Ang 325
1 ਗਉੜੀ ਕਬੀਰ ਜੀ ॥
2 ਅੰਧਕਾਰ ਸੁਖਿ ਕਬਹਿ ਨ ਸੋਈ ਹੈ ॥
3 ਰਾਜਾ ਰੰਕੁ ਦੋਊ ਮਿਲਿ ਰੋਈ ਹੈ ॥੧॥
4 ਜਉ ਪੈ ਰਸਨਾ ਰਾਮੁ ਨ ਕਹਿਬੋ ॥
5 ਉਪਜਤ ਬਿਨਸਤ ਰੋਵਤ ਰਹਿਬੋ ॥੧॥ ਰਹਾਉ ॥
6 ਜਸ ਦੇਖੀਐ ਤਰਵਰ ਕੀ ਛਾਇਆ ॥
7 ਪ੍ਰਾਨ ਗਏ ਕਹੁ ਕਾ ਕੀ ਮਾਇਆ ॥੨॥
8 ਜਸ ਜੰਤੀ ਮਹਿ ਜੀਉ ਸਮਾਨਾ ॥
9 ਮੂਏ ਮਰਮੁ ਕੋ ਕਾ ਕਰ ਜਾਨਾ ॥੩॥
10 ਹੰਸਾ ਸਰਵਰੁ ਕਾਲੁ ਸਰੀਰ ॥
11 ਰਾਮ ਰਸਾਇਨ ਪੀਉ ਰੇ ਕਬੀਰ ॥੪॥੮॥
12 ਗਉੜੀ ਕਬੀਰ ਜੀ ॥
13 ਜੋਤਿ ਕੀ ਜਾਤਿ ਜਾਤਿ ਕੀ ਜੋਤੀ ॥
14 ਤਿਤੁ ਲਾਗੇ ਕੰਚੂਆ ਫਲ ਮੋਤੀ ॥੧॥
15 ਕਵਨੁ ਸੁ ਘਰੁ ਜੋ ਨਿਰਭਉ ਕਹੀਐ ॥
16 ਭਉ ਭਜਿ ਜਾਇ ਅਭੈ ਹੋਇ ਰਹੀਐ ॥੧॥ ਰਹਾਉ ॥
17 ਤਟਿ ਤੀਰਥਿ ਨਹੀ ਮਨੁ ਪਤੀਆਇ ॥
18 ਚਾਰ ਅਚਾਰ ਰਹੇ ਉਰਝਾਇ ॥੨॥
19 ਪਾਪ ਪੁੰਨ ਦੁਇ ਏਕ ਸਮਾਨ ॥
20 ਨਿਜ ਘਰਿ ਪਾਰਸੁ ਤਜਹੁ ਗੁਨ ਆਨ ॥੩॥
21 ਕਬੀਰ ਨਿਰਗੁਣ ਨਾਮ ਨ ਰੋਸੁ ॥
22 ਇਸੁ ਪਰਚਾਇ ਪਰਚਿ ਰਹੁ ਏਸੁ ॥੪॥੯॥
23 ਗਉੜੀ ਕਬੀਰ ਜੀ ॥
24 ਜੋ ਜਨ ਪਰਮਿਤਿ ਪਰਮਨੁ ਜਾਨਾ ॥
25 ਬਾਤਨ ਹੀ ਬੈਕੁੰਠ ਸਮਾਨਾ ॥੧॥
26 ਨਾ ਜਾਨਾ ਬੈਕੁੰਠ ਕਹਾ ਹੀ ॥
27 ਜਾਨੁ ਜਾਨੁ ਸਭਿ ਕਹਹਿ ਤਹਾ ਹੀ ॥੧॥ ਰਹਾਉ ॥
28 ਕਹਨ ਕਹਾਵਨ ਨਹ ਪਤੀਅਈ ਹੈ ॥
29 ਤਉ ਮਨੁ ਮਾਨੈ ਜਾ ਤੇ ਹਉਮੈ ਜਈ ਹੈ ॥੨॥
30 ਜਬ ਲਗੁ ਮਨਿ ਬੈਕੁੰਠ ਕੀ ਆਸ ॥
31 ਤਬ ਲਗੁ ਹੋਇ ਨਹੀ ਚਰਨ ਨਿਵਾਸੁ ॥੩॥
32 ਕਹੁ ਕਬੀਰ ਇਹ ਕਹੀਐ ਕਾਹਿ ॥
33 ਸਾਧਸੰਗਤਿ ਬੈਕੁੰਠੈ ਆਹਿ ॥੪॥੧੦॥
34 ਗਉੜੀ ਕਬੀਰ ਜੀ ॥
35 ਉਪਜੈ ਨਿਪਜੈ ਨਿਪਜਿ ਸਮਾਈ ॥
36 ਨੈਨਹ ਦੇਖਤ ਇਹੁ ਜਗੁ ਜਾਈ ॥੧॥
37 ਲਾਜ ਨ ਮਰਹੁ ਕਹਹੁ ਘਰੁ ਮੇਰਾ ॥
38 ਅੰਤ ਕੀ ਬਾਰ ਨਹੀ ਕਛੁ ਤੇਰਾ ॥੧॥ ਰਹਾਉ ॥
39 ਅਨਿਕ ਜਤਨ ਕਰਿ ਕਾਇਆ ਪਾਲੀ ॥
40 ਮਰਤੀ ਬਾਰ ਅਗਨਿ ਸੰਗਿ ਜਾਲੀ ॥੨॥
41 ਚੋਆ ਚੰਦਨੁ ਮਰਦਨ ਅੰਗਾ ॥
42 ਸੋ ਤਨੁ ਜਲੈ ਕਾਠ ਕੈ ਸੰਗਾ ॥੩॥
43 ਕਹੁ ਕਬੀਰ ਸੁਨਹੁ ਰੇ ਗੁਨੀਆ ॥
44 ਬਿਨਸੈਗੋ ਰੂਪੁ ਦੇਖੈ ਸਭ ਦੁਨੀਆ ॥੪॥੧੧॥
45 ਗਉੜੀ ਕਬੀਰ ਜੀ ॥
46 ਅਵਰ ਮੂਏ ਕਿਆ ਸੋਗੁ ਕਰੀਜੈ ॥
47 ਤਉ ਕੀਜੈ ਜਉ ਆਪਨ ਜੀਜੈ ॥੧॥
48 ਮੈ ਨ ਮਰਉ ਮਰਿਬੋ ਸੰਸਾਰਾ ॥
49 ਅਬ ਮੋਹਿ ਮਿਲਿਓ ਹੈ ਜੀਆਵਨਹਾਰਾ ॥੧॥ ਰਹਾਉ ॥
50 ਇਆ ਦੇਹੀ ਪਰਮਲ ਮਹਕੰਦਾ ॥
51 ਤਾ ਸੁਖ ਬਿਸਰੇ ਪਰਮਾਨੰਦਾ ॥੨॥
52 ਕੂਅਟਾ ਏਕੁ ਪੰਚ ਪਨਿਹਾਰੀ ॥
53 ਟੂਟੀ ਲਾਜੁ ਭਰੈ ਮਤਿ ਹਾਰੀ ॥੩॥
54 ਕਹੁ ਕਬੀਰ ਇਕ ਬੁਧਿ ਬੀਚਾਰੀ ॥
55 ਨਾ ਓਹੁ ਕੂਅਟਾ ਨਾ ਪਨਿਹਾਰੀ ॥੪॥੧੨॥
56 ਗਉੜੀ ਕਬੀਰ ਜੀ ॥
57 ਅਸਥਾਵਰ ਜੰਗਮ ਕੀਟ ਪਤੰਗਾ ॥
58 ਅਨਿਕ ਜਨਮ ਕੀਏ ਬਹੁ ਰੰਗਾ ॥੧॥