Ang 657
1 ਨਾਦਿ ਸਮਾਇਲੋ ਰੇ ਸਤਿਗੁਰੁ ਭੇਟਿਲੇ ਦੇਵਾ ॥੧॥ ਰਹਾਉ ॥
2 ਜਹ ਝਿਲਿ ਮਿਲਿ ਕਾਰੁ ਦਿਸੰਤਾ ॥
3 ਤਹ ਅਨਹਦ ਸਬਦ ਬਜੰਤਾ ॥
4 ਜੋਤੀ ਜੋਤਿ ਸਮਾਨੀ ॥
5 ਮੈ ਗੁਰ ਪਰਸਾਦੀ ਜਾਨੀ ॥੨॥
6 ਰਤਨ ਕਮਲ ਕੋਠਰੀ ॥
7 ਚਮਕਾਰ ਬੀਜੁਲ ਤਹੀ ॥
8 ਨੇਰੈ ਨਾਹੀ ਦੂਰਿ ॥
9 ਨਿਜ ਆਤਮੈ ਰਹਿਆ ਭਰਪੂਰਿ ॥੩॥
10 ਜਹ ਅਨਹਤ ਸੂਰ ਉਜੵਾਰਾ ॥
11 ਤਹ ਦੀਪਕ ਜਲੈ ਛੰਛਾਰਾ ॥
12 ਗੁਰ ਪਰਸਾਦੀ ਜਾਨਿਆ ॥
13 ਜਨੁ ਨਾਮਾ ਸਹਜ ਸਮਾਨਿਆ ॥੪॥੧॥
14 ਘਰੁ ੪ ਸੋਰਠਿ ॥
15 ਪਾੜ ਪੜੋਸਣਿ ਪੂਛਿ ਲੇ ਨਾਮਾ ਕਾ ਪਹਿ ਛਾਨਿ ਛਵਾਈ ਹੋ ॥
16 ਤੋ ਪਹਿ ਦੁਗਣੀ ਮਜੂਰੀ ਦੈਹਉ ਮੋ ਕਉ ਬੇਢੀ ਦੇਹੁ ਬਤਾਈ ਹੋ ॥੧॥
17 ਰੀ ਬਾਈ ਬੇਢੀ ਦੇਨੁ ਨ ਜਾਈ ॥
18 ਦੇਖੁ ਬੇਢੀ ਰਹਿਓ ਸਮਾਈ ॥
19 ਹਮਾਰੈ ਬੇਢੀ ਪ੍ਰਾਨ ਅਧਾਰਾ ॥੧॥ ਰਹਾਉ ॥
20 ਬੇਢੀ ਪ੍ਰੀਤਿ ਮਜੂਰੀ ਮਾਂਗੈ ਜਉ ਕੋਊ ਛਾਨਿ ਛਵਾਵੈ ਹੋ ॥
21 ਲੋਗ ਕੁਟੰਬ ਸਭਹੁ ਤੇ ਤੋਰੈ ਤਉ ਆਪਨ ਬੇਢੀ ਆਵੈ ਹੋ ॥੨॥
22 ਐਸੋ ਬੇਢੀ ਬਰਨਿ ਨ ਸਾਕਉ ਸਭ ਅੰਤਰ ਸਭ ਠਾਂਈ ਹੋ ॥
23 ਗੂੰਗੈ ਮਹਾ ਅੰਮ੍ਰਿਤ ਰਸੁ ਚਾਖਿਆ ਪੂਛੇ ਕਹਨੁ ਨ ਜਾਈ ਹੋ ॥੩॥
24 ਬੇਢੀ ਕੇ ਗੁਣ ਸੁਨਿ ਰੀ ਬਾਈ ਜਲਧਿ ਬਾਂਧਿ ਧ੍ਰੂ ਥਾਪਿਓ ਹੋ ॥
25 ਨਾਮੇ ਕੇ ਸੁਆਮੀ ਸੀਅ ਬਹੋਰੀ ਲੰਕ ਭਭੀਖਣ ਆਪਿਓ ਹੋ ॥੪॥੨॥
26 ਸੋਰਠਿ ਘਰੁ ੩ ॥
27 ਅਣਮੜਿਆ ਮੰਦਲੁ ਬਾਜੈ ॥
28 ਬਿਨੁ ਸਾਵਣ ਘਨਹਰੁ ਗਾਜੈ ॥
29 ਬਾਦਲ ਬਿਨੁ ਬਰਖਾ ਹੋਈ ॥
30 ਜਉ ਤਤੁ ਬਿਚਾਰੈ ਕੋਈ ॥੧॥
31 ਮੋ ਕਉ ਮਿਲਿਓ ਰਾਮੁ ਸਨੇਹੀ ॥
32 ਜਿਹ ਮਿਲਿਐ ਦੇਹ ਸੁਦੇਹੀ ॥੧॥ ਰਹਾਉ ॥
33 ਮਿਲਿ ਪਾਰਸ ਕੰਚਨੁ ਹੋਇਆ ॥
34 ਮੁਖ ਮਨਸਾ ਰਤਨੁ ਪਰੋਇਆ ॥
35 ਨਿਜ ਭਾਉ ਭਇਆ ਭ੍ਰਮੁ ਭਾਗਾ ॥
36 ਗੁਰ ਪੂਛੇ ਮਨੁ ਪਤੀਆਗਾ ॥੨॥
37 ਜਲ ਭੀਤਰਿ ਕੁੰਭ ਸਮਾਨਿਆ ॥
38 ਸਭ ਰਾਮੁ ਏਕੁ ਕਰਿ ਜਾਨਿਆ ॥
39 ਗੁਰ ਚੇਲੇ ਹੈ ਮਨੁ ਮਾਨਿਆ ॥
40 ਜਨ ਨਾਮੈ ਤਤੁ ਪਛਾਨਿਆ ॥੩॥੩॥
41 ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ॥
42 ੴ ਸਤਿਗੁਰ ਪ੍ਰਸਾਦਿ ॥
43 ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥
44 ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥
45 ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥
46 ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥
47 ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥
48 ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