Ang 486
1 ਰਾਮ ਰਸਾਇਨ ਪੀਓ ਰੇ ਦਗਰਾ ॥੩॥੪॥
2 ਆਸਾ ॥
3 ਪਾਰਬ੍ਰਹਮੁ ਜਿ ਚੀਨੑਸੀ ਆਸਾ ਤੇ ਨ ਭਾਵਸੀ ॥
4 ਰਾਮਾ ਭਗਤਹ ਚੇਤੀਅਲੇ ਅਚਿੰਤ ਮਨੁ ਰਾਖਸੀ ॥੧॥
5 ਕੈਸੇ ਮਨ ਤਰਹਿਗਾ ਰੇ ਸੰਸਾਰੁ ਸਾਗਰੁ ਬਿਖੈ ਕੋ ਬਨਾ ॥
6 ਝੂਠੀ ਮਾਇਆ ਦੇਖਿ ਕੈ ਭੂਲਾ ਰੇ ਮਨਾ ॥੧॥ ਰਹਾਉ ॥
7 ਛੀਪੇ ਕੇ ਘਰਿ ਜਨਮੁ ਦੈਲਾ ਗੁਰ ਉਪਦੇਸੁ ਭੈਲਾ ॥
8 ਸੰਤਹ ਕੈ ਪਰਸਾਦਿ ਨਾਮਾ ਹਰਿ ਭੇਟੁਲਾ ॥੨॥੫॥
9 ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ ॥
10 ੴ ਸਤਿਗੁਰ ਪ੍ਰਸਾਦਿ ॥
11 ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ ॥
12 ਪੰਚ ਦੋਖ ਅਸਾਧ ਜਾ ਮਹਿ ਤਾ ਕੀ ਕੇਤਕ ਆਸ ॥੧॥
13 ਮਾਧੋ ਅਬਿਦਿਆ ਹਿਤ ਕੀਨ ॥
14 ਬਿਬੇਕ ਦੀਪ ਮਲੀਨ ॥੧॥ ਰਹਾਉ ॥
15 ਤ੍ਰਿਗਦ ਜੋਨਿ ਅਚੇਤ ਸੰਭਵ ਪੁੰਨ ਪਾਪ ਅਸੋਚ ॥
16 ਮਾਨੁਖਾ ਅਵਤਾਰ ਦੁਲਭ ਤਿਹੀ ਸੰਗਤਿ ਪੋਚ ॥੨॥
17 ਜੀਅ ਜੰਤ ਜਹਾ ਜਹਾ ਲਗੁ ਕਰਮ ਕੇ ਬਸਿ ਜਾਇ ॥
18 ਕਾਲ ਫਾਸ ਅਬਧ ਲਾਗੇ ਕਛੁ ਨ ਚਲੈ ਉਪਾਇ ॥੩॥
19 ਰਵਿਦਾਸ ਦਾਸ ਉਦਾਸ ਤਜੁ ਭ੍ਰਮੁ ਤਪਨ ਤਪੁ ਗੁਰ ਗਿਆਨ ॥
20 ਭਗਤ ਜਨ ਭੈ ਹਰਨ ਪਰਮਾਨੰਦ ਕਰਹੁ ਨਿਦਾਨ ॥੪॥੧॥
21 ਆਸਾ ॥
22 ਸੰਤ ਤੁਝੀ ਤਨੁ ਸੰਗਤਿ ਪ੍ਰਾਨ ॥
23 ਸਤਿਗੁਰ ਗਿਆਨ ਜਾਨੈ ਸੰਤ ਦੇਵਾ ਦੇਵ ॥੧॥
24 ਸੰਤ ਚੀ ਸੰਗਤਿ ਸੰਤ ਕਥਾ ਰਸੁ ॥
25 ਸੰਤ ਪ੍ਰੇਮ ਮਾਝੈ ਦੀਜੈ ਦੇਵਾ ਦੇਵ ॥੧॥ ਰਹਾਉ ॥
26 ਸੰਤ ਆਚਰਣ ਸੰਤ ਚੋ ਮਾਰਗੁ ਸੰਤ ਚ ਓਲ੍ਹਗ ਓਲ੍ਹਗਣੀ ॥੨॥
27 ਅਉਰ ਇਕ ਮਾਗਉ ਭਗਤਿ ਚਿੰਤਾਮਣਿ ॥
28 ਜਣੀ ਲਖਾਵਹੁ ਅਸੰਤ ਪਾਪੀ ਸਣਿ ॥੩॥
29 ਰਵਿਦਾਸੁ ਭਣੈ ਜੋ ਜਾਣੈ ਸੋ ਜਾਣੁ ॥
30 ਸੰਤ ਅਨੰਤਹਿ ਅੰਤਰੁ ਨਾਹੀ ॥੪॥੨॥
31 ਆਸਾ ॥
32 ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥
33 ਨੀਚ ਰੂਖ ਤੇ ਊਚ ਭਏ ਹੈ ਗੰਧ ਸੁਗੰਧ ਨਿਵਾਸਾ ॥੧॥
34 ਮਾਧਉ ਸਤਸੰਗਤਿ ਸਰਨਿ ਤੁਮੑਾਰੀ ॥
35 ਹਮ ਅਉਗਨ ਤੁਮੑ ਉਪਕਾਰੀ ॥੧॥ ਰਹਾਉ ॥
36 ਤੁਮ ਮਖਤੂਲ ਸੁਪੇਦ ਸਪੀਅਲ ਹਮ ਬਪੁਰੇ ਜਸ ਕੀਰਾ ॥
37 ਸਤਸੰਗਤਿ ਮਿਲਿ ਰਹੀਐ ਮਾਧਉ ਜੈਸੇ ਮਧੁਪ ਮਖੀਰਾ ॥੨॥
38 ਜਾਤੀ ਓਛਾ ਪਾਤੀ ਓਛਾ ਓਛਾ ਜਨਮੁ ਹਮਾਰਾ ॥
39 ਰਾਜਾ ਰਾਮ ਕੀ ਸੇਵ ਨ ਕੀਨੀ ਕਹਿ ਰਵਿਦਾਸ ਚਮਾਰਾ ॥੩॥੩॥
40 ਆਸਾ ॥
41 ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ ॥
42 ਪ੍ਰੇਮੁ ਜਾਇ ਤਉ ਡਰਪੈ ਤੇਰੋ ਜਨੁ ॥੧॥
43 ਤੁਝਹਿ ਚਰਨ ਅਰਬਿੰਦ ਭਵਨ ਮਨੁ ॥
44 ਪਾਨ ਕਰਤ ਪਾਇਓ ਪਾਇਓ ਰਾਮਈਆ ਧਨੁ ॥੧॥ ਰਹਾਉ ॥
45 ਸੰਪਤਿ ਬਿਪਤਿ ਪਟਲ ਮਾਇਆ ਧਨੁ ॥