Sri Guru Granth Sahib Ji

Ang 301

Zmień przekład

1 ਸਭਿ ਕਾਰਜ ਤਿਨ ਕੇ ਸਿਧਿ ਹਹਿ ਜਿਨ ਗੁਰਮੁਖਿ ਕਿਰਪਾ ਧਾਰਿ ॥

2 ਨਾਨਕ ਜੋ ਧੁਰਿ ਮਿਲੇ ਸੇ ਮਿਲਿ ਰਹੇ ਹਰਿ ਮੇਲੇ ਸਿਰਜਣਹਾਰਿ ॥੨॥

3 ਪਉੜੀ ॥

4 ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚਾ ਗੋਸਾਈ ॥

5 ਤੁਧੁਨੋ ਸਭ ਧਿਆਇਦੀ ਸਭ ਲਗੈ ਤੇਰੀ ਪਾਈ ॥

6 ਤੇਰੀ ਸਿਫਤਿ ਸੁਆਲਿਉ ਸਰੂਪ ਹੈ ਜਿਨਿ ਕੀਤੀ ਤਿਸੁ ਪਾਰਿ ਲਘਾਈ ॥

7 ਗੁਰਮੁਖਾ ਨੋ ਫਲੁ ਪਾਇਦਾ ਸਚਿ ਨਾਮਿ ਸਮਾਈ ॥

8 ਵਡੇ ਮੇਰੇ ਸਾਹਿਬਾ ਵਡੀ ਤੇਰੀ ਵਡਿਆਈ ॥੧॥

9 ਸਲੋਕ ਮਃ ੪ ॥

10 ਵਿਣੁ ਨਾਵੈ ਹੋਰੁ ਸਲਾਹਣਾ ਸਭੁ ਬੋਲਣੁ ਫਿਕਾ ਸਾਦੁ ॥

11 ਮਨਮੁਖ ਅਹੰਕਾਰੁ ਸਲਾਹਦੇ ਹਉਮੈ ਮਮਤਾ ਵਾਦੁ ॥

12 ਜਿਨ ਸਾਲਾਹਨਿ ਸੇ ਮਰਹਿ ਖਪਿ ਜਾਵੈ ਸਭੁ ਅਪਵਾਦੁ ॥

13 ਜਨ ਨਾਨਕ ਗੁਰਮੁਖਿ ਉਬਰੇ ਜਪਿ ਹਰਿ ਹਰਿ ਪਰਮਾਨਾਦੁ ॥੧॥

14 ਮਃ ੪ ॥

15 ਸਤਿਗੁਰ ਹਰਿ ਪ੍ਰਭੁ ਦਸਿ ਨਾਮੁ ਧਿਆਈ ਮਨਿ ਹਰੀ ॥

16 ਨਾਨਕ ਨਾਮੁ ਪਵਿਤੁ ਹਰਿ ਮੁਖਿ ਬੋਲੀ ਸਭਿ ਦੁਖ ਪਰਹਰੀ ॥੨॥

17 ਪਉੜੀ ॥

18 ਤੂ ਆਪੇ ਆਪਿ ਨਿਰੰਕਾਰੁ ਹੈ ਨਿਰੰਜਨ ਹਰਿ ਰਾਇਆ ॥

19 ਜਿਨੀ ਤੂ ਇਕ ਮਨਿ ਸਚੁ ਧਿਆਇਆ ਤਿਨ ਕਾ ਸਭੁ ਦੁਖੁ ਗਵਾਇਆ ॥

20 ਤੇਰਾ ਸਰੀਕੁ ਕੋ ਨਾਹੀ ਜਿਸ ਨੋ ਲਵੈ ਲਾਇ ਸੁਣਾਇਆ ॥

21 ਤੁਧੁ ਜੇਵਡੁ ਦਾਤਾ ਤੂਹੈ ਨਿਰੰਜਨਾ ਤੂਹੈ ਸਚੁ ਮੇਰੈ ਮਨਿ ਭਾਇਆ ॥

22 ਸਚੇ ਮੇਰੇ ਸਾਹਿਬਾ ਸਚੇ ਸਚੁ ਨਾਇਆ ॥੨॥

23 ਸਲੋਕ ਮਃ ੪ ॥

24 ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥

25 ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਨਾ ॥੧॥

26 ਮਃ ੪ ॥

27 ਮਨੁ ਤਨੁ ਰਤਾ ਰੰਗ ਸਿਉ ਗੁਰਮੁਖਿ ਹਰਿ ਗੁਣਤਾਸੁ ॥

28 ਜਨ ਨਾਨਕ ਹਰਿ ਸਰਣਾਗਤੀ ਹਰਿ ਮੇਲੇ ਗੁਰ ਸਾਬਾਸਿ ॥੨॥

29 ਪਉੜੀ ॥

30 ਤੂ ਕਰਤਾ ਪੁਰਖੁ ਅਗੰਮੁ ਹੈ ਕਿਸੁ ਨਾਲਿ ਤੂ ਵੜੀਐ ॥

31 ਤੁਧੁ ਜੇਵਡੁ ਹੋਇ ਸੁ ਆਖੀਐ ਤੁਧੁ ਜੇਹਾ ਤੂਹੈ ਪੜੀਐ ॥

32 ਤੂ ਘਟਿ ਘਟਿ ਇਕੁ ਵਰਤਦਾ ਗੁਰਮੁਖਿ ਪਰਗੜੀਐ ॥

33 ਤੂ ਸਚਾ ਸਭਸ ਦਾ ਖਸਮੁ ਹੈ ਸਭ ਦੂ ਤੂ ਚੜੀਐ ॥

34 ਤੂ ਕਰਹਿ ਸੁ ਸਚੇ ਹੋਇਸੀ ਤਾ ਕਾਇਤੁ ਕੜੀਐ ॥੩॥

35 ਸਲੋਕ ਮਃ ੪ ॥

36 ਮੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਅਠੇ ਪਹਰ ਲਗੰਨਿ ॥

37 ਜਨ ਨਾਨਕ ਕਿਰਪਾ ਧਾਰਿ ਪ੍ਰਭ ਸਤਿਗੁਰ ਸੁਖਿ ਵਸੰਨਿ ॥੧॥

38 ਮਃ ੪ ॥

39 ਜਿਨ ਅੰਦਰਿ ਪ੍ਰੀਤਿ ਪਿਰੰਮ ਕੀ ਜਿਉ ਬੋਲਨਿ ਤਿਵੈ ਸੋਹੰਨਿ ॥

40 ਨਾਨਕ ਹਰਿ ਆਪੇ ਜਾਣਦਾ ਜਿਨਿ ਲਾਈ ਪ੍ਰੀਤਿ ਪਿਰੰਨਿ ॥੨॥

41 ਪਉੜੀ ॥

42 ਤੂ ਕਰਤਾ ਆਪਿ ਅਭੁਲੁ ਹੈ ਭੁਲਣ ਵਿਚਿ ਨਾਹੀ ॥

43 ਤੂ ਕਰਹਿ ਸੁ ਸਚੇ ਭਲਾ ਹੈ ਗੁਰ ਸਬਦਿ ਬੁਝਾਹੀ ॥

44 ਤੂ ਕਰਣ ਕਾਰਣ ਸਮਰਥੁ ਹੈ ਦੂਜਾ ਕੋ ਨਾਹੀ ॥

45 ਤੂ ਸਾਹਿਬੁ ਅਗਮੁ ਦਇਆਲੁ ਹੈ ਸਭਿ ਤੁਧੁ ਧਿਆਹੀ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami