Sri Guru Granth Sahib Ji

Ang 1354

Mudar de tradução

1 ਧ੍ਰਿਗੰਤ ਮਾਤ ਪਿਤਾ ਸਨੇਹੰ ਧ੍ਰਿਗ ਸਨੇਹੰ ਭ੍ਰਾਤ ਬਾਂਧਵਹ ॥

2 ਧ੍ਰਿਗ ਸ੍ਨੇਹੰ ਬਨਿਤਾ ਬਿਲਾਸ ਸੁਤਹ ॥

3 ਧ੍ਰਿਗ ਸ੍ਨੇਹੰ ਗ੍ਰਿਹਾਰਥ ਕਹ ॥

4 ਸਾਧਸੰਗ ਸ੍ਨੇਹ ਸਤੵਿੰ ਸੁਖਯੰ ਬਸੰਤਿ ਨਾਨਕਹ ॥੨॥

5 ਮਿਥੵੰਤ ਦੇਹੰ ਖੀਣੰਤ ਬਲਨੰ ॥

6 ਬਰਧੰਤਿ ਜਰੂਆ ਹਿਤੵੰਤ ਮਾਇਆ ॥

7 ਅਤੵੰਤ ਆਸਾ ਆਥਿਤੵ ਭਵਨੰ ॥

8 ਗਨੰਤ ਸ੍ਵਾਸਾ ਭੈਯਾਨ ਧਰਮੰ ॥

9 ਪਤੰਤਿ ਮੋਹ ਕੂਪ ਦੁਰਲਭੵ ਦੇਹੰ ਤਤ ਆਸ੍ਰਯੰ ਨਾਨਕ ॥

10 ਗੋਬਿੰਦ ਗੋਬਿੰਦ ਗੋਬਿੰਦ ਗੋਪਾਲ ਕ੍ਰਿਪਾ ॥੩॥

11 ਕਾਚ ਕੋਟੰ ਰਚੰਤਿ ਤੋਯੰ ਲੇਪਨੰ ਰਕਤ ਚਰਮਣਹ ॥

12 ਨਵੰਤ ਦੁਆਰੰ ਭੀਤ ਰਹਿਤੰ ਬਾਇ ਰੂਪੰ ਅਸਥੰਭਨਹ ॥

13 ਗੋਬਿੰਦ ਨਾਮੰ ਨਹ ਸਿਮਰੰਤਿ ਅਗਿਆਨੀ ਜਾਨੰਤਿ ਅਸਥਿਰੰ ॥

14 ਦੁਰਲਭ ਦੇਹ ਉਧਰੰਤ ਸਾਧ ਸਰਣ ਨਾਨਕ ॥

15 ਹਰਿ ਹਰਿ ਹਰਿ ਹਰਿ ਹਰਿ ਹਰੇ ਜਪੰਤਿ ॥੪॥

16 ਸੁਭੰਤ ਤੁਯੰ ਅਚੁਤ ਗੁਣਗੵੰ ਪੂਰਨੰ ਬਹੁਲੋ ਕ੍ਰਿਪਾਲਾ ॥

17 ਗੰਭੀਰੰ ਊਚੈ ਸਰਬਗਿ ਅਪਾਰਾ ॥

18 ਭ੍ਰਿਤਿਆ ਪ੍ਰਿਅੰ ਬਿਸ੍ਰਾਮ ਚਰਣੰ ॥

19 ਅਨਾਥ ਨਾਥੇ ਨਾਨਕ ਸਰਣੰ ॥੫॥

20 ਮ੍ਰਿਗੀ ਪੇਖੰਤ ਬਧਿਕ ਪ੍ਰਹਾਰੇਣ ਲਖੵ ਆਵਧਹ ॥

21 ਅਹੋ ਜਸੵ ਰਖੇਣ ਗੋਪਾਲਹ ਨਾਨਕ ਰੋਮ ਨ ਛੇਦੵਤੇ ॥੬॥

22 ਬਹੁ ਜਤਨ ਕਰਤਾ ਬਲਵੰਤ ਕਾਰੀ ਸੇਵੰਤ ਸੂਰਾ ਚਤੁਰ ਦਿਸਹ ॥

23 ਬਿਖਮ ਥਾਨ ਬਸੰਤ ਊਚਹ ਨਹ ਸਿਮਰੰਤ ਮਰਣੰ ਕਦਾਂਚਹ ॥

24 ਹੋਵੰਤਿ ਆਗਿਆ ਭਗਵਾਨ ਪੁਰਖਹ ਨਾਨਕ ਕੀਟੀ ਸਾਸ ਅਕਰਖਤੇ ॥੭॥

25 ਸਬਦੰ ਰਤੰ ਹਿਤੰ ਮਇਆ ਕੀਰਤੰ ਕਲੀ ਕਰਮ ਕ੍ਰਿਤੁਆ ॥

26 ਮਿਟੰਤਿ ਤਤ੍ਰਾਗਤ ਭਰਮ ਮੋਹੰ ॥

27 ਭਗਵਾਨ ਰਮਣੰ ਸਰਬਤ੍ਰ ਥਾਨੵਿੰ ॥

28 ਦ੍ਰਿਸਟ ਤੁਯੰ ਅਮੋਘ ਦਰਸਨੰ ਬਸੰਤ ਸਾਧ ਰਸਨਾ ॥

29 ਹਰਿ ਹਰਿ ਹਰਿ ਹਰੇ ਨਾਨਕ ਪ੍ਰਿਅੰ ਜਾਪੁ ਜਪਨਾ ॥੮॥

30 ਘਟੰਤ ਰੂਪੰ ਘਟੰਤ ਦੀਪੰ ਘਟੰਤ ਰਵਿ ਸਸੀਅਰ ਨਖੵਤ੍ਰ ਗਗਨੰ ॥

31 ਘਟੰਤ ਬਸੁਧਾ ਗਿਰਿ ਤਰ ਸਿਖੰਡੰ ॥

32 ਘਟੰਤ ਲਲਨਾ ਸੁਤ ਭ੍ਰਾਤ ਹੀਤੰ ॥

