Sri Guru Granth Sahib Ji

Ang 399

翻訳を変更

1 ਸੀਤਲੁ ਹਰਿ ਹਰਿ ਨਾਮੁ ਸਿਮਰਤ ਤਪਤਿ ਜਾਇ ॥੩॥

2 ਸੂਖ ਸਹਜ ਆਨੰਦ ਘਣਾ ਨਾਨਕ ਜਨ ਧੂਰਾ ॥

3 ਕਾਰਜ ਸਗਲੇ ਸਿਧਿ ਭਏ ਭੇਟਿਆ ਗੁਰੁ ਪੂਰਾ ॥੪॥੧੦॥੧੧੨॥

4 ਆਸਾ ਮਹਲਾ ੫ ॥

5 ਗੋਬਿੰਦੁ ਗੁਣੀ ਨਿਧਾਨੁ ਗੁਰਮੁਖਿ ਜਾਣੀਐ ॥

6 ਹੋਇ ਕ੍ਰਿਪਾਲੁ ਦਇਆਲੁ ਹਰਿ ਰੰਗੁ ਮਾਣੀਐ ॥੧॥

7 ਆਵਹੁ ਸੰਤ ਮਿਲਾਹ ਹਰਿ ਕਥਾ ਕਹਾਣੀਆ ॥

8 ਅਨਦਿਨੁ ਸਿਮਰਹ ਨਾਮੁ ਤਜਿ ਲਾਜ ਲੋਕਾਣੀਆ ॥੧॥ ਰਹਾਉ ॥

9 ਜਪਿ ਜਪਿ ਜੀਵਾ ਨਾਮੁ ਹੋਵੈ ਅਨਦੁ ਘਣਾ ॥

10 ਮਿਥਿਆ ਮੋਹੁ ਸੰਸਾਰੁ ਝੂਠਾ ਵਿਣਸਣਾ ॥੨॥

11 ਚਰਣ ਕਮਲ ਸੰਗਿ ਨੇਹੁ ਕਿਨੈ ਵਿਰਲੈ ਲਾਇਆ ॥

12 ਧੰਨੁ ਸੁਹਾਵਾ ਮੁਖੁ ਜਿਨਿ ਹਰਿ ਧਿਆਇਆ ॥੩॥

13 ਜਨਮ ਮਰਣ ਦੁਖ ਕਾਲ ਸਿਮਰਤ ਮਿਟਿ ਜਾਵਈ ॥

14 ਨਾਨਕ ਕੈ ਸੁਖੁ ਸੋਇ ਜੋ ਪ੍ਰਭ ਭਾਵਈ ॥੪॥੧੧॥੧੧੩॥

15 ਆਸਾ ਮਹਲਾ ੫ ॥

16 ਆਵਹੁ ਮੀਤ ਇਕਤ੍ਰ ਹੋਇ ਰਸ ਕਸ ਸਭਿ ਭੁੰਚਹ ॥

17 ਅੰਮ੍ਰਿਤ ਨਾਮੁ ਹਰਿ ਹਰਿ ਜਪਹ ਮਿਲਿ ਪਾਪਾ ਮੁੰਚਹ ॥੧॥

18 ਤਤੁ ਵੀਚਾਰਹੁ ਸੰਤ ਜਨਹੁ ਤਾ ਤੇ ਬਿਘਨੁ ਨ ਲਾਗੈ ॥

19 ਖੀਨ ਭਏ ਸਭਿ ਤਸਕਰਾ ਗੁਰਮੁਖਿ ਜਨੁ ਜਾਗੈ ॥੧॥ ਰਹਾਉ ॥

20 ਬੁਧਿ ਗਰੀਬੀ ਖਰਚੁ ਲੈਹੁ ਹਉਮੈ ਬਿਖੁ ਜਾਰਹੁ ॥

21 ਸਾਚਾ ਹਟੁ ਪੂਰਾ ਸਉਦਾ ਵਖਰੁ ਨਾਮੁ ਵਾਪਾਰਹੁ ॥੨॥

22 ਜੀਉ ਪਿੰਡੁ ਧਨੁ ਅਰਪਿਆ ਸੇਈ ਪਤਿਵੰਤੇ ॥

23 ਆਪਨੜੇ ਪ੍ਰਭ ਭਾਣਿਆ ਨਿਤ ਕੇਲ ਕਰੰਤੇ ॥੩॥

24 ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ ॥

25 ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥੪॥੧੨॥੧੧੪॥

26 ਆਸਾ ਮਹਲਾ ੫ ॥

27 ਉਦਮੁ ਕੀਆ ਕਰਾਇਆ ਆਰੰਭੁ ਰਚਾਇਆ ॥

