋ ਕੋਇ ਨਹੀ ਖਿੰਚਿ ਲੇਇ ਜਿਨਿ ਭਾਰੁ ॥

40 ਬਿਰਖ ਬਸੇਰੋ ਪੰਖਿ ਕੋ ਤੈਸੋ ਇਹੁ ਸੰਸਾਰੁ ॥੧॥

41 ਰਾਮ ਰਸੁ ਪੀਆ ਰੇ ॥

42 ਜਿਹ ਰਸ ਬਿਸਰਿ ਗਏ ਰਸ ਅਉਰ ॥੧॥ ਰਹਾਉ ॥

43 ਅਉਰ ਮੁਏ ਕਿਆ ਰੋਈਐ ਜਉ ਆਪਾ ਥਿਰੁ ਨ ਰਹਾਇ ॥

44 ਜੋ ਉਪਜੈ ਸੋ ਬਿਨਸਿ ਹੈ ਦੁਖੁ ਕਰਿ ਰੋਵੈ ਬਲਾਇ ॥੨॥

45 ਜਹ ਕੀ ਉਪਜੀ ਤਹ ਰਚੀ ਪੀਵਤ ਮਰਦਨ ਲਾਗ ॥

46 ਕਹਿ ਕਬੀਰ ਚਿਤਿ ਚੇਤਿਆ ਰਾਮ ਸਿਮਰਿ ਬੈਰਾਗ ॥੩॥੨॥੧੩॥੬੪॥

47 ਰਾਗੁ ਗਉੜੀ ॥

48 ਪੰਥੁ ਨਿਹਾਰੈ ਕਾਮਨੀ ਲੋਚਨ ਭਰੀ ਲੇ ਉਸਾਸਾ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. バージョン: Shabad OS database v5.0.0-next.0. 出典

Sri Guru Granth Sahib Ji, 1,430 Angs in Gurmukhi.

Shabad OSはこのグルムキーをパブリックドメインと位置づけています。これはそのボランティアの見解であり、法的または宗教的な裁定ではありません。SGPC、アカール・タクト、そのほかのシク教の団体はこのアプリを審査も承認もしておらず、シク教の機関によるものでもありません。礼拝やパートには、サループ、またはご自身のサンガトが信頼する出典に従ってください。

この出典の利用条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

ここに記載の出典をもとに、読書と学習のために表示しています。EveryAppはどのテキストも認証していません。重要なことについては、印刷された版で確認するか、その伝統の指導者に尋ねてください。

本文の誤りを報告権利に関する懸念を報告