Sri Guru Granth Sahib Ji

Ang 342

翻訳を変更

1 ਬੰਦਕ ਹੋਇ ਬੰਧ ਸੁਧਿ ਲਹੈ ॥੨੯॥

2 ਭਭਾ ਭੇਦਹਿ ਭੇਦ ਮਿਲਾਵਾ ॥

3 ਅਬ ਭਉ ਭਾਨਿ ਭਰੋਸਉ ਆਵਾ ॥

4 ਜੋ ਬਾਹਰਿ ਸੋ ਭੀਤਰਿ ਜਾਨਿਆ ॥

5 ਭਇਆ ਭੇਦੁ ਭੂਪਤਿ ਪਹਿਚਾਨਿਆ ॥੩੦॥

6 ਮਮਾ ਮੂਲ ਗਹਿਆ ਮਨੁ ਮਾਨੈ ॥

7 ਮਰਮੀ ਹੋਇ ਸੁ ਮਨ ਕਉ ਜਾਨੈ ॥

8 ਮਤ ਕੋਈ ਮਨ ਮਿਲਤਾ ਬਿਲਮਾਵੈ ॥

9 ਮਗਨ ਭਇਆ ਤੇ ਸੋ ਸਚੁ ਪਾਵੈ ॥੩੧॥

10 ਮਮਾ ਮਨ ਸਿਉ ਕਾਜੁ ਹੈ ਮਨ ਸਾਧੇ ਸਿਧਿ ਹੋਇ ॥

11 ਮਨ ਹੀ ਮਨ ਸਿਉ ਕਹੈ ਕਬੀਰਾ ਮਨ ਸਾ ਮਿਲਿਆ ਨ ਕੋਇ ॥੩੨॥

12 ਇਹੁ ਮਨੁ ਸਕਤੀ ਇਹੁ ਮਨੁ ਸੀਉ ॥

13 ਇਹੁ ਮਨੁ ਪੰਚ ਤਤ ਕੋ ਜੀਉ ॥

14 ਇਹੁ ਮਨੁ ਲੇ ਜਉ ਉਨਮਨਿ ਰਹੈ ॥

15 ਤਉ ਤੀਨਿ ਲੋਕ ਕੀ ਬਾਤੈ ਕਹੈ ॥੩੩॥

16 ਯਯਾ ਜਉ ਜਾਨਹਿ ਤਉ ਦੁਰਮਤਿ ਹਨਿ ਕਰਿ ਬਸਿ ਕਾਇਆ ਗਾਉ ॥

17 ਰਣਿ ਰੂਤਉ ਭਾਜੈ ਨਹੀ ਸੂਰਉ ਥਾਰਉ ਨਾਉ ॥੩੪॥

18 ਰਾਰਾ ਰਸੁ ਨਿਰਸ ਕਰਿ ਜਾਨਿਆ ॥

19 ਹੋਇ ਨਿਰਸ ਸੁ ਰਸੁ ਪਹਿਚਾਨਿਆ ॥

20 ਇਹ ਰਸ ਛਾਡੇ ਉਹ ਰਸੁ ਆਵਾ ॥

21 ਉਹ ਰਸੁ ਪੀਆ ਇਹ ਰਸੁ ਨਹੀ ਭਾਵਾ ॥੩੫॥

22 ਲਲਾ ਐਸੇ ਲਿਵ ਮਨੁ ਲਾਵੈ ॥

23 ਅਨਤ ਨ ਜਾਇ ਪਰਮ ਸਚੁ ਪਾਵੈ ॥

24 ਅਰੁ ਜਉ ਤਹਾ ਪ੍ਰੇਮ ਲਿਵ ਲਾਵੈ ॥

25 ਤਉ ਅਲਹ ਲਹੈ ਲਹਿ ਚਰਨ ਸਮਾਵੈ ॥੩੬॥

26 ਵਵਾ ਬਾਰ ਬਾਰ ਬਿਸਨ ਸਮ੍ਹਾਰਿ ॥

27 ਬਿਸਨ ਸੰਮ੍ਹਾਰਿ ਨ ਆਵੈ ਹਾਰਿ ॥

28 ਬਲਿ ਬਲਿ ਜੇ ਬਿਸਨਤਨਾ ਜਸੁ ਗਾਵੈ ॥

29 ਵਿਸਨ ਮਿਲੇ ਸਭ ਹੀ ਸਚੁ ਪਾਵੈ ॥੩੭॥

30 ਵਾਵਾ ਵਾਹੀ ਜਾਨੀਐ ਵਾ ਜਾਨੇ ਇਹੁ ਹੋਇ ॥

31 ਇਹੁ ਅਰੁ ਓਹੁ ਜਬ ਮਿਲੈ ਤਬ ਮਿਲਤ ਨ ਜਾਨੈ ਕੋਇ ॥੩੮॥

32 ਸਸਾ ਸੋ ਨੀਕਾ ਕਰਿ ਸੋਧਹੁ ॥

33 ਘਟ ਪਰਚਾ ਕੀ ਬਾਤ ਨਿਰੋਧਹੁ ॥

34 ਘਟ ਪਰਚੈ ਜਉ ਉਪਜੈ ਭਾਉ ॥