28 ਨਾਮੁ ਜਪੇ ਜਪਿ ਜੀਵਣਾ ਗੁਰਿ ਮੰਤ੍ਰੁ ਦ੍ਰਿੜਾਇਆ ॥੧॥

29 ਪਾਇ ਪਰਹ ਸਤਿਗੁਰੂ ਕੈ ਜਿਨਿ ਭਰਮੁ ਬਿਦਾਰਿਆ ॥

30 ਕਰਿ ਕਿਰਪਾ ਪ੍ਰਭਿ ਆਪਣੀ ਸਚੁ ਸਾਜਿ ਸਵਾਰਿਆ ॥੧॥ ਰਹਾਉ ॥

31 ਕਰੁ ਗਹਿ ਲੀਨੇ ਆਪਣੇ ਸਚੁ ਹੁਕਮਿ ਰਜਾਈ ॥

32 ਜੋ ਪ੍ਰਭਿ ਦਿਤੀ ਦਾਤਿ ਸਾ ਪੂਰਨ ਵਡਿਆਈ ॥੨॥

33 ਸਦਾ ਸਦਾ ਗੁਣ ਗਾਈਅਹਿ ਜਪਿ ਨਾਮੁ ਮੁਰਾਰੀ ॥

34 ਨੇਮੁ ਨਿਬਾਹਿਓ ਸਤਿਗੁਰੂ ਪ੍ਰਭਿ ਕਿਰਪਾ ਧਾਰੀ ॥੩॥

35 ਨਾਮੁ ਧਨੁ ਗੁਣ ਗਾਉ ਲਾਭੁ ਪੂਰੈ ਗੁਰਿ ਦਿਤਾ ॥

36 ਵਣਜਾਰੇ ਸੰਤ ਨਾਨਕਾ ਪ੍ਰਭੁ ਸਾਹੁ ਅਮਿਤਾ ॥੪॥੧੩॥੧੧੫॥

37 ਆਸਾ ਮਹਲਾ ੫ ॥

38 ਜਾ ਕਾ ਠਾਕੁਰੁ ਤੁਹੀ ਪ੍ਰਭ ਤਾ ਕੇ ਵਡਭਾਗਾ ॥

39 ਓਹੁ ਸੁਹੇਲਾ ਸਦ ਸੁਖੀ ਸਭੁ ਭ੍ਰਮੁ ਭਉ ਭਾਗਾ ॥੧॥

40 ਹਮ ਚਾਕਰ ਗੋਬਿੰਦ ਕੇ ਠਾਕੁਰੁ ਮੇਰਾ ਭਾਰਾ ॥

41 ਕਰਨ ਕਰਾਵਨ ਸਗਲ ਬਿਧਿ ਸੋ ਸਤਿਗੁਰੂ ਹਮਾਰਾ ॥੧॥ ਰਹਾਉ ॥

42 ਦੂਜਾ ਨਾਹੀ ਅਉਰੁ ਕੋ ਤਾ ਕਾ ਭਉ ਕਰੀਐ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. バージョン: Shabad OS database v5.0.0-next.0. 出典

Sri Guru Granth Sahib Ji, 1,430 Angs in Gurmukhi.

Shabad OSはこのグルムキーをパブリックドメインと位置づけています。これはそのボランティアの見解であり、法的または宗教的な裁定ではありません。SGPC、アカール・タクト、そのほかのシク教の団体はこのアプリを審査も承認もしておらず、シク教の機関によるものでもありません。礼拝やパートには、サループ、またはご自身のサンガトが信頼する出典に従ってください。

この出典の利用条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

ここに記載の出典をもとに、読書と学習のために表示しています。EveryAppはどのテキストも認証していません。重要なことについては、印刷された版で確認するか、その伝統の指導者に尋ねてください。

本文の誤りを報告権利に関する懸念を報告