1 ਏਕ ਸਮੈ ਮੋ ਕਉ ਗਹਿ ਬਾਂਧੈ ਤਉ ਫੁਨਿ ਮੋ ਪੈ ਜਬਾਬੁ ਨ ਹੋਇ ॥੧॥
2 ਮੈ ਗੁਨ ਬੰਧ ਸਗਲ ਕੀ ਜੀਵਨਿ ਮੇਰੀ ਜੀਵਨਿ ਮੇਰੇ ਦਾਸ ॥
3 ਨਾਮਦੇਵ ਜਾ ਕੇ ਜੀਅ ਐਸੀ ਤੈਸੋ ਤਾ ਕੈ ਪ੍ਰੇਮ ਪ੍ਰਗਾਸ ॥੨॥੩॥
4 ਸਾਰੰਗ ॥
5 ੴ ਸਤਿਗੁਰ ਪ੍ਰਸਾਦਿ ॥
6 ਤੈ ਨਰ ਕਿਆ ਪੁਰਾਨੁ ਸੁਨਿ ਕੀਨਾ ॥
7 ਅਨਪਾਵਨੀ ਭਗਤਿ ਨਹੀ ਉਪਜੀ ਭੂਖੈ ਦਾਨੁ ਨ ਦੀਨਾ ॥੧॥ ਰਹਾਉ ॥
8 ਕਾਮੁ ਨ ਬਿਸਰਿਓ ਕ੍ਰੋਧੁ ਨ ਬਿਸਰਿਓ ਲੋਭੁ ਨ ਛੂਟਿਓ ਦੇਵਾ ॥
9 ਪਰ ਨਿੰਦਾ ਮੁਖ ਤੇ ਨਹੀ ਛੂਟੀ ਨਿਫਲ ਭਈ ਸਭ ਸੇਵਾ ॥੧॥
10 ਬਾਟ ਪਾਰਿ ਘਰੁ ਮੂਸਿ ਬਿਰਾਨੋ ਪੇਟੁ ਭਰੈ ਅਪ੍ਰਾਧੀ ॥
11 ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ ॥੨॥
12 ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ ॥
13 ਪਰਮਾਨੰਦ ਸਾਧਸੰਗਤਿ ਮਿਲਿ ਕਥਾ ਪੁਨੀਤ ਨ ਚਾਲੀ ॥੩॥੧॥੬॥
14 ਛਾਡਿ ਮਨ ਹਰਿ ਬਿਮੁਖਨ ਕੋ ਸੰਗੁ ॥
15 ਸਾਰੰਗ ਮਹਲਾ ੫ ਸੂਰਦਾਸ ॥
16 ੴ ਸਤਿਗੁਰ ਪ੍ਰਸਾਦਿ ॥
17 ਹਰਿ ਕੇ ਸੰਗ ਬਸੇ ਹਰਿ ਲੋਕ ॥
18 ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥੧॥ ਰਹਾਉ ॥
19 ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥
20 ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ ਬਦਨ ਅਲੋਕ ॥੧॥
21 ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥
22 ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰਲੋਕ ॥੨॥੧॥੮॥
23 ਸਾਰੰਗ ਕਬੀਰ ਜੀਉ ॥
24 ੴ ਸਤਿਗੁਰ ਪ੍ਰਸਾਦਿ ॥
25 ਹਰਿ ਬਿਨੁ ਕਉਨੁ ਸਹਾਈ ਮਨ ਕਾ ॥
26 ਮਾਤ ਪਿਤਾ ਭਾਈ ਸੁਤ ਬਨਿਤਾ ਹਿਤੁ ਲਾਗੋ ਸਭ ਫਨ ਕਾ ॥੧॥ ਰਹਾਉ ॥
27 ਆਗੇ ਕਉ ਕਿਛੁ ਤੁਲਹਾ ਬਾਂਧਹੁ ਕਿਆ ਭਰਵਾਸਾ ਧਨ ਕਾ ॥
28 ਕਹਾ ਬਿਸਾਸਾ ਇਸ ਭਾਂਡੇ ਕਾ ਇਤਨਕੁ ਲਾਗੈ ਠਨਕਾ ॥੧॥
29 ਸਗਲ ਧਰਮ ਪੁੰਨ ਫਲ ਪਾਵਹੁ ਧੂਰਿ ਬਾਂਛਹੁ ਸਭ ਜਨ ਕਾ ॥
30 ਕਹੈ ਕਬੀਰੁ ਸੁਨਹੁ ਰੇ ਸੰਤਹੁ ਇਹੁ ਮਨੁ ਉਡਨ ਪੰਖੇਰੂ ਬਨ ਕਾ ॥੨॥੧॥੯॥