35 ਪੂਰਿ ਰਹਿਆ ਤਹ ਤ੍ਰਿਭਵਣ ਰਾਉ ॥੩੯॥

36 ਖਖਾ ਖੋਜਿ ਪਰੈ ਜਉ ਕੋਈ ॥

37 ਜੋ ਖੋਜੈ ਸੋ ਬਹੁਰਿ ਨ ਹੋਈ ॥

38 ਖੋਜ ਬੂਝਿ ਜਉ ਕਰੈ ਬੀਚਾਰਾ ॥

39 ਤਉ ਭਵਜਲ ਤਰਤ ਨ ਲਾਵੈ ਬਾਰਾ ॥੪੦॥

40 ਸਸਾ ਸੋ ਸਹ ਸੇਜ ਸਵਾਰੈ ॥

41 ਸੋਈ ਸਹੀ ਸੰਦੇਹ ਨਿਵਾਰੈ ॥

42 ਅਲਪ ਸੁਖ ਛਾਡਿ ਪਰਮ ਸੁਖ ਪਾਵਾ ॥

43 ਤਬ ਇਹ ਤ੍ਰੀਅ ਓੁਹੁ ਕੰਤੁ ਕਹਾਵਾ ॥੪੧॥

44 ਹਾਹਾ ਹੋਤ ਹੋਇ ਨਹੀ ਜਾਨਾ ॥

45 ਜਬ ਹੀ ਹੋਇ ਤਬਹਿ ਮਨੁ ਮਾਨਾ ॥

46 ਹੈ ਤਉ ਸਹੀ ਲਖੈ ਜਉ ਕੋਈ ॥

47 ਤਬ ਓਹੀ ਉਹੁ ਏਹੁ ਨ ਹੋਈ ॥੪੨॥

48 ਲਿੰਉ ਲਿੰਉ ਕਰਤ ਫਿਰੈ ਸਭੁ ਲੋਗੁ ॥

49 ਤਾ ਕਾਰਣਿ ਬਿਆਪੈ ਬਹੁ ਸੋਗੁ ॥

50 ਲਖਿਮੀ ਬਰ ਸਿਉ ਜਉ ਲਿਉ ਲਾਵੈ ॥

51 ਸੋਗੁ ਮਿਟੈ ਸਭ ਹੀ ਸੁਖ ਪਾਵੈ ॥੪੩॥

52 ਖਖਾ ਖਿਰਤ ਖਪਤ ਗਏ ਕੇਤੇ ॥

53 ਖਿਰਤ ਖਪਤ ਅਜਹੂੰ ਨਹ ਚੇਤੇ ॥

54 ਅਬ ਜਗੁ ਜਾਨਿ ਜਉ ਮਨਾ ਰਹੈ ॥

55 ਜਹ ਕਾ ਬਿਛੁਰਾ ਤਹ ਥਿਰੁ ਲਹੈ ॥੪੪॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. バージョン: Shabad OS database v5.0.0-next.0. 出典

Sri Guru Granth Sahib Ji, 1,430 Angs in Gurmukhi.

Shabad OSはこのグルムキーをパブリックドメインと位置づけています。これはそのボランティアの見解であり、法的または宗教的な裁定ではありません。SGPC、アカール・タクト、そのほかのシク教の団体はこのアプリを審査も承認もしておらず、シク教の機関によるものでもありません。礼拝やパートには、サループ、またはご自身のサンガトが信頼する出典に従ってください。

この出典の利用条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

ここに記載の出典をもとに、読書と学習のために表示しています。EveryAppはどのテキストも認証していません。重要なことについては、印刷された版で確認するか、その伝統の指導者に尋ねてください。

本文の誤りを報告権利に関する懸念を報告