33 ਘਟੰਤ ਕਨਿਕ ਮਾਨਿਕ ਮਾਇਆ ਸ੍ਵਰੂਪੰ ॥

34 ਨਹ ਘਟੰਤ ਕੇਵਲ ਗੋਪਾਲ ਅਚੁਤ ॥

35 ਅਸਥਿਰੰ ਨਾਨਕ ਸਾਧ ਜਨ ॥੯॥

36 ਨਹ ਬਿਲੰਬ ਧਰਮੰ ਬਿਲੰਬ ਪਾਪੰ ॥

37 ਦ੍ਰਿੜੰਤ ਨਾਮੰ ਤਜੰਤ ਲੋਭੰ ॥

38 ਸਰਣਿ ਸੰਤੰ ਕਿਲਬਿਖ ਨਾਸੰ ਪ੍ਰਾਪਤੰ ਧਰਮ ਲਖੵਿਣ ॥

39 ਨਾਨਕ ਜਿਹ ਸੁਪ੍ਰਸੰਨ ਮਾਧਵਹ ॥੧੦॥

40 ਮਿਰਤ ਮੋਹੰ ਅਲਪ ਬੁਧੵੰ ਰਚੰਤਿ ਬਨਿਤਾ ਬਿਨੋਦ ਸਾਹੰ ॥

41 ਜੌਬਨ ਬਹਿਕ੍ਰਮ ਕਨਿਕ ਕੁੰਡਲਹ ॥

42 ਬਚਿਤ੍ਰ ਮੰਦਿਰ ਸੋਭੰਤਿ ਬਸਤ੍ਰਾ ਇਤੵੰਤ ਮਾਇਆ ਬੵਾਪਿਤੰ ॥

43 ਹੇ ਅਚੁਤ ਸਰਣਿ ਸੰਤ ਨਾਨਕ ਭੋ ਭਗਵਾਨਏ ਨਮਹ ॥੧੧॥

44 ਜਨਮੰ ਤ ਮਰਣੰ ਹਰਖੰ ਤ ਸੋਗੰ ਭੋਗੰ ਤ ਰੋਗੰ ॥

45 ਊਚੰ ਤ ਨੀਚੰ ਨਾਨੑਾ ਸੁ ਮੂਚੰ ॥

Próximos passos

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versão: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

O Shabad OS identifica este gurmukhi como domínio público. Essa é a declaração dos voluntários dele, não uma decisão jurídica ou religiosa. A SGPC, o Akal Takht e outras instituições sikhs não revisaram nem aprovaram este app, e ele não vem de nenhuma instituição sikh. Para culto ou paath, siga um saroop ou uma fonte em que a sua sangat confie.

Condições desta fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Apresentado para leitura e estudo a partir das fontes citadas aqui. O EveryApp não certifica nenhum texto: para qualquer coisa importante, confira uma edição impressa ou pergunte a um professor da tradição.

Informar um erro no textoInformar um problema de direitos