Sri Guru Granth Sahib Ji

Ang 197

Zmień przekład

1 ਸਗਲ ਦੂਖ ਕਾ ਹੋਇਆ ਨਾਸੁ ॥੨॥

2 ਆਸਾ ਮਾਣੁ ਤਾਣੁ ਧਨੁ ਏਕ ॥

3 ਸਾਚੇ ਸਾਹ ਕੀ ਮਨ ਮਹਿ ਟੇਕ ॥੩॥

4 ਮਹਾ ਗਰੀਬ ਜਨ ਸਾਧ ਅਨਾਥ ॥

5 ਨਾਨਕ ਪ੍ਰਭਿ ਰਾਖੇ ਦੇ ਹਾਥ ॥੪॥੮੫॥੧੫੪॥

6 ਗਉੜੀ ਮਹਲਾ ੫ ॥

7 ਹਰਿ ਹਰਿ ਨਾਮਿ ਮਜਨੁ ਕਰਿ ਸੂਚੇ ॥

8 ਕੋਟਿ ਗ੍ਰਹਣ ਪੁੰਨ ਫਲ ਮੂਚੇ ॥੧॥ ਰਹਾਉ ॥

9 ਹਰਿ ਕੇ ਚਰਣ ਰਿਦੇ ਮਹਿ ਬਸੇ ॥

10 ਜਨਮ ਜਨਮ ਕੇ ਕਿਲਵਿਖ ਨਸੇ ॥੧॥

11 ਸਾਧਸੰਗਿ ਕੀਰਤਨ ਫਲੁ ਪਾਇਆ ॥

12 ਜਮ ਕਾ ਮਾਰਗੁ ਦ੍ਰਿਸਟਿ ਨ ਆਇਆ ॥੨॥

13 ਮਨ ਬਚ ਕ੍ਰਮ ਗੋਵਿੰਦ ਅਧਾਰੁ ॥

14 ਤਾ ਤੇ ਛੁਟਿਓ ਬਿਖੁ ਸੰਸਾਰੁ ॥੩॥

15 ਕਰਿ ਕਿਰਪਾ ਪ੍ਰਭਿ ਕੀਨੋ ਅਪਨਾ ॥

16 ਨਾਨਕ ਜਾਪੁ ਜਪੇ ਹਰਿ ਜਪਨਾ ॥੪॥੮੬॥੧੫੫॥

17 ਗਉੜੀ ਮਹਲਾ ੫ ॥

18 ਪਉ ਸਰਣਾਈ ਜਿਨਿ ਹਰਿ ਜਾਤੇ ॥

19 ਮਨੁ ਤਨੁ ਸੀਤਲੁ ਚਰਣ ਹਰਿ ਰਾਤੇ ॥੧॥

20 ਭੈ ਭੰਜਨ ਪ੍ਰਭ ਮਨਿ ਨ ਬਸਾਹੀ ॥

21 ਡਰਪਤ ਡਰਪਤ ਜਨਮ ਬਹੁਤੁ ਜਾਹੀ ॥੧॥ ਰਹਾਉ ॥

22 ਜਾ ਕੈ ਰਿਦੈ ਬਸਿਓ ਹਰਿ ਨਾਮ ॥

23 ਸਗਲ ਮਨੋਰਥ ਤਾ ਕੇ ਪੂਰਨ ਕਾਮ ॥੨॥

24 ਜਨਮੁ ਜਰਾ ਮਿਰਤੁ ਜਿਸੁ ਵਾਸਿ ॥

25 ਸੋ ਸਮਰਥੁ ਸਿਮਰਿ ਸਾਸਿ ਗਿਰਾਸਿ ॥੩॥

26 ਮੀਤੁ ਸਾਜਨੁ ਸਖਾ ਪ੍ਰਭੁ ਏਕ ॥

27 ਨਾਮੁ ਸੁਆਮੀ ਕਾ ਨਾਨਕ ਟੇਕ ॥੪॥੮੭॥੧੫੬॥

28 ਗਉੜੀ ਮਹਲਾ ੫ ॥

29 ਬਾਹਰਿ ਰਾਖਿਓ ਰਿਦੈ ਸਮਾਲਿ ॥

30 ਘਰਿ ਆਏ ਗੋਵਿੰਦੁ ਲੈ ਨਾਲਿ ॥੧॥

31 ਹਰਿ ਹਰਿ ਨਾਮੁ ਸੰਤਨ ਕੈ ਸੰਗਿ ॥

32 ਮਨੁ ਤਨੁ ਰਾਤਾ ਰਾਮ ਕੈ ਰੰਗਿ ॥੧॥ ਰਹਾਉ ॥

33 ਗੁਰ ਪਰਸਾਦੀ ਸਾਗਰੁ ਤਰਿਆ ॥

34 ਜਨਮ ਜਨਮ ਕੇ ਕਿਲਵਿਖ ਸਭਿ ਹਿਰਿਆ ॥੨॥

35 ਸੋਭਾ ਸੁਰਤਿ ਨਾਮਿ ਭਗਵੰਤੁ ॥

36 ਪੂਰੇ ਗੁਰ ਕਾ ਨਿਰਮਲ ਮੰਤੁ ॥੩॥

37 ਚਰਣ ਕਮਲ ਹਿਰਦੇ ਮਹਿ ਜਾਪੁ ॥

38 ਨਾਨਕੁ ਪੇਖਿ ਜੀਵੈ ਪਰਤਾਪੁ ॥੪॥੮੮॥੧੫੭॥

39 ਗਉੜੀ ਮਹਲਾ ੫ ॥

40 ਧੰਨੁ ਇਹੁ ਥਾਨੁ ਗੋਵਿੰਦ ਗੁਣ ਗਾਏ ॥

41 ਕੁਸਲ ਖੇਮ ਪ੍ਰਭਿ ਆਪਿ ਬਸਾਏ ॥੧॥ ਰਹਾਉ ॥

42 ਬਿਪਤਿ ਤਹਾ ਜਹਾ ਹਰਿ ਸਿਮਰਨੁ ਨਾਹੀ ॥

43 ਕੋਟਿ ਅਨੰਦ ਜਹ ਹਰਿ ਗੁਨ ਗਾਹੀ ॥੧॥

44 ਹਰਿ ਬਿਸਰਿਐ ਦੁਖ ਰੋਗ ਘਨੇਰੇ ॥

45 ਪ੍ਰਭ ਸੇਵਾ ਜਮੁ ਲਗੈ ਨ ਨੇਰੇ ॥੨॥

46 ਸੋ ਵਡਭਾਗੀ ਨਿਹਚਲ ਥਾਨੁ ॥

47 ਜਹ ਜਪੀਐ ਪ੍ਰਭ ਕੇਵਲ ਨਾਮੁ ॥੩॥

48 ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ॥

49 ਨਾਨਕ ਕਉ ਮਿਲਿਆ ਅੰਤਰਜਾਮੀ ॥੪॥੮੯॥੧੫੮॥

50 ਗਉੜੀ ਮਹਲਾ ੫ ॥

51 ਜੋ ਪ੍ਰਾਣੀ ਗੋਵਿੰਦੁ ਧਿਆਵੈ ॥

52 ਪੜਿਆ ਅਣਪੜਿਆ ਪਰਮ ਗਤਿ ਪਾਵੈ ॥੧॥

53 ਸਾਧੂ ਸੰਗਿ ਸਿਮਰਿ ਗੋਪਾਲ ॥

54 ਬਿਨੁ ਨਾਵੈ ਝੂਠਾ ਧਨੁ ਮਾਲੁ ॥੧॥ ਰਹਾਉ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami