Ang 345
1 ਜਬ ਲਗੁ ਘਟ ਮਹਿ ਦੂਜੀ ਆਨ ॥
2 ਤਉ ਲਉ ਮਹਲਿ ਨ ਲਾਭੈ ਜਾਨ ॥
3 ਰਮਤ ਰਾਮ ਸਿਉ ਲਾਗੋ ਰੰਗੁ ॥
4 ਕਹਿ ਕਬੀਰ ਤਬ ਨਿਰਮਲ ਅੰਗ ॥੮॥੧॥
5 ਰਾਗੁ ਗਉੜੀ ਚੇਤੀ ਬਾਣੀ ਨਾਮਦੇਉ ਜੀਉ ਕੀ ॥
6 ੴ ਸਤਿਗੁਰ ਪ੍ਰਸਾਦਿ ॥
7 ਦੇਵਾ ਪਾਹਨ ਤਾਰੀਅਲੇ ॥
8 ਰਾਮ ਕਹਤ ਜਨ ਕਸ ਨ ਤਰੇ ॥੧॥ ਰਹਾਉ ॥
9 ਤਾਰੀਲੇ ਗਨਿਕਾ ਬਿਨੁ ਰੂਪ ਕੁਬਿਜਾ ਬਿਆਧਿ ਅਜਾਮਲੁ ਤਾਰੀਅਲੇ ॥
10 ਚਰਨ ਬਧਿਕ ਜਨ ਤੇਊ ਮੁਕਤਿ ਭਏ ॥
11 ਹਉ ਬਲਿ ਬਲਿ ਜਿਨ ਰਾਮ ਕਹੇ ॥੧॥
12 ਦਾਸੀ ਸੁਤ ਜਨੁ ਬਿਦਰੁ ਸੁਦਾਮਾ ਉਗ੍ਰਸੈਨ ਕਉ ਰਾਜ ਦੀਏ ॥
13 ਜਪ ਹੀਨ ਤਪ ਹੀਨ ਕੁਲ ਹੀਨ ਕ੍ਰਮ ਹੀਨ ਨਾਮੇ ਕੇ ਸੁਆਮੀ ਤੇਊ ਤਰੇ ॥੨॥੧॥
14 ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ ॥
15 ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
16 ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥
17 ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥੧॥
18 ਰਾਮ ਗੁਸਈਆ ਜੀਅ ਕੇ ਜੀਵਨਾ ॥
19 ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥੧॥ ਰਹਾਉ ॥
20 ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥
21 ਚਰਣ ਨ ਛਾਡਉ ਸਰੀਰ ਕਲ ਜਾਈ ॥੨॥
22 ਕਹੁ ਰਵਿਦਾਸ ਪਰਉ ਤੇਰੀ ਸਾਭਾ ॥
23 ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥੩॥੧॥
24 ਬੇਗਮ ਪੁਰਾ ਸਹਰ ਕੋ ਨਾਉ ॥
25 ਦੂਖੁ ਅੰਦੋਹੁ ਨਹੀ ਤਿਹਿ ਠਾਉ ॥
26 ਨਾਂ ਤਸਵੀਸ ਖਿਰਾਜੁ ਨ ਮਾਲੁ ॥
27 ਖਉਫੁ ਨ ਖਤਾ ਨ ਤਰਸੁ ਜਵਾਲੁ ॥੧॥
28 ਅਬ ਮੋਹਿ ਖੂਬ ਵਤਨ ਗਹ ਪਾਈ ॥
29 ਊਹਾਂ ਖੈਰਿ ਸਦਾ ਮੇਰੇ ਭਾਈ ॥੧॥ ਰਹਾਉ ॥
30 ਕਾਇਮੁ ਦਾਇਮੁ ਸਦਾ ਪਾਤਿਸਾਹੀ ॥
31 ਦੋਮ ਨ ਸੇਮ ਏਕ ਸੋ ਆਹੀ ॥
32 ਆਬਾਦਾਨੁ ਸਦਾ ਮਸਹੂਰ ॥
33 ਊਹਾਂ ਗਨੀ ਬਸਹਿ ਮਾਮੂਰ ॥੨॥
34 ਤਿਉ ਤਿਉ ਸੈਲ ਕਰਹਿ ਜਿਉ ਭਾਵੈ ॥
35 ਮਹਰਮ ਮਹਲ ਨ ਕੋ ਅਟਕਾਵੈ ॥
36 ਕਹਿ ਰਵਿਦਾਸ ਖਲਾਸ ਚਮਾਰਾ ॥
37 ਜੋ ਹਮ ਸਹਰੀ ਸੁ ਮੀਤੁ ਹਮਾਰਾ ॥੩॥੨॥
38 ੴ ਸਤਿਗੁਰ ਪ੍ਰਸਾਦਿ ॥
39 ਗਉੜੀ ਬੈਰਾਗਣਿ ਰਵਿਦਾਸ ਜੀਉ ॥
40 ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥
41 ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥੧॥
42 ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥੧॥ ਰਹਾਉ ॥