Sri Guru Granth Sahib Ji

Ang 476

翻訳を変更

1 ਆਸਾ ॥

2 ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥

3 ਗਲੀ ਜਿਨੑਾ ਜਪਮਾਲੀਆ ਲੋਟੇ ਹਥਿ ਨਿਬਗ ॥

4 ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥੧॥

5 ਐਸੇ ਸੰਤ ਨ ਮੋ ਕਉ ਭਾਵਹਿ ॥

6 ਡਾਲਾ ਸਿਉ ਪੇਡਾ ਗਟਕਾਵਹਿ ॥੧॥ ਰਹਾਉ ॥

7 ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥

8 ਬਸੁਧਾ ਖੋਦਿ ਕਰਹਿ ਦੁਇ ਚੂਲੑੇ ਸਾਰੇ ਮਾਣਸ ਖਾਵਹਿ ॥੨॥

9 ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥

10 ਸਦਾ ਸਦਾ ਫਿਰਹਿ ਅਭਿਮਾਨੀ ਸਗਲ ਕੁਟੰਬ ਡੁਬਾਵਹਿ ॥੩॥

11 ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ ਕਮਾਵੈ ॥

12 ਕਹੁ ਕਬੀਰ ਜਿਸੁ ਸਤਿਗੁਰੁ ਭੇਟੈ ਪੁਨਰਪਿ ਜਨਮਿ ਨ ਆਵੈ ॥੪॥੨॥

13 ਆਸਾ ॥

14 ਬਾਪਿ ਦਿਲਾਸਾ ਮੇਰੋ ਕੀਨੑਾ ॥

15 ਸੇਜ ਸੁਖਾਲੀ ਮੁਖਿ ਅੰਮ੍ਰਿਤੁ ਦੀਨੑਾ ॥

16 ਤਿਸੁ ਬਾਪ ਕਉ ਕਿਉ ਮਨਹੁ ਵਿਸਾਰੀ ॥

17 ਆਗੈ ਗਇਆ ਨ ਬਾਜੀ ਹਾਰੀ ॥੧॥

18 ਮੁਈ ਮੇਰੀ ਮਾਈ ਹਉ ਖਰਾ ਸੁਖਾਲਾ ॥

19 ਪਹਿਰਉ ਨਹੀ ਦਗਲੀ ਲਗੈ ਨ ਪਾਲਾ ॥੧॥ ਰਹਾਉ ॥

20 ਬਲਿ ਤਿਸੁ ਬਾਪੈ ਜਿਨਿ ਹਉ ਜਾਇਆ ॥

21 ਪੰਚਾ ਤੇ ਮੇਰਾ ਸੰਗੁ ਚੁਕਾਇਆ ॥

22 ਪੰਚ ਮਾਰਿ ਪਾਵਾ ਤਲਿ ਦੀਨੇ ॥

23 ਹਰਿ ਸਿਮਰਨਿ ਮੇਰਾ ਮਨੁ ਤਨੁ ਭੀਨੇ ॥੨॥

24 ਪਿਤਾ ਹਮਾਰੋ ਵਡ ਗੋਸਾਈ ॥

25 ਤਿਸੁ ਪਿਤਾ ਪਹਿ ਹਉ ਕਿਉ ਕਰਿ ਜਾਈ ॥

26 ਸਤਿਗੁਰ ਮਿਲੇ ਤ ਮਾਰਗੁ ਦਿਖਾਇਆ ॥

27 ਜਗਤ ਪਿਤਾ ਮੇਰੈ ਮਨਿ ਭਾਇਆ ॥੩॥

28 ਹਉ ਪੂਤੁ ਤੇਰਾ ਤੂੰ ਬਾਪੁ ਮੇਰਾ ॥

29 ਏਕੈ ਠਾਹਰ ਦੁਹਾ ਬਸੇਰਾ ॥

30 ਕਹੁ ਕਬੀਰ ਜਨਿ ਏਕੋ ਬੂਝਿਆ ॥

31 ਗੁਰ ਪ੍ਰਸਾਦਿ ਮੈ ਸਭੁ ਕਿਛੁ ਸੂਝਿਆ ॥੪॥੩॥

