Sri Guru Granth Sahib Ji

Ang 856

Zmień przekład

1 ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥

2 ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥੩॥

3 ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥

4 ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥

5 ਬਿਲਾਵਲੁ ॥

6 ਨਿਤ ਉਠਿ ਕੋਰੀ ਗਾਗਰਿ ਆਨੈ ਲੀਪਤ ਜੀਉ ਗਇਓ ॥

7 ਤਾਨਾ ਬਾਨਾ ਕਛੂ ਨ ਸੂਝੈ ਹਰਿ ਹਰਿ ਰਸਿ ਲਪਟਿਓ ॥੧॥

8 ਹਮਾਰੇ ਕੁਲ ਕਉਨੇ ਰਾਮੁ ਕਹਿਓ ॥

9 ਜਬ ਕੀ ਮਾਲਾ ਲਈ ਨਿਪੂਤੇ ਤਬ ਤੇ ਸੁਖੁ ਨ ਭਇਓ ॥੧॥ ਰਹਾਉ ॥

10 ਸੁਨਹੁ ਜਿਠਾਨੀ ਸੁਨਹੁ ਦਿਰਾਨੀ ਅਚਰਜੁ ਏਕੁ ਭਇਓ ॥

11 ਸਾਤ ਸੂਤ ਇਨਿ ਮੁਡੀਂਏ ਖੋਏ ਇਹੁ ਮੁਡੀਆ ਕਿਉ ਨ ਮੁਇਓ ॥੨॥

12 ਸਰਬ ਸੁਖਾ ਕਾ ਏਕੁ ਹਰਿ ਸੁਆਮੀ ਸੋ ਗੁਰਿ ਨਾਮੁ ਦਇਓ ॥

13 ਸੰਤ ਪ੍ਰਹਲਾਦ ਕੀ ਪੈਜ ਜਿਨਿ ਰਾਖੀ ਹਰਨਾਖਸੁ ਨਖ ਬਿਦਰਿਓ ॥੩॥

14 ਘਰ ਕੇ ਦੇਵ ਪਿਤਰ ਕੀ ਛੋਡੀ ਗੁਰ ਕੋ ਸਬਦੁ ਲਇਓ ॥

15 ਕਹਤ ਕਬੀਰੁ ਸਗਲ ਪਾਪ ਖੰਡਨੁ ਸੰਤਹ ਲੈ ਉਧਰਿਓ ॥੪॥੪॥

16 ਬਿਲਾਵਲੁ ॥

17 ਕੋਊ ਹਰਿ ਸਮਾਨਿ ਨਹੀ ਰਾਜਾ ॥

18 ਏ ਭੂਪਤਿ ਸਭ ਦਿਵਸ ਚਾਰਿ ਕੇ ਝੂਠੇ ਕਰਤ ਦਿਵਾਜਾ ॥੧॥ ਰਹਾਉ ॥

19 ਤੇਰੋ ਜਨੁ ਹੋਇ ਸੋਇ ਕਤ ਡੋਲੈ ਤੀਨਿ ਭਵਨ ਪਰ ਛਾਜਾ ॥

20 ਹਾਥੁ ਪਸਾਰਿ ਸਕੈ ਕੋ ਜਨ ਕਉ ਬੋਲਿ ਸਕੈ ਨ ਅੰਦਾਜਾ ॥੧॥

21 ਚੇਤਿ ਅਚੇਤ ਮੂੜ ਮਨ ਮੇਰੇ ਬਾਜੇ ਅਨਹਦ ਬਾਜਾ ॥

22 ਕਹਿ ਕਬੀਰ ਸੰਸਾ ਭ੍ਰਮੁ ਚੂਕੋ ਧ੍ਰੂ ਪ੍ਰਹਿਲਾਦ ਨਿਵਾਜਾ ॥੨॥੫॥

23 ਬਿਲਾਵਲੁ ॥

24 ਰਾਖਿ ਲੇਹੁ ਹਮ ਤੇ ਬਿਗਰੀ ॥

25 ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥

26 ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥

27 ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥

28 ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥

29 ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥

30 ਬਿਲਾਵਲੁ ॥

31 ਦਰਮਾਦੇ ਠਾਢੇ ਦਰਬਾਰਿ ॥

32 ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲੑਿ ਕਿਵਾਰ ॥੧॥ ਰਹਾਉ ॥

33 ਤੁਮ ਧਨ ਧਨੀ ਉਦਾਰ ਤਿਆਗੀ ਸ੍ਰਵਨਨੑ ਸੁਨੀਅਤੁ ਸੁਜਸੁ ਤੁਮੑਾਰ ॥

34 ਮਾਗਉ ਕਾਹਿ ਰੰਕ ਸਭ ਦੇਖਉ ਤੁਮੑ ਹੀ ਤੇ ਮੇਰੋ ਨਿਸਤਾਰੁ ॥੧॥

35 ਜੈਦੇਉ ਨਾਮਾ ਬਿਪ ਸੁਦਾਮਾ ਤਿਨ ਕਉ ਕ੍ਰਿਪਾ ਭਈ ਹੈ ਅਪਾਰ ॥

36 ਕਹਿ ਕਬੀਰ ਤੁਮ ਸੰਮ੍ਰਥ ਦਾਤੇ ਚਾਰਿ ਪਦਾਰਥ ਦੇਤ ਨ ਬਾਰ ॥੨॥੭॥

37 ਬਿਲਾਵਲੁ ॥

38 ਡੰਡਾ ਮੁੰਦ੍ਰਾ ਖਿੰਥਾ ਆਧਾਰੀ ॥

39 ਭ੍ਰਮ ਕੈ ਭਾਇ ਭਵੈ ਭੇਖਧਾਰੀ ॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Wersja: Shabad OS database v5.0.0-next.0. Źródło

Sri Guru Granth Sahib Ji, 1,430 Angs in Gurmukhi.

Shabad OS określa ten tekst gurmukhi jako domenę publiczną. To stanowisko jego wolontariuszy, a nie orzeczenie prawne ani religijne. SGPC, Akal Takht ani inne instytucje sikhijskie nie sprawdziły ani nie zatwierdziły tej aplikacji i nie pochodzi ona od żadnej instytucji sikhijskiej. Do modlitwy lub paath korzystaj z saroop albo ze źródła, któremu ufa Twój sangat.

Warunki tego źródła:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Udostępniono do czytania i studiowania na podstawie wskazanych tu źródeł. EveryApp nie poświadcza żadnego tekstu: w każdej ważnej sprawie sprawdź wydanie drukowane albo zapytaj nauczyciela danej tradycji.

Zgłoś błąd w tekścieZgłoś problem z prawami