32 ਆਸਾ ॥

33 ਇਕਤੁ ਪਤਰਿ ਭਰਿ ਉਰਕਟ ਕੁਰਕਟ ਇਕਤੁ ਪਤਰਿ ਭਰਿ ਪਾਨੀ ॥

34 ਆਸਿ ਪਾਸਿ ਪੰਚ ਜੋਗੀਆ ਬੈਠੇ ਬੀਚਿ ਨਕਟ ਦੇ ਰਾਨੀ ॥੧॥

35 ਨਕਟੀ ਕੋ ਠਨਗਨੁ ਬਾਡਾ ਡੂੰ ॥

36 ਕਿਨਹਿ ਬਿਬੇਕੀ ਕਾਟੀ ਤੂੰ ॥੧॥ ਰਹਾਉ ॥

37 ਸਗਲ ਮਾਹਿ ਨਕਟੀ ਕਾ ਵਾਸਾ ਸਗਲ ਮਾਰਿ ਅਉਹੇਰੀ ॥

38 ਸਗਲਿਆ ਕੀ ਹਉ ਬਹਿਨ ਭਾਨਜੀ ਜਿਨਹਿ ਬਰੀ ਤਿਸੁ ਚੇਰੀ ॥੨॥

39 ਹਮਰੋ ਭਰਤਾ ਬਡੋ ਬਿਬੇਕੀ ਆਪੇ ਸੰਤੁ ਕਹਾਵੈ ॥

40 ਓਹੁ ਹਮਾਰੈ ਮਾਥੈ ਕਾਇਮੁ ਅਉਰੁ ਹਮਰੈ ਨਿਕਟਿ ਨ ਆਵੈ ॥੩॥

41 ਨਾਕਹੁ ਕਾਟੀ ਕਾਨਹੁ ਕਾਟੀ ਕਾਟਿ ਕੂਟਿ ਕੈ ਡਾਰੀ ॥

42 ਕਹੁ ਕਬੀਰ ਸੰਤਨ ਕੀ ਬੈਰਨਿ ਤੀਨਿ ਲੋਕ ਕੀ ਪਿਆਰੀ ॥੪॥੪॥

43 ਆਸਾ ॥

44 ਜੋਗੀ ਜਤੀ ਤਪੀ ਸੰਨਿਆਸੀ ਬਹੁ ਤੀਰਥ ਭ੍ਰਮਨਾ ॥

45 ਲੁੰਜਿਤ ਮੁੰਜਿਤ ਮੋਨਿ ਜਟਾਧਰ ਅੰਤਿ ਤਊ ਮਰਨਾ ॥੧॥

46 ਤਾ ਤੇ ਸੇਵੀਅਲੇ ਰਾਮਨਾ ॥

47 ਰਸਨਾ ਰਾਮ ਨਾਮ ਹਿਤੁ ਜਾ ਕੈ ਕਹਾ ਕਰੈ ਜਮਨਾ ॥੧॥ ਰਹਾਉ ॥

48 ਆਗਮ ਨਿਰਗਮ ਜੋਤਿਕ ਜਾਨਹਿ ਬਹੁ ਬਹੁ ਬਿਆਕਰਨਾ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. バージョン: Shabad OS database v5.0.0-next.0. 出典

Sri Guru Granth Sahib Ji, 1,430 Angs in Gurmukhi.

Shabad OSはこのグルムキーをパブリックドメインと位置づけています。これはそのボランティアの見解であり、法的または宗教的な裁定ではありません。SGPC、アカール・タクト、そのほかのシク教の団体はこのアプリを審査も承認もしておらず、シク教の機関によるものでもありません。礼拝やパートには、サループ、またはご自身のサンガトが信頼する出典に従ってください。

この出典の利用条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

ここに記載の出典をもとに、読書と学習のために表示しています。EveryAppはどのテキストも認証していません。重要なことについては、印刷された版で確認するか、その伝統の指導者に尋ねてください。

本文の誤りを報告権利に関する懸念を